PUNJABMAILUSA.COM

ਜਨਤਾ ਦਾ ਪੈਸਾ ਇਸ਼ਤਿਹਾਰਾਂ ‘ਤੇ ਖਰਚ ਕਰਕੇ ਘਿਰੀ ‘ਆਪ’ ਸਰਕਾਰ

ਜਨਤਾ ਦਾ ਪੈਸਾ ਇਸ਼ਤਿਹਾਰਾਂ ‘ਤੇ ਖਰਚ ਕਰਕੇ ਘਿਰੀ ‘ਆਪ’ ਸਰਕਾਰ

ਜਨਤਾ ਦਾ ਪੈਸਾ ਇਸ਼ਤਿਹਾਰਾਂ ‘ਤੇ ਖਰਚ ਕਰਕੇ ਘਿਰੀ ‘ਆਪ’ ਸਰਕਾਰ
May 16
08:07 2016

aap-punjabi-3-580x395
ਨਵੀਂ ਦਿੱਲੀ, 16 ਮਈ (ਪੰਜਾਬ ਮੇਲ)-ਦਿੱਲੀ ਦੀ ਕੇਜਰੀਵਾਲ ਸਰਕਾਰ ਇੱਕ ਵਾਰ ਫਿਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਵਾਰ ਜਨਤਾ ਦਾ ਪੈਸਾ ਇਸ਼ਤਿਹਾਰਾਂ ‘ਤੇ ਖਰਚ ਕਰਨ ਕਰਕੇ ‘ਆਪ’ ਘਿਰੀ ਹੈ। ਕੇਜਰੀਵਾਲ ਸਰਕਾਰ ਨੇ 11 ਮਈ ਤੱਕ 91 ਦਿਨਾਂ ਦੌਰਾਨ ਪ੍ਰਿੰਟ ਮੀਡੀਆ ਦੇ ਇਸ਼ਤਿਹਾਰਾਂ ‘ਤੇ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਹਨ।
ਸੂਚਨਾ ਦੇ ਅਧਿਕਾਰ (ਆਰ.ਆਈ.ਟੀ.) ਤਹਿਤ ਮਿਲੀ ਜਾਣਕਾਰੀ ਵਿੱਚ ਦਿਲਚਸਪ ਗੱਲ ਇਹ ਪਤਾ ਲੱਗੀ ਹੈ ਕਿ ਕੇਜਰੀਵਾਲ ਸਰਕਾਰ ਤੋਂ ਇਸ਼ਤਿਹਾਰ ਛਾਪਣ ਲਈ ਪੈਸੇ ਲੈਣ ਵਾਲੇ ਪ੍ਰਕਾਸ਼ਨਾਂ ਵਿੱਚ ਪੰਜਾਬ, ਕੇਰਲ, ਕਰਨਾਟਕ, ਓਡੀਸ਼ਾ ਤੇ ਤਾਮਿਲਨਾਡੂ ਸਣੇ ਹੋਰ ਰਾਜਾਂ ਦੇ ਅਖਬਾਰ ਸ਼ਾਮਲ ਹਨ। ਸਵਾਲ ਇੱਥੇ ਹੀ ਉੱਠ ਰਿਹਾ ਹੈ ਕਿ ਆਮ ਆਦਮੀ ਪਾਰਟੀ ਹੋਰ ਰਾਜਾਂ ਵਿੱਚ ਆਪਣੀ ਸਾਖ ਬਣਾਉਣ ਲਈ ਦਿੱਲੀ ਵਾਸੀਆਂ ਦਾ ਪੈਸਾ ਖਰਚ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸੀ ਲੀਡਰ ਅਜੇ ਮਾਕਨ ਨੇ ਕਿਹਾ ਹੈ ਕਿ ਇੱਕ ਪਾਸੇ ਤਾਂ ਸਫਾਈ ਕਰਮੀਆਂ ਨੂੰ ਤਨਖਾਹ ਦੇਣ ਲਈ ਪੈਸੇ ਨਹੀਂ, ਪਰ ਦੂਜੇ ਪਾਸੇ ਉਹ ਇਸ਼ਤਿਹਾਰਾਂ ‘ਤੇ ਇੰਨੀ ਵੱਡੀ ਰਾਸ਼ੀ ਖਰਚ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਤੋਂ ਟੈਕਸਾਂ ਰਾਹੀਂ ਇਕੱਠਾ ਕੀਤਾ ਪੈਸਾ ਆਮ ਆਦਮੀ ਪਾਰਟੀ ਦੂਜੇ ਸੂਬਿਆਂ ਵਿੱਚ ਨਹੀਂ ਖਰਚ ਸਕਦੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article