PUNJABMAILUSA.COM

ਜਥੇਦਾਰਾਂ ਵੱਲੋਂ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ

ਜਥੇਦਾਰਾਂ ਵੱਲੋਂ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ

ਜਥੇਦਾਰਾਂ ਵੱਲੋਂ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ
November 14
10:01 2016

sarbat-1
ਮੋਗਾ, 14 ਨਵੰਬਰ (ਪੰਜਾਬ ਮੇਲ) – ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਫਿਰ ਤੋਂ ਸਰਬੱਤ ਖਾਲਸਾ ਸੱਦਣ ਦਾ ਐਲਾਨ ਕੀਤਾ ਹੈ। ਗੁਰਦੁਆਰਾ ਜੋਤੀ ਸਰੂਪ ਪਿੰਡ ਜੋਗੇਵਾਲਾ ਵਿਖੇ ਜਥੇਦਾਰਾਂ ਤੇ ਸੰਤ ਸਮਾਜ ਦੀ ਹੋਈ ਮੀਟਿੰਗ ਵਿੱਚ ਇਸ ਗੱਲ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਤਲਵੰਡੀ ਸਾਬੋ ਵਿਖੇ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ ਲੈਂਦਿਆਂ ਅਗਲੇ ਹਫ਼ਤੇ ਤੱਕ ਇਸ ਦੀ ਤਾਰੀਖ ਦਾ ਐਲਾਨ ਕਰਨ ਦੀ ਗੱਲ ਆਖੀ ਗਈ। ਮੀਟਿੰਗ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਤੋਂ ਬੁਖਲਾਈ ਬਾਦਲ ਸਰਕਾਰ ਨੇ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਸਰਬੱਤ ਖਾਲਸਾ ’ਤੇ ਪਾਬੰਦੀ ਲਗਾ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਤਲਵੰਡੀ ਸਾਬੋ ਵਿੱਚ ਮੁੜ ਉਸੇ ਸਥਾਨ ’ਤੇ ਸਰਬੱਤ ਖਾਲਸਾ ਸੱਦਣ ਦਾ ਅਹਿਮ ਫ਼ੈਸਲਾ ਲੈਂਦਿਆਂ ਸੰਗਤ ਨੂੰ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਇਸ ਹਫ਼ਤੇ ਤਾਰੀਖ਼ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਦਖਲਅੰਦਾਜ਼ੀ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਭਿਆਨਕ ਸਿੱਟਿਆਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article