PUNJABMAILUSA.COM

ਜਗਰੂਪ ਸਿੰਘ ਜਰਖੜ ਦਾ ਰੀਨੋ ਵਿਖੇ ਹੋਇਆ ਸਨਮਾਨ

 Breaking News

ਜਗਰੂਪ ਸਿੰਘ ਜਰਖੜ ਦਾ ਰੀਨੋ ਵਿਖੇ ਹੋਇਆ ਸਨਮਾਨ

ਜਗਰੂਪ ਸਿੰਘ ਜਰਖੜ ਦਾ ਰੀਨੋ ਵਿਖੇ ਹੋਇਆ ਸਨਮਾਨ
September 27
10:40 2017

ਰੀਨੋ, 27 ਸਤੰਬਰ (ਪੰਜਾਬ ਮੇਲ)-ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਨਵਾਡਾ ਸਟੇਟ ਦੇ ਰੀਨੋ ਸ਼ਹਿਰ ਵਿਖੇ ਸਨਮਾਨ ਕੀਤਾ ਗਿਆ। ਇਥੇ ਇੰਡੀਅਨ ਰੈਸਟੋਰੈਂਟ ਵਿਚ ਕੀਤੇ ਗਏ ਸਮਾਗਮ ਵਿਚ ਪਹਿਲਾਂ ਗੁਰਜਤਿੰਦਰ ਸਿੰਘ ਰੰਧਾਵਾ ਨੇ ਜਗਰੂਪ ਸਿੰਘ ਜਰਖੜ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਆਯੋਜਕ ਦਲਜੀਤ ਸਿੰਘ ਬਸਾਂਤੀ ਨੇ ਜਗਰੂਪ ਸਿੰਘ ਜਰਖੜ ਦਾ ਭਰਪੂਰ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਦੀਆਂ ਖੇਡਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ। ਜਸਬੀਰ ਸਿੰਘ ਚਾਹਲ ਨੇ ਬੋਲਦਿਆਂ ਕਿਹਾ ਕਿ ਜਗਰੂਪ ਸਿੰਘ ਜਰਖੜ ਪਿਛਲੇ ਲੰਮੇ ਸਮੇਂ ਤੋਂ ਖੇਡ ਜਗਤ ਨਾਲ ਜੁੜੇ ਹੋਏ ਹਨ। ਜਿੱਥੇ ਉਹ ਚੰਗੇ ਖਿਡਾਰੀ ਰਹੇ, ਉਥੇ ਇਨ੍ਹਾਂ ਨੇ ਆਉਣ ਵਾਲੀ ਪੀੜ੍ਹੀ ਨੂੰ ਵੀ ਖੇਡਾਂ ਪ੍ਰਤੀ ਜਾਗਰੂਕ ਕੀਤਾ ਹੈ। ਪੰਜਾਬੀ ਖੇਡ ਪੱਤਰਕਾਰੀ ਵਿਚ ਵੀ ਇਨ੍ਹਾਂ ਦਾ ਅਹਿਮ ਸਥਾਨ ਹੈ। ਇਸ ਮੌਕੇ ਰੀਨੋ ਸ਼ਹਿਰ ਦੇ ਹੋਰ ਵੀ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article