PUNJABMAILUSA.COM

ਜਨ-ਧਨ ਖਾਤਿਆਂ ‘ਚ ਆਏ ਲੱਖਾਂ ਰੁਪਏ, ਆਰਬੀਆਈ ਨੇ ਕੀਤੀ ਸਖਤੀ

December 16
21:19 2016

cash
ਨਵੀਂ ਦਿੱਲੀ, 16 ਦਸੰਬਰ (ਪੰਜਾਬ ਮੇਲ)- ਦੂਜਿਆਂ ਦੇ ਖਾਤੇ ਵਿੱਚ ਦੋ ਲੱਖ ਰੁਪਏ ਤੋਂ ਜ਼ਿਆਦਾ ਪੈਸੇ ਜਮਾ ਕਰਵਾਉਣ ਵਾਲਿਆਂ ਉੇਤੇ ਆਰ ਬੀ ਆਈ ਨੇ ਸ਼ਿਕੰਜਾ ਕੱਸ ਲਿਆ ਹੈ। ਆਰ ਬੀ ਆਈ ਨੇ ਉਨ੍ਹਾਂ ਖਾਤਿਆਂ ਤੋਂ ਪੈਸੇ ਕਢਵਾਉਣ ਉੱਤੇ ਪਾਬੰਦੀ ਲੱਗਾ ਦਿੱਤੀ ਹੈ ਜਿਨ੍ਹਾਂ ਵਿੱਚ 9 ਨਵੰਬਰ ਤੋਂ ਬਾਅਦ 2 ਲੱਖ ਤੋਂ ਜ਼ਿਆਦਾ ਪੈਸੇ ਜਮਾ ਹੋਏ ਹਨ ਅਤੇ ਇਹਨਾਂ ਖਾਤਿਆਂ ਦਾ ਫ਼ਿਲਹਾਲ ਪੰਜ ਲੱਖ ਦਾ ਬੈਲੇਂਸ ਹੈ।
ਆਰ ਬੀ ਆਈ ਦੇ ਨੋਟੀਫ਼ਿਕੇਸ਼ਨ ਅਨੁਸਾਰ ਪੈੱਨ ਕਾਰਡ ਜਾਂ ਫਾਰਮ 60 ਜਮਾਂ ਕਰਵਾਏ ਬਿਨਾਂ ਇਹਨਾਂ ਅਜਿਹੇ ਖਾਤਿਆਂ ਵਿਚੋਂ ਪੈਸੇ ਨਹੀਂ ਕਢਵਾਏ ਜਾ ਸਕਦੇ ਅਤੇ ਨਾ ਹੀ ਟਰਾਂਸਫ਼ਰ ਕੀਤੇ ਜਾ ਸਕਦੇ ਹਨ।
ਰਿਜ਼ਰਵ ਬੈਂਕ ਨੂੰ ਬੈਂਕ ਖਾਤਿਆਂ ਵਿੱਚ ਗੜਬੜੀ ਹੋਣ ਦੀ ਜਾਣਕਾਰੀ ਮਿਲੀ ਹੈ ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਆਰ ਬੀ ਆਈ ਦਾ ਕਹਿਣਾ ਹੈ ਕਿ ਛੋਟੇ ਖਾਤਿਆਂ ਵਿਚੋਂ ਹਰ ਮਹੀਨੇ ਪਹਿਲਾਂ ਦੀ ਤਰ੍ਹਾਂ 10 ਹਜ਼ਾਰ ਰੁਪਏ ਤੱਕ ਕਢਵਾਏ ਜਾ ਸਕਦੇ ਹਨ। ਅਜਿਹੇ ਜ਼ਿਆਦਾਤਰ ਖਾਤੇ ਜਨ-ਧਨ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ