PUNJABMAILUSA.COM

ਜਗਬੀਰ ਨੇ ਜਤਾਇਆ ਜਲੰਧਰ ਕੈਂਟ ਤੋਂ ਟਿਕਟ ਦਾ ਹੱਕ

ਜਗਬੀਰ ਨੇ ਜਤਾਇਆ ਜਲੰਧਰ ਕੈਂਟ ਤੋਂ ਟਿਕਟ ਦਾ ਹੱਕ

ਜਗਬੀਰ ਨੇ ਜਤਾਇਆ ਜਲੰਧਰ ਕੈਂਟ ਤੋਂ ਟਿਕਟ ਦਾ ਹੱਕ
January 16
21:42 2017

jag
ਜਲੰਧਰ ਕੈਂਟ ਤੋਂ ਪਰਗਟ ਸਿੰਘ ਦਾ ਕਾਂਗਰਸੀਆਂ ਵੱਲੋਂ ਵਿਰੋਧ
ਜਲੰਧਰ, 16 ਜਨਵਰੀ (ਪੰਜਾਬ ਮੇਲ)- ਜਲੰਧਰ ਕੈਂਟ ਤੋਂ ਪ੍ਰਗਟ ਸਿੰਘ ਨੂੰ ਕਾਂਗਰਸ ਦੀ ਟਿਕਟ ਦੀ ਹਰੀ ਝੰਡੀ ਹੋਣ ਕਾਰਨ ਇੱਥੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਪ੍ਰਗਟ ਸਿੰਘ ਵਿਰੁੱਧ ਬਗ਼ਾਵਤ ਦਾ ਝੰਡਾ ਚੁੱਕ ਲਿਆ ਹੈ। ਜਗਬੀਰ ਸਿੰਘ ਬਰਾੜ ਨਾਲ ਸਥਾਨਕ ਕਾਂਗਰਸੀ ਵੀ ਪਰਗਟ ਸਿੰਘ ਦਾ ਵਿਰੋਧ ਕਰ ਰਹੇ ਹਨ। ਕਾਂਗਰਸੀਆਂ ਦਾ ਕਹਿਣਾ ਹੈ ਕਿ ਪਰਗਟ ਸਿੰਘ ਅਕਾਲੀ ਦਲ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਇਆ ਹੈ ਪਰ ਜਗਬੀਰ ਸਿੰਘ ਬਰਾੜ ਲੰਮੇ ਸਮੇਂ ਤੋਂ ਕਾਂਗਰਸ ਦੀ ਸੇਵਾ ਕਰਦੇ ਆ ਰਹੇ ਹਨ ਤੇ ਵਿਧਾਇਕ ਵੀ ਰਹਿ ਚੁਕੇ ਹਨ। ਇਸ ਲਈ ਇਸ ਸੀਟ ਤੋਂ ਉਨ•ਾਂ ਦੀ ਟਿਕਟ ਦਾ ਹੱਕ ਬਣਦਾ ਹੈ। ਸੂਤਰਾਂ ਮੁਤਾਬਿਕ ਪਰਗਟ ਸਿੰਘ ਅੱਗੇ ਕਾਂਗਰਸ ਹਾਈਕਮਾਨ ਨੇ ਨਕੋਦਰ ਤੋਂ ਚੋਣ ਲੜਨ ਦਾ ਵੀ ਪ੍ਰਸਤਾਵ ਰੱਖਿਆ ਸੀ ਪਰ ਉਨ•ਾਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ ਤੇ ਜਲੰਧਰ ਕੈਂਟ ਤੋਂ ਟਿਕਟ ਮੰਗੀ ਸੀ। ਸਿਆਸੀ ਪੰਡਤਾਂ ਮੁਤਾਬਿਕ ਜਲੰਧਰ ਕੈਂਟ ਤੋਂ ਜੇ ਕਾਂਗਰਸ ਹਾਈਕਮਾਨ ਛੇਤੀ ਕੋਈ ਫੈਸਲਾ ਨਹੀਂ ਲੈਂਦੀ ਤਾਂ ਕਾਂਗਰਸ ਹੱਥੋਂ ਇਹ ਸੀਟ ਨਿਕਲ ਸਕਦੀ ਹੈ ਕਿਉਂ ਜਗਬੀਰ ਸਿੰਘ ਬਰਾੜ ਸਣੇ ਸੈਂਕੜੇ ਕਾਂਗਰਸੀ ਪਰਗਟ ਸਿੰਘ ਦਾ ਥਾਂ-ਥਾਂ ਵਿਰੋਧ ਕਰਨ ਦੇ ਰੌਂਅ ‘ਚ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article