PUNJABMAILUSA.COM

ਚੰਡੀਗੜ੍ਹ ‘ਚ ਹਾਈ ਅਲਰਟ, ਅੱਤਵਾਦੀ ਹਮਲੇ ਦਾ ਖ਼ਤਰਾ

ਚੰਡੀਗੜ੍ਹ ‘ਚ ਹਾਈ ਅਲਰਟ, ਅੱਤਵਾਦੀ ਹਮਲੇ ਦਾ ਖ਼ਤਰਾ

ਚੰਡੀਗੜ੍ਹ ‘ਚ ਹਾਈ ਅਲਰਟ, ਅੱਤਵਾਦੀ ਹਮਲੇ ਦਾ ਖ਼ਤਰਾ
October 07
10:18 2016

chandigrh
ਚੰਡੀਗੜ੍ਹ, 7 ਅਕਤੂਬਰ (ਪੰਜਾਬ ਮੇਲ)-ਚੰਡੀਗੜ੍ਹ ਵਿਚ ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਇਕ ਰਿਪੋਰਟ ਮੁਤਾਬਕ ਭਾਰਤੀ ਖੁਫੀਆ ਏਜੰਸੀ ਨੇ ਚੰਡੀਗੜ• ਲਈ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਦੇ ਗ੍ਰਹਿ ਸਕੱਤਰ ਅਨੁਰਾਗ ਠਾਕੁਰ ਨੇ ਖੁਫੀਆ ਬਿਊਰੋ ਦੇ ਅਲਰਟ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪੁਲਿਸ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਨ•ਾਂ ਨਾਲ ਹੀ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਨੂੰ ਦੇਖਦੇ ਹੋਏ ਪੁਲਿਸ ਕੋਲ ਪਹੁੰਚ ਕਰਨ। ਉਨ•ਾਂ ਦੱਸਿਆ ਕਿ ਪੁਲਿਸ ਨੂੰ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਅਲਰਟ ਤੋਂ ਬਾਅਦ ਪੁਲਿਸ ਜਨਤਕ ਸਥਾਨਾਂ ਉੱਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਖੁਫੀਆ ਬਿਊਰੋ ਨੇ ਅਲਰਟ ਵਿਚ ਇਹ ਵੀ ਕਿਹਾ ਹੈ ਕਿ ਅਰਬ ਸਾਗਰ ਦੇ ਕਿਨਾਰੇ ਵਸੇ ਸ੍ਰੀ ਕ੍ਰਿਸ਼ਨ ਮੰਦਿਰ ਦੁਆਰਕਾ ਉੱਤੇ ਵੀ ਅੱਤਵਾਦੀ ਹਮਲਾ ਹੋ ਸਕਦਾ ਹੈ। ਦੁਆਰਕਾ ਮੰਦਿਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਆਈ.ਬੀ. ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨੀ ਕਿਸ਼ਤੀ ਰਾਹੀਂ 10 ਤੋਂ 15 ਅੱਤਵਾਦੀ ਸਮੁੰਦਰੀ ਸਰਹੱਦ ਤੋਂ ਗੁਜਰਾਤ ਵਿਚ ਦਾਖਲ ਹੋਏ ਹਨ ਜੋ ਦੁਆਰਕਾ ਮੰਦਰ Àੁੱਤੇ ਹਮਲਾ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article