PUNJABMAILUSA.COM

ਛੋਟੇਪੁਰ ਨਵੀਂ ਪਾਰਟੀ ਦਾ ਕਰਨਗੇ ਗਠਨ!

ਛੋਟੇਪੁਰ ਨਵੀਂ ਪਾਰਟੀ ਦਾ ਕਰਨਗੇ ਗਠਨ!

ਛੋਟੇਪੁਰ ਨਵੀਂ ਪਾਰਟੀ ਦਾ ਕਰਨਗੇ ਗਠਨ!
September 17
08:30 2016

sucha-singh-chhotepur-compressed-560x395
ਫਰੀਦਕੋਟ, 16 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਫਰੀਦਕੋਟ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਨਵੀਂ ਬਣਾਉਣ ਦਾ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਵੀ ਜਲਦੀ ਹੀ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਸਮਝਦਾਰ ਤੇ ਸਹੀ ਲੋਕਾਂ ਤੋਂ ਰਾਏ ਲੈਣ ਮਗਰੋਂ ਹੀ ਪਾਰਟੀ ਦਾ ਐਲਾਨ ਕਰਨਗੇ। ਨਵਜੋਤ ਸਿੰਘ ਸਿੱਧੂ ਤੇ ਡਾਕਟਰ ਧਰਮਵੀਰ ਗਾਂਧੀ ਨੂੰ ਨਾਲ ਲੈ ਕੇ ਚਲਣਗੇ। ਛੋਟੇਪੁਰ ਨੇ ਇਸ ਦੌਰਾਨ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਧਰਮ ਦੇ ਨਾਮ ‘ਤੇ ਰਾਜਨੀਤੀ ਕਰ ਰਹੇ ਹਨ। ਜਦੋਂ ਉਨ੍ਹਾਂ ਤੋਂ ਸੀਡੀ ਦੇ ਸੱਚ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੁਝ ਕੀਤਾ ਹੋਵੇਗਾ ਤਾਂ ਹੀ ਸੀਡੀ ਬਣੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ‘ਤੇ ਕਬਜ਼ਾ ਕਰਨ ਦੇ ਲਈ ਪੰਜਾਬ ਦੇ ਲੀਡਰਾਂ ਨੂੰ ਬਦਨਾਮ ਕੀਤਾ। ਛੋਟੇਪੁਰ ਨੇ ਸੋਸ਼ਲ ਮੀਡੀਆ ‘ਤੇ ਵਾਈਰਲ ਮੈਗਜ਼ੀਨ ਪੇਜ਼ ਨੂੰ ਫਰਜ਼ੀ ਦਿੰਦਿਆ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਵਜੋਤ ਸਿੱਧੂ ਦੀ ਤਾਰੀਫ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਇਕੱਠੇ ਹੋ ਕੇ ਨਵੀਂ ਪਾਰਟੀ ਦਾ ਗਠਨ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article