PUNJABMAILUSA.COM

ਚੰਡੀਗੜ੍ਹ ਦੇ ਅਮਜਿਓਤ ਦੀ ਐਨਬੀਏ ‘ਚ ਹੋਈ ਚੋਣ

ਚੰਡੀਗੜ੍ਹ ਦੇ ਅਮਜਿਓਤ ਦੀ ਐਨਬੀਏ ‘ਚ ਹੋਈ ਚੋਣ

ਚੰਡੀਗੜ੍ਹ ਦੇ ਅਮਜਿਓਤ ਦੀ ਐਨਬੀਏ ‘ਚ ਹੋਈ ਚੋਣ
October 23
09:51 2017

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)– ਚੰਡੀਗੜ੍ਹ ਦੇ ਸਟਾਰ ਅਤੇ ਭਾਰਤੀ ਬਾਸਕਿਟਬਾਲ ਟੀਮ ਦੀ ਜਾਨ ਮੰਨੇ ਜਾਣ ਵਾਲੇ ਅਮਜਿਓਤ ਸਿੰਘ ਨੇ ਐਨਬੀਏ ਯੂਐਸਏ ਦੀ ਜੀ-ਲੀਗ ਵਿਚ ਅਪਣੀ ਬਣਾ ਲਈ ਹੈ। ਅਮਜਿਓਤ ਸਿੰਘ ਨੂੰ ਓਕਲਾਹਾਮ ਸਿਟੀ ਬਲੂ ਦੀ ਟੀਮ ਨੇ ਅਪਣੇ ਨਾਲ ਜੋੜਿਆ ਹੈ। ਇਹ ਟੀਮ ਐਨਬੀਏ ਐਲੀਟ ਡਵੀਜ਼ਨ ਵਿਚ ਓਕਲਾਹਾਮਾ ਸਿਟੀ ਥੰਡਰਸ ਦੀ ਹੀ ਬੈਕਅਪ ਟੀਮ ਹੈ। 6 ਫੁੱਟ 8 ਇੰਚ ਲੰਬੇ ਭਾਰਤੀ ਸਟਾਰ ਨੇ ਇਸ ਸਫਲਤਾ ਤੋਂ ਬਾਅਦ ਕਿਹਾ ਕਿ ਜੀ ਲੀਗ ਵਿਚ ਜਗ੍ਹਾ ਬਣਾਉਣ ਤੋਂ ਬਿਹਤਰ ਕੁਝ ਨਹੀਂ ਹੋ ਸਕਦਾ। ਮੈਨੂੰ ਐਨੀ ਖੁਸ਼ੀ ਮਿਲੀ ਹੈ ਕਿ ਮੈਂ ਇਸ ਨੂੰ ਬਿਆਨ ਨਹੀਂ ਕਰ ਸਕਦਾ। ਮੈਂ ਉਨ੍ਹਾਂ ਲੋਕਾਂ ਦਾ ਸ਼ੁਕਰਾਨਾ ਅਦਾ ਕਰਨਾ ਚਾਹੁੰਦਾ ਹਾਂ ਕਿ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ। ਮੇਰੇ ਪਰਿਵਾਰ ਦਾ ਇਸ ਸਫਲਤਾ ਵਿਚ ਅਹਿਮ ਯੋਗਦਾਨ ਹੈ। ਮੈਂ ਇਸ ਮੌਕੇ ਦਾ ਪੂਰੀ ਤਰ੍ਹਾਂ ਫਾਇਦਾ ਲੈ ਕੇ ਅਪਣੀ ਟੀਮ ਨੂੰ ਫਾਇਦਾ ਪੰਹੁਚਾਉਣਾ ਚਾਹੁੰਦਾ ਹਾਂ। ਅਮਜਿਓਤ ਦਾ ਪੂਰਾ ਪਰਿਵਾਰ ਖੇਡਾਂ ਦੇ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦੀ ਮਾਂ ਨਿਰਮਲ ਕੌਰ ਗਿੱਲ ਇਕ ਅਥਲੀਟ ਰਹੀ ਹੈ ਅਤੇ ਉਨ੍ਹਾਂ ਦੇ ਪਿਤਾ ਮੋਹਿੰਦਰ ਸਿੰਘ ਗਿੱਲ ਖੁਦ ਨੈਸ਼ਨਲ ਪੱਧਰ ਦੇ ਬਾਸਕਿਟਬਾਲ ਖਿਡਾਰੀ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article