PUNJABMAILUSA.COM

ਜਦੋਂ ਐਂਕਰ ਨੇ ਖੁੱਦ ਹੀ ਪੜ੍ਹੀ ਆਪਣੇ ਪਤੀ ਦੀ ਮੌਤ ਦੀ ਖ਼ਬਰ

ਜਦੋਂ ਐਂਕਰ ਨੇ ਖੁੱਦ ਹੀ ਪੜ੍ਹੀ ਆਪਣੇ ਪਤੀ ਦੀ ਮੌਤ ਦੀ ਖ਼ਬਰ

ਜਦੋਂ ਐਂਕਰ ਨੇ ਖੁੱਦ ਹੀ ਪੜ੍ਹੀ ਆਪਣੇ ਪਤੀ ਦੀ ਮੌਤ ਦੀ ਖ਼ਬਰ
April 08
21:09 2017

ancor
ਰਾਏਪੁਰ, 8 ਅਪ੍ਰੈਲ (ਪੰਜਾਬ ਮੇਲ)- ਰਾਏਪੁਰ ਦੇ ਇਕ ਨਿੱਜੀ ਖ਼ਬਰਾਂ ਵਾਲੇ ਟੀ.ਵੀ ਚੈਨਲ ‘ਤੇ ਐਾਕਰ ਸੁਪ੍ਰੀਤ ਕੌਰ ਨਾਲ ਇਕ ਅਜਿਹਾ ਦੁੱਖਦਾਈ ਹਾਦਸਾ ਵਾਪਰਿਆ ਜੋ ਸ਼ਾਇਦ ਕਿਸੇ ਨਾਲ ਵੀ ਨਾ ਵਾਪਰਿਆ ਹੋਵੇ | ਦਰਅਸਲ ਸੁਪ੍ਰੀਤ ਕੌਰ ਛੱਤੀਸਗੜ੍ਹ ਦੇ ਮਹਾਂਸਮੁੰਦ ਜ਼ਿਲ੍ਹੇ ਦੇ ਪਿੰਡ ਪਿਥੋਰਾ ‘ਚ ਵਾਪਰੇ ਇਕ ਸੜਕ ਹਾਦਸੇ ਦੀ ਖ਼ਬਰ ਪੜ੍ਹ ਰਹੀ ਸੀ ਤੇ ਇਸ ਹਾਦਸੇ ‘ਚ ਉਸ ਦੇ ਪਤੀ ਹਰਸ਼ਦ ਕਾਵਦੇ ਦੀ ਵੀ ਮੌਤ ਹੋ ਗਈ ਸੀ | ਹਾਲਾਂਕਿ ਇਸ ਦੇ ਬਾਵਜੂਦ ਵੀ ਸੁਪ੍ਰੀਤ ਖ਼ਬਰ ਪੜ੍ਹਦੀ ਰਹੀ | ਜ਼ਿਕਰਯੋਗ ਹੈ ਕਿ ਮਹਾਂਸਮੁੰਦ ਦੇ ਹਾਈਵੇਅ ‘ਤੇ ਡਸਟਰ ਕਾਰ ‘ਚ ਪੰਜ ਨੌਜਵਾਨ ਸਫ਼ਰ ਕਰ ਰਹੇ ਸਨ, ਕਿ ਜਦੋਂ ਇਹ ਘਟਨਾ ਵਾਪਰੀ ਜਿਸ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ | ਇੱਥੇ ਇਹ ਵਰਨਣਯੋਗ ਹੈ ਕਿ ਜਦੋਂ ਸੁਪ੍ਰੀਤ ਖ਼ਬਰ ਬਾਰੇ ਜਾਣਕਾਰੀ ਲੈ ਰਹੀ ਸੀ ਤਾਂ ਉਸ ਨੂੰ ਹਾਦਸੇ ‘ਚ ਆਪਣੇ ਪਤੀ ਦੇ ਹੋਣ ਦਾ ਸ਼ੱਕ ਹੋਇਆ ਪਰ ਖ਼ਬਰ ਪੜਨ ਤੋਂ ਬਾਅਦ ਉਸ ਨੇ ਘਰ ਫ਼ੋਨ ਕਰ ਕੇ ਪਤਾ ਕੀਤਾ ਤਾਂ ਉਹ ਉੱਚੀ-ਉੱਚੀ ਰੋਣ ਲੱਗੀ ਪਈ | ਚੈਨਲ ‘ਤੇ ਕੰਮ ਕਰਦੇ ਹੋਰ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਉਹ ਖ਼ਬਰ ਪੜ੍ਹ ਰਹੀ ਸੀ ਤਾਂ ਸਾਨੂੰ ਪਤਾ ਚੱਲ ਗਿਆ ਸੀ ਕਿ ਉਸਦੇ ਪਤੀ ਦੀ ਮੌਤ ਹੋ ਗਈ ਹੈ ਪਰ ਕਿਸੇ ਦੀ ਹਿੰਮਤ ਨਹੀਂ ਹੋਈ ਕਿ ਉਸ ਨੂੰ ਇਹ ਗੱਲ ਦਸ ਸਕੇ |

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article