PUNJABMAILUSA.COM

ਜਪਾਨ ‘ਚ ਸ਼ਿੰਜ਼ੋ ਆਬੇ ਦਾ ਸੱਤਾਧਾਰੀ ਗਠਬੰਧਨ ਜ਼ਬਰਦਸਤ ਜਿੱਤ ਵੱਲ

ਜਪਾਨ ‘ਚ ਸ਼ਿੰਜ਼ੋ ਆਬੇ ਦਾ ਸੱਤਾਧਾਰੀ ਗਠਬੰਧਨ ਜ਼ਬਰਦਸਤ ਜਿੱਤ ਵੱਲ

ਜਪਾਨ ‘ਚ ਸ਼ਿੰਜ਼ੋ ਆਬੇ ਦਾ ਸੱਤਾਧਾਰੀ ਗਠਬੰਧਨ ਜ਼ਬਰਦਸਤ ਜਿੱਤ ਵੱਲ
October 22
17:16 2017

ਟੋਕਿਓ, 22 ਅਕਤੂਬਰ (ਪੰਜਾਬ ਮੇਲ)– ਜਪਾਨ ‘ਚ ਚੋਣਾਂ ਤੋਂ ਬਾਅਦ ਹੋਏ ਸਰਵੇਖਣ ਦੇ ਮੁਤਾਬਕ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦਾ ਸੱਤਾਧਾਰੀ ਗਠਬੰਧਨ ਐਤਵਾਰ ਨੂੰ ਹੋਈਆਂ ਚੋਣਾਂ ‘ਚ ਜ਼ਬਰਦਸਤ ਜਿੱਤ ਵੱਲ ਵਧਦੇ ਦਿਖ ਰਹੇ ਹੈ।
ਇਕ ਚੋਣ ਸਰਵੇਖਣ ਨੇ ਸ਼ਿੰਜ਼ੋ ਆਬੇ ਦੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਦੀ ਅਗਵਾਈ ਵਾਲੇ ਗਠਬੰਧਨ ਨੂੰ 311 ਸੀਟਾਂ ਮਿਲਣ ਦੀ ਉਮੀਦ ਜਤਾਈ ਹੈ। ਜੇਕਰ ਅਜਿਹਾ ਹੋਇਆ ਤਾਂ ਸ਼ਿੰਜ਼ੋ ਆਬੇ ਦੀ ਪਾਰਟੀ ਦੋ-ਤਿਹਾਈ ਦਾ ਵਿਸ਼ਾਲ ਬਹੁਮਤ ਹਾਸਲ ਕਰ ਲਵੇਗੀ। ਹਾਲਾਂਕਿ ਕੁਝ ਹੋਰ ਸਰਵੇਖਣਾਂ ‘ਚ ਲਿਬਰਲ ਪਾਰਟੀ ਨੂੰ ਦੋ-ਤਿਹਾਈ ਤੋਂ ਥੋੜਾ ਘੱਟ ਬਹੁਮਤ ਮਿਲਣ ਦੀ ਉਮੀਦ ਜਤਾਈ ਗਈ ਹੈ।
ਜਪਾਨ ਦੇ ਸੰਵਿਧਾਨ ‘ਤੇ ਮੁੜ ਤੋਂ ਵਿਚਾਰ ਦੇ ਸ਼ਿੰਜ਼ੋ ਆਬੇ ਦੇ ਏਜੰਡੇ ਦੇ ਲਿਹਾਜ਼ ਨਾਲ ਲਿਬਰਲ ਪਾਰਟੀ ਨੂੰ ਇਸ ਤਰ੍ਹਾਂ ਦੇ ਬਹੁਮਤ ਦੀ ਲੋੜ ਹੈ। ਜਪਾਨ ਦੇ ਸੰਵਿਧਾਨ ‘ਚ ਲਿਖਿਆ ਹੈ ਕਿ ਜਪਾਨ ਜੰਗ ਦਾ ਪੂਰੀ ਤਰ੍ਹਾਂ ਤਿਆਗ ਕਰੇਗਾ। ਜਪਾਨ ਨੇ ਇਹ ਸੰਵਿਧਾਨ 1947 ‘ਚ ਲਾਗੂ ਕੀਤਾ ਸੀ। ਜਪਾਨ ਅਜੇ ਤੱਕ ਇਸੇ ਵਿਵਸਥਾ ਦੇ ਤਹਿਤ ਚੱਲਦਾ ਰਿਹਾ ਹੈ। ਜਪਾਨੀ ਫੌਜ ਬਾਰੇ ਉਸ ਦਾ ਕਹਿਣਾ ਹੈ ਕਿ ਇਹ ਉਸ ਦੇ ਬਚਾਅ ਦੇ ਲਈ ਹੈ। ਪਰ ਸ਼ਿੰਜ਼ੋ ਆਬੇ ਲੰਬੇ ਸਮੇਂ ਤੋਂ ਆਪਣਾ ਇਰਾਦਾ ਸਾਫ ਕਰਦੇ ਰਹੇ ਹਨ ਕਿ ਉਹ ਇਸ ‘ਚ ਬਦਲਾ ਚਾਹੁੰਦੇ ਹਨ। ਇਸ ਜਿੱਤ ਨਾਲ ਸ਼ਿੰਜ਼ੋ ਦੇ ਲਈ ਤੀਜੀ ਵਾਰ ਪਾਰਟੀ ਦਾ ਨੇਤਾ ਬਣਨ ਦੀ ਸੰਭਾਵਨਾ ਵਧ ਜਾਵੇਗੀ। ਪਾਰਟੀ ਅਗਲੇ ਸਤੰਬਰ ‘ਚ ਇਸ ‘ਤੇ ਫੈਸਲਾ ਲਵੇਗੀ।
ਇਸ ਦੇ ਨਾਲ ਹੀ ਸ਼ਿੰਜ਼ੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣੇ ਰਹਿਣ ਵਾਲੇ ਨੇਤਾ ਦੇ ਤੌਰ ‘ਤੇ ਉਭਰ ਸਕਦੇ ਹਨ। ਉਹ ਸਾਲ 2012 ‘ਚ ਪ੍ਰਧਾਨ ਮੰਤਰੀ ਬਣੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ