PUNJABMAILUSA.COM

ਛੇਵੇਂ ਗੁਰੂ ਨਾਨਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਪੁਰਵ ਉਤਸ਼ਾਹ ਤੇ ਚਾਵ ਨਾਲ ਮਨਾਇਆ ਗਿਆ

ਛੇਵੇਂ ਗੁਰੂ ਨਾਨਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਪੁਰਵ ਉਤਸ਼ਾਹ ਤੇ ਚਾਵ ਨਾਲ ਮਨਾਇਆ ਗਿਆ

ਛੇਵੇਂ ਗੁਰੂ ਨਾਨਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਪੁਰਵ ਉਤਸ਼ਾਹ ਤੇ ਚਾਵ ਨਾਲ ਮਨਾਇਆ ਗਿਆ
July 06
10:20 2016

13
ਮਿਲਪੀਟਸ, 6 ਜੁਲਾਈ (ਪੰਜਾਬ ਮੇਲ) – ਮੀਰੀ ਅਤੇ ਪੀਰੀ ਦਾ ਸਿਧਾਂਤ ਦੇਣ ਵਾਲੇ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ ਗੁਰਪੁਰਬ ਮੂਲ ਨਾਨਕ ਸ਼ਾਹੀ ਕੈਲੰਡਰ 2003 ਅਨੁਸਾਰ ਗੁਰੂ ਘਰ ਵਿਖੇ ਸਮੁੱਚੇ ਸ਼ਹਿਰ ਦੀਆਂ ਸੰਗਤਾਂ ਵਲੋਂ ਬੜੇ ਹੀ ਚਾਅ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਸੰਗਤਾਂ ਨੇ ਗੁਰੂ ਘਰ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਖਾਸ ਮੌਕੇ ‘ਤੇ ਸ. ਅਮਰਜੀਤ ਸਿੰਘ ਵਲੋਂ ਸਮੁੱਚੇ ਦੀਵਾਨਾਂ ਅਤੇ ਲੰਗਰਾਂ ਦੀ ਸੇਵਾ ਗੁਰੂ ਜੀ ਦੀ ਕਿਰਪਾ ਨਾਲ ਕਰਵਾਈ ਗਈ ਅਤੇ ਪਰਿਵਾਰ ਵਲੋਂ ਆਪਣੇ ਪੋਤੇ ਕਾਕਾ ਮਨਰੂਪ ਸਿੰਘ ਜੀ ਦਾ ਜਨਮ ਵੀ ਗੁਰੂ ਘਰ ਵਿਖੇ ਮਨਾਇਆ ਗਿਆ । ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਜੀ ਅਤੇ ਡਾਰਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਆਲੌਕਿਕ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਇਸ ਮੌਕੇ ਤੇ ਪਹੁੰਚੇ ਨੌਜਵਾਨ ਕਥਾਵਾਚਕ ਭਾਈ ਸਰਜੁਨ ਸਿੰਘ ਜੀ ਨੇ ਆਈਆਂ ਸੰਗਤਾਂ ਨਾਲ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਵਾਰੇ ਵਿਸਥਾਰ ਨਾਲ ਸਾਂਝ ਪਾਈ । ਭਾਈ ਸਾਹਿਬ ਜੀ ਨੇ ਜਿੱਥੇ ਪੰਜਾਬੀ ਵਿੱਚ ਕਥਾ ਕੀਤੀ ਉਥੇ ਨਾਲ ਹੀ ਆਈ ਨੌਜਵਾਨ ਪੀੜੀ ਨਾਲ ਅੰਗਰੇਜ਼ੀ ਵਿਚ ਵਿਚਾਰ ਸਾਂਝੇ ਕੀਤੇ ਜੋ ਕਿ ਸਮੇ ਦੀ ਬਹੁਤ ਹੀ ਲੋੜ ਹੈ । ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਭਾਈ ਜਸਵੰਤ ਸਿੰਘ ਹੋਠੀ ਜੀ ਨੇ ਆਈਆਂ ਸੰਗਤਾਂ ਦਾ ਧਨਵਾਦ ਕੀਤਾ ਤੇ ਸੰਗਤਾਂ ਨੂੰ ਕੇਵਲ ਗੁਰੂ ਗੁਰੂ ਗ੍ਰੰਥ ਸਾਹਿਬ ਜਾ ਡਾ ਪੱਲਾ ਫੜਨ ਦੀ ਬੇਨਤੀ ਕੀਤੀ । ਗੁਰੂ ਘਰ ਦੇ ਹੈਡ ਗ੍ਰੰਥੀ ਭਾਈ ਕਮਲਜੀਤ ਸਿੰਘ ਨੇ ਗੁਰੂ ਘਰ ਵਿਖੇ ਆਰੰਭੀਆਂ ਸਿੱਖ ਐਕਟਿਵਿਟੀਜ਼ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਵਿਖੇ ਬੀਕ ਡੇਜ਼ ਵਿੱਚ ਗੁਰਬਾਣੀ ਸੰਥਿਆ,ਦਸਤਾਰ ਸਿਖਲਾਈ ਅਤੇ ਗੁਰਮਤਿ ਆਨਲਾਈਨ ਸਟਡੀ ਸੈਂਟਰ ਵਿੱਚ ਦਾਖਲਾ ਲੈਣ ਵਾਰੇ ਸੰਗਤਾਂ ਨੂੰ ਵਿਸਥਾਰ ਨਾਲ ਸਮਝਾਉਣ ਦਾ ਯਤਨ ਕੀਤਾ । ਅੰਤ ਵਿੱਚ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਭਾਈ ਤੇਜਵਿੰਦਰ ਸਿੰਘ ਜੀ ਨੇ ਗੁਰੂ ਕਾ ਹੁਕਮ ਸੰਗਤਾਂ ਨੂੰ ਸਰਵਣ ਕਰਵਾਇਆ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article