PUNJABMAILUSA.COM

ਜਗਰੂਪ ਸਿੰਘ ਜਰਖੜ ਦਾ ਸੈਕਰਾਮੈਂਟੋ ਵਿਖੇ ਕੀਤਾ ਗਿਆ ਸਨਮਾਨ

 Breaking News

ਜਗਰੂਪ ਸਿੰਘ ਜਰਖੜ ਦਾ ਸੈਕਰਾਮੈਂਟੋ ਵਿਖੇ ਕੀਤਾ ਗਿਆ ਸਨਮਾਨ

ਜਗਰੂਪ ਸਿੰਘ ਜਰਖੜ ਦਾ ਸੈਕਰਾਮੈਂਟੋ ਵਿਖੇ ਕੀਤਾ ਗਿਆ ਸਨਮਾਨ
September 13
10:36 2017

ਸੈਕਰਾਮੈਂਟੋ, 13 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ ਦਾ ਸਨਮਾਨ ਕੀਤਾ ਗਿਆ। ਇਥੇ ਹੋਏ ਇਕ ਸਮਾਗਮ ਵਿਚ ਪ੍ਰੋ. ਨਿਰੰਜਨ ਸਿੰਘ ਢੇਸੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੇ ਸ਼ੁਰੂ ਵਿਚ ਰਣਧੀਰ ਸਿੰਘ ਧੀਰਾ ਨਿੱਜਰ ਨੇ ਜਿੱਥੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ, ਉਥੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਦੇ ਸਮਾਗਮ ਵਿਚ ਇਹ ਸ਼ਖਸੀਅਤਾਂ ਸਾਡੇ ਵਿਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਗਰੂਪ ਸਿੰਘ ਜਰਖੜ ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ। ਪ੍ਰੋ. ਨਿਰੰਜਨ ਸਿੰਘ ਢੇਸੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇ ਅਜਿਹੇ ਉਸਤਾਦ ਸਿੱਖਿਆ ਦੇ ਖੇਤਰ ਵਿਚ ਹੋਣਗੇ, ਤਾਂ ਸਾਡਾ ਸਮਾਜ ਯਕੀਨਨ ਤਰੱਕੀ ਕਰੇਗਾ। ਗੁਰਜਤਿੰਦਰ ਸਿੰਘ ਰੰਧਾਵਾ ਨੇ ਜਗਰੂਪ ਸਿੰਘ ਜਰਖੜ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਖੇਡ ਜਗਤ ਵਿਚ ਪਾਏ ਵੱਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਜਰਖੜ ਖੇਡ ਅਕੈਡਮੀ ਵੱਲੋਂ ਇਸ ਵੇਲੇ 100 ਤੋਂ ਵੱਧ ਗਰੀਬ ਬੱਚਿਆਂ ਨੂੰ ਮੁਫਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਖਿਡਾਰੀ ਇਥੋਂ ਉੱਚ ਪੱਧਰੀ ਖੇਡ ਖੇਡ ਚੁੱਕੇ ਹਨ ਅਤੇ ਚੰਗਾ ਨਾਮਣਾ ਖੱਟ ਚੁੱਕੇ ਹਨ। ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਇਸ ਅਕੈਡਮੀ ਲਈ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਦੌਰਾਨ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article
    ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

Read Full Article
    ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

Read Full Article