PUNJABMAILUSA.COM

ਚੰਨੀ ਵੱਲੋਂ ਦੁਨੀਆ ਭਰ ਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ

June 14
17:36 2019

ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸੁਰਜੀਤ ਪਾਤਰ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, 14 ਜੂਨ (ਪੰਜਾਬ ਮੇਲ)- ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੁਨੀਆਂ ਭਰ ਵਿੱਚ ਵਸਦੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਗੱਲ ਅੱਜ ਉਨ੍ਹਾਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਤੇ ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ ਨਾਲ ਮੀਟਿੰਗ ਕਰਨ ਉਪਰੰਤ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਇਸ ਮੌਕੇ ਡਾ.ਪਾਤਰ ਨੇ ਕੈਬਨਿਟ ਮੰਤਰੀ ਸ੍ਰੀ ਚੰਨੀ ਨੂੰ ਜਾਣੂੰ ਕਰਵਾਇਆ ਕਿ ਪਰਿਸ਼ਦ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਸਾਲ ਭਰ ਦੇ ਪ੍ਰੋਗਰਾਮ ਉਲੀਕੇ ਗਏ ਹਨ ਜਿਹੜੇ ਕਿ ਸੂਬੇ ਦੇ ਵੱਖ-ਵੱਖ ਥਾਵਾਂ ਵਿੱਚ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਇਨ੍ਹਾਂ ਪ੍ਰੋਗਰਾਮਾਂ ਦੀ ਸਰਾਹਣਾ ਕਰਦਿਆਂ ਕਲਾ ਪਰਿਸ਼ਦ ਨੂੰ ਕਿਹਾ ਕਿ ਉਹ ਇਕ ਵਿਆਪਕ ਖਾਕਾ ਉਲੀਕਣ ਜਿਸ ਤਹਿਤ ਨਵੰਬਰ ਮਹੀਨੇ ਹੋਣ ਵਾਲੇ 550ਵੇਂ ਗੁਰਪੁਰਬ ਸਮਾਗਮ ਵਿੱਚ ਪੰਜਾਬ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ਾਂ ਤੋਂ ਕਲਾ ਤੇ ਸਾਹਿਤ ਪ੍ਰੇਮੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਸਕਣ।
ਸ੍ਰੀ ਚੰਨੀ ਨੇ ਦੱਸਿਆ ਕਿ ਕਲਾ ਪਰਿਸ਼ਦ ਵੱਲੋਂ ਜਿੱਥੇ ਸੈਮੀਨਾਰ, ਭਾਸ਼ਣ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ ਉਥੇ ਕਈ ਥਾਵਾਂ ਉਤੇ ਨਾਟਕ ਵੀ ਖੇਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੀ ਨਵੀਂ ਪੀੜ੍ਹੀ ਤੱਕ ਪਹੁੰਚਾਣ ਲਈ ਆਧੁਨਿਕ ਸਾਧਨਾਂ ਜਿਵੇਂ ਲਾਈਟ ਐਂਡ ਸਾਊਂਡ ਤੇ ਲੇਜ਼ਰ ਸ਼ੋਅ ਆਦਿ ਵੀ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਇਤਿਹਾਸਕ ਪਲ ਹੈ ਜਿਸ ਨੂੰ ਯਾਦਗਾਰੀ ਬਣਾਉਣ ਲਈ ਉਨ੍ਹਾਂ ਦਾ ਵਿਭਾਗ ਪੂਰੀ ਵਾਹ ਲਾ ਦੇਵੇਗਾ।
ਇਸ ਤੋਂ ਪਹਿਲਾਂ ਡਾ.ਪਾਤਰ ਤੇ ਡਾ.ਜੌਹਲ ਨੇ ਨਵੇਂ ਬਣੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਾਲ ਮੁਲਾਕਾਤ ਕਰ ਕੇ ਗੁਲਦਸਤਾ ਭੇਂਟ ਕਰ ਕੇ ਸ਼ੁਭਕਾਮਨਾਵਾਂ ਦਿੱਤੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

Read Full Article
    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article