PUNJABMAILUSA.COM

ਜਗਮੀਤ ਬਰਾੜ ਨੇ ਕੀਤਾ ਅੰਮ੍ਰਿਤਸਰ ਜ਼ਿਮਨੀ ਚੋਣ ਲੜਨ ਦਾ ਐਲਾਨ

ਜਗਮੀਤ ਬਰਾੜ ਨੇ ਕੀਤਾ ਅੰਮ੍ਰਿਤਸਰ ਜ਼ਿਮਨੀ ਚੋਣ ਲੜਨ ਦਾ ਐਲਾਨ

ਜਗਮੀਤ ਬਰਾੜ ਨੇ ਕੀਤਾ ਅੰਮ੍ਰਿਤਸਰ ਜ਼ਿਮਨੀ ਚੋਣ ਲੜਨ ਦਾ ਐਲਾਨ
January 11
09:11 2017

6
ਬਰਨਾਲਾ, 11 ਜਨਵਰੀ (ਪੰਜਾਬ ਮੇਲ)- ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਪੰਜਾਬ ਪ੍ਰਧਾਨ ਜਗਮੀਤ ਬਰਾੜ ਨੇ ਕਿਹਾ ਕਿ ਉਹ ਖ਼ੁਦ ਸੂਬੇ ‘ਚੋਂ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਨਹੀਂ ਲੜਨਗੇ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇ ਕੇ ਖਾਲੀ ਕੀਤੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਜ਼ਰੂਰ ਲੜਨਗੇ। ਉਨ੍ਹਾਂ ਨੇ ਇਥੇ ਯੂਥ ਕਾਂਗਰਸੀ ਆਗੂ ਗੁਰਕੀਮਤ ਸਿੰਘ ਸਿੱਧੂ ਨੂੰ ਟੀ.ਐੱਮ.ਸੀ. ‘ਚ ਸ਼ਾਮਲ ਕਰਨ ਲਈ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਟੀ.ਐੱਮ.ਸੀ. ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਹਿੰਦੇ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਜਦਕਿ ਟੀ.ਐੱਮ.ਸੀ. ਵੱਲੋਂ ਨਾ ਲੜੀਆਂ ਜਾਣ ਵਾਲੀਆਂ ਸੀਟਾਂ ‘ਤੇ ‘ਆਪ’ ਦੀ ਲੀਡਰਸ਼ਿਪ ਵੱਲੋਂ ਅਪੀਲ ਕਰਨ ‘ਤੇ ਪਾਰਟੀ ‘ਆਪ’ ਉਮੀਦਵਾਰਾਂ ਦੀ ਹਮਾਇਤ ਕਰੇਗੀ। ਉਨ੍ਹਾਂ ਕਿਹਾ ਕਿ ਟੀ.ਐੱਮ.ਸੀ. ਵੱਲੋਂ ਹੁਣ ਤੱਕ ਪੰਜ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ 11 ਉਮੀਦਵਾਰਾਂ ਦੀ ਸੂਚੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਪਾਰਟੀ ਉਮੀਦਵਾਰਾਂ ਦੀ ਗਿਣਤੀ ਸਬੰਧੀ ਕੋਈ ਖ਼ੁਲਾਸਾ ਨਹੀਂ ਕੀਤਾ। ਇਹ ਜ਼ਰੂਰ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਨਾ ਲੜੀਆਂ ਜਾਣ ਵਾਲੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਅਪੀਲ ਆਉਣ ‘ਤੇ ‘ਆਪ’ ਉਮੀਦਵਾਰਾਂ ਦੀ ਹਮਾਇਤ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਵੋਟਰਾਂ/ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਉਹ ਸੰਸਦ ‘ਚ ਵੀ ਨਹੀਂ ਗਏ। ਉਨ੍ਹਾਂ ਕਿਹਾ ਕਿ ਕੈਪਟਨ ਸਭ ਤੋਂ ਘੱਟ ਹਾਜ਼ਰੀ ਵਾਲੇ ਸੰਸਦ ਮੈਂਬਰਾਂ ‘ਚ ਸ਼ਾਮਲ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਚੁੱਕੇ ਪੰਜਾਬ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਗੁਰਕੀਮਤ ਸਿੰਘ ਸਿੱਧੂ ਨੂੰ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਗੁਰਕੀਮਤ ਵਰਗੇ ਜੂਝਾਰੂ ਨੌਜਵਾਨ ਦੀਆਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਕਦਰ ਨਹੀਂ ਕੀਤੀ ਗਈ। ਇਸ ਗੱਲ ਤੋਂ ਖਫ਼ਾ ਹੋ ਕੇ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਆਖੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article