PUNJABMAILUSA.COM

ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਬਣਾਵੇਗੀ ਪੰਜਾਬ ਸਰਕਾਰ : ਭਾਰਤ ਭੂਸ਼ਣ ਆਸ਼ੂ

ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਬਣਾਵੇਗੀ ਪੰਜਾਬ ਸਰਕਾਰ : ਭਾਰਤ ਭੂਸ਼ਣ ਆਸ਼ੂ

ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਬਣਾਵੇਗੀ ਪੰਜਾਬ ਸਰਕਾਰ : ਭਾਰਤ ਭੂਸ਼ਣ ਆਸ਼ੂ
June 08
17:40 2018

ਪੰਜਾਬ ਵਿੱਚ ਨਵੇਂ ਡਿਪੂ ਅਲਾਟ ਕਰਨ ਲਈ ਛੇਤੀ ਕੱਢੇ ਜਾਣਗੇ ਇਸ਼ਤਿਹਾਰ
ਖੁਰਾਕ ਸਪਲਾਈ ਮੰਤਰੀ ਨੇ ਵਿਭਾਗ ਦੇ ਨਵੇਂ ਨਿਯੁਕਤ ਕੀਤੇ 33 ਅਧਿਕਾਰੀਅ” ਤੇ ਕਰਮਚਾਰੀਅ” ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 8 ਜੂਨ (ਪੰਜਾਬ ਮੇਲ)-
ਖੁਰਾਕ ਸਪਲਾਈ ਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਰਾਜ ਵਿੱਚ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਨ ਦੇ ਲਈ ਖੁਰਾਕ ਸਪਲਾਈ ਵਿਭਾਗ ਡਿਪੋ ਅਲਾਟ ਕਰਨ ਲਈ ਬਹੁਤ ਜਲਦ ਇਸ਼ਤਿਹਾਰ ਕੱਡਣ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਕਣਕ ਅਤੇ ਹੋਰ ਉਤਪਾਦਾਂ ਦੀ ਸਹੀ ਵੰਡ ਨੂੰਯਕੀਨੀ ਬਨਾਉਣ ਲਈ ਜਰੂਰੀ ਹੈ ਕਿ ਹਰ ਪਿੰਡ ਵਿੱਚ ਇੱਕ ਸਹੀ ਮੁੱਲ ਦੀ ਦੁਕਾਨ/ਡਿਪੂ ਹੇਵੇ। ਇਸ ਸਹੀ ਮੁੱਲ ਦੀ ਦੁਕਾਨ ਖੋਲਣ ਦੇ ਲਈ ਨਿਯਮ ਅਤੇ ਸ਼ਰਤਾਂ ਸੋਧ ਕੇ ਹੋਰ ਆਕਰਸ਼ਕ ਬਣਾ ਰਹੇ ਹਨ। ਸ਼੍ਰੀ ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਨੇ 2016 ਤੱਕ ਦੇ ਡਿਪੂ ਹੋਲਡਰਾਂ ਦੇ ਭੁਗਤਾਨ ਨੂੰ ਮਨਜੂਰੀ ਦੇ ਦਿੱਤੀ ਹੈ ਅਤੇ ਬਾਕੀ ਭੁਗਤਾਨ ਵੀ ਛੇਤੀ ਕਰ ਦਿੱਤਾ ਜਾਵੇਗਾ।
ਉਹ ਅੱਜ ਅਨਾਜ ਭਵਨ, ਚੰਡੀਗੜ੍ਹ ਵਿਖੇ ਵਿਭਾਗ ਦੇ 33 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਦੇਣ ਲਈ ਆਯੋਜਿਤ ਕੀਤੇ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪਨਸਪ ਦੇ ਚੈਅਰਮੈੱਨ ਰਿਟਾਇਰਡ ਆਈ.ਏ.ਐੱਸ. ਅਧਿਕਾਰੀ ਸ੍ਰੀ ਵਾਈ.ਐੱਸ ਰਾਤਰਾ, ਖੁਰਾਕ ਸਪਲਾਈ ਤੇ ਉਪਭੋਗਤਾ ਮਾਮਲਿਆਂ ਦੇ ਪ੍ਰਿੰਸੀਪਲ ਸਚਿਵ ਸ੍ਰੀ ਕੇ.ਏ.ਪੀ.ਸਿਨਹਾ, ਡਾਇਰੈਕਟਰ ਸ੍ਰੀਮਤੀ ਅਨੰਦਿਤਾ ਮਿੱਤਰਾ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਉਹਨ” ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਦੇਣ ਦੇ ਵਾਅਦਿਅ” ‘ਤੇ ਖਰੀ ਉੱਤਰੀ ਹੈ ਅਤੇ ਲਗਾਤਾਰ ਹੀ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਨ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਵੱਡੇ ਪੱਧਰ ‘ਤੇ ਰੁਜ਼ਗਾਰ ਮੇਲੇ ਲਗਾ ਕੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਸ੍ਰੀ ਆਸ਼ੂ ਨੇ 14 ਸੀ.ਏ., ਇੱਕ ਆਈ.ਟੀ. ਮੈਨੇਜਰ, 3 ਡਾਟਾ ਐਂਟਰੀ ਆਪਰੇਟਰਾਂ, 15 ਲੀਗਲ ਐਡਵਾਈਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਸਾਰੇ ਨਵ ਨਿਯੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਈਮਾਨਦਾਰੀ ਤੇ ਮਿਹਨਤ ਨਾਲ ਵਿਭਾਗ ਵਿੱਚ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਖਾਲੀ ਪਈਅ੍ਹ ਇਨ੍ਹਾਂ ਪੋਸਟਾਂ ਕਰਕੇ ਕੰਮ ਪ੍ਰਭਾਵਿਤ ਹੋ ਰਿਹਾ ਸੀ ਕਿਉਂਕਿ ਸਾਰਾ ਕੰਮ ਟੈਕਨੀਕਲ ਸੀ। ਇਨ੍ਹਾਂ ਪੋਸਟਾਂ ਨੂੰ ਭਰਨ ਦੀ ਜ਼ਰੂਰਤ ਸੀ। ਉਨ੍ਹਾਂ ਨੂੰ ਉਮੀਦ ਹੈ ਕਿ ਇਹ ਪੋਸਟਾਂ ਭਰਨ ਨਾਲ ਵਿਭਾਗ ਹੋਰ ਮਜਬੂਤੀ ਨਾਲ ਕੰਮ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article