PUNJABMAILUSA.COM

…ਜਦ ਪਤੀ ਹੀ ਨਿਕਲਿਆ ਦਾਦਾ, ਉਦੋਂ ਲੱਗਾ ਜ਼ੋਰਦਾਰ ਝਟਕਾ

…ਜਦ ਪਤੀ ਹੀ ਨਿਕਲਿਆ ਦਾਦਾ, ਉਦੋਂ ਲੱਗਾ ਜ਼ੋਰਦਾਰ ਝਟਕਾ

…ਜਦ ਪਤੀ ਹੀ ਨਿਕਲਿਆ ਦਾਦਾ, ਉਦੋਂ  ਲੱਗਾ ਜ਼ੋਰਦਾਰ ਝਟਕਾ
October 03
21:05 2016

marrige
ਵਾਸ਼ਿੰਗਟਨ, 3 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਵਿਚ ਇਕ 24 ਸਾਲਾ ਔਰਤ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ, ਜਦ ਉਸ ਨੂੰ ਇਹ ਪਤਾ ਲੱਗਾ ਕਿ ਉਸ ਦਾ 68 ਸਾਲਾ ਪਤੀ ਤਾਂ ਉਸ ਦਾ ਦਾਦਾ ਹੈ। ਇਸ ਜੋੜੇ ਨੇ 3 ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਸੀ।
ਉਸ ਔਰਤ ਨੂੰ ਸੱਚਾਈ ਦਾ ਉਦੋਂ ਪਤਾ ਲੱਗਾ, ਜਦ ਉਸ ਨੇ ਫਲੋਰੀਡਾ ਵਿਚ ਮਿਆਮੀ ਦੀ ਗੋਲਡਨ ਬੀਚ ਦੇ ਆਪਣੇ ਘਰ ਆਪਣੇ ਪਤੀ ਨਾਲ ਸਬੰਧਤ ਐਲਬਮ ਦੇਖੀ। ਫਲੋਰੀਡਾ ਸਨ ਪੋਸਟ ਦੀ ਖਬਰ ਮੁਤਾਬਕ ਐਲਬਮ ਵਿਚ ਉਸ ਵਿਅਕਤੀ ਦੇ ਪਹਿਲੇ ਵਿਆਹ ਅਤੇ ਉਸ ਦੇ ਬੱਚਿਆਂ ਦੀਆਂ ਤਸਵੀਰਾਂ ਸਨ। ਉਨ੍ਹਾਂ ਬੱਚਿਆਂ ਵਿਚੋਂ ਇਕ ਉਕਤ ਔਰਤ ਦਾ ਪਿਤਾ ਨਿਕਲਿਆ। ਉਸ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਬੱਚਿਆਂ ਨੂੰ ਲੈ ਕੇ ਕਿਸੇ ਅਣਦੱਸੀ ਥਾਂ ਚਲੀ ਗਈ ਸੀ। ਉਸ ਨੇ ਕਿਹਾ ਕਿ ਉਹ ਉਸ ਨੂੰ ਲੱਭਣ ਵਿਚ ਸਫਲ ਨਹੀਂ ਹੋ ਸਕਿਆ। ਉਸ ਨੇ ਆਪਣੀ ਪਤਨੀ ਤੇ ਬੱਚਿਆਂ ਨੂੰ ਲੱਭਣ ਵਿਚ ਕਈ ਨਿੱਜੀ ਜਾਂਚਕਾਰਾਂ ਦੀ ਮਦਦ ਵੀ ਲਈ, ਪਰ ਉਹ ਵੀ ਥਹੁ-ਪਤਾ ਨਾ ਲਾ ਸਕੇ। ਫਿਰ ਉਸ ਵਿਅਕਤੀ ਨੇ ਦੂਜਾ ਵਿਆਹ ਕਰਾ ਲਿਆ, ਪਰ ਉਹ ਵੀ ਟਿਕ ਨਾ ਸਕਿਆ ਤੇ ਉਸ ਦੀ ਪਤਨੀ ਨੇ ਲੱਖਾਂ ਡਾਲਰ ਲੈ ਕੇ ਤਲਾਕ ਲੈ ਲਿਆ ਤੇ ਬੱਚਿਆਂ ਨੂੰ ਨਾਲ ਲੈ ਗਈ। ਇਸ ਦਾ ਉਸ ਦੀ ਵਿੱਤੀ ਹਾਲਤ ਉੱਤੇ ਕਾਫੀ ਮਾੜਾ ਅਸਰ ਪਿਆ, ਪਰ 2 ਸਾਲ ਮਗਰੋਂ ਇਸ ਵਿਅਕਤੀ ਦਾ ਲਾਟਰੀ ਜੈਕਪਾਟ ਲੱਗ ਗਿਆ ਤੇ ਉਸ ਨੇ ਲੱਖਾਂ ਡਾਲਰ ਜਿੱਤ ਲਏ।
ਸਾਲ 2015 ਵਿਚ ਉਸ ਨੇ ਨਵੀਂ ਜੀਵਨ ਸਾਥਣ ਲੱਭਣ ਦਾ ਫੈਸਲਾ ਕੀਤਾ ਤੇ ਲੋਕਲ ਡੇਟਿੰਗ ਏਜੰਸੀ ਵਿਚ ਸਾਈਨ ਅੱਪ ਕੀਤਾ। ਉੱਥੇ ਉਸ ਨੂੰ ਕਈ ਦਿਲਕਸ਼ ਕੁੜੀਆਂ ਦੇ ਪ੍ਰੋਫਾਈਲ ਦਿਖਾਏ ਗਏ। ਇਨ੍ਹਾਂ ਵਿਚੋਂ ਇਕ ਕੁੜੀ ਨੂੰ ਉਹ ਰੈਸਟੋਰੈਂਟ ਵਿਚ ਮਿਲਿਆ ਤੇ ਉਸ ਨਾਲ ਉਸ ਦੇ ਪਰਿਵਾਰ ਬਾਰੇ ਥੋੜ੍ਹੀ ਜਿਹੀ ਚਰਚਾ ਕਰ ਕੇ ਉਸ ਕੁੜੀ ਨਾਲ ਵਿਆਹ ਕਰਵਾ ਲਿਆ। ਉਸ ਔਰਤ ਨੇ ਕਿਹਾ ਕਿ ਜਦ ਮੈਂ ਫੋਟੋ ਐਲਬਮ ਵਿਚ ਆਪਣੇ ਪਿਤਾ ਦੀ ਤਸਵੀਰ ਦੇਖੀ ਤਾਂ ਮੈਨੂੰ ਖੁਦ ਤੋਂ ਬਹੁਤ ਘ੍ਰਿਣਾ ਹੋਈ। ਉਸ ਨੇ ਕਿਹਾ ਕਿ ਮੈਂ ਮਹਿਸੂਸ ਕਰਦੀ ਹਾਂ ਕਿ ਸਾਡਾ ਰਿਸ਼ਤਾ ਇੰਨਾ ਮਜ਼ਬੂਤ ਹੈ ਕਿ ਉਸ ਨੂੰ ਇਹ ਚੀਜ਼ਾਂ ਨਹੀਂ ਤੋੜਨਗੀਆਂ। ਇਸ ਖੁਲਾਸੇ ਪਿੱਛੋਂ ਵੀ ਇਹ ਜੋੜਾ ਪਤੀ-ਪਤਨੀ ਵਾਂਗ ਰਹਿ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article