PUNJABMAILUSA.COM

‘ਜਪੁਜੀ ਸਾਹਿਬ’ ਨੂੰ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ’ਚ ਛਪਵਾ ਕੇ ਵੰਡਿਆ ਜਾਵੇਗਾ; ਜਥੇਦਾਰ

‘ਜਪੁਜੀ ਸਾਹਿਬ’ ਨੂੰ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ’ਚ ਛਪਵਾ ਕੇ ਵੰਡਿਆ ਜਾਵੇਗਾ; ਜਥੇਦਾਰ

‘ਜਪੁਜੀ ਸਾਹਿਬ’ ਨੂੰ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ’ਚ ਛਪਵਾ ਕੇ ਵੰਡਿਆ ਜਾਵੇਗਾ; ਜਥੇਦਾਰ
July 30
05:14 2017

ਲੁਧਿਆਣਾ, 30 ਜੁਲਾਈ (ਪੰਜਾਬ ਮੇਲ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ‘ਜਪੁਜੀ ਸਾਹਿਬ’ ਨੂੰ ਵਿਸ਼ਵ ਦੀਆਂ ਵੱਖ-ਵੱਖ ਭਾਸ਼ਾਵਾਂ ਵਿੱਚ ਛਪਵਾ ਕੇ ਵੰਡਿਆ ਜਾਵੇਗਾ। ਇਹ ਪ੍ਰਗਟਾਵਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇੱਥੇ ਕੀਤਾ। ਉਹ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਅਤੇ ਉੱਘੇ ਫੋਟੋਗ੍ਰਾਫਰ ਰਣਜੋਧ ਸਿੰਘ ਵੱਲੋਂ ਤਿਆਰ ‘ਜਪੁਜੀ ਸਾਹਿਬ-ਏ ਪ੍ਰੇਅਰ ਬੁੱਕ’ ਰਿਲੀਜ਼ ਕਰਨ ਪੁੱਜੇ ਸਨ।
ਜਥੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਗੁਰਬਾਣੀ ਦੀ ਇੱਕ-ਇੱਕ ਤੁਕ ਗਿਆਨ ਭਰਪੂਰ ਹੈ ਅਤੇ ਇਹ ਕਦਮ ਕਦਮ ’ਤੇ ਮਨੁੱਖ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ‘ਜਪੁਜੀ ਸਾਹਿਬ’ ਦਾ 50 ਭਾਸ਼ਾਵਾਂ ਵਿੱਚ ਤਰਜਮਾ ਕਰਵਾ ਕੇ ਵੰਡਿਆ ਜਾਵੇਗਾ ਤਾਂ ਜੋ ਵਿਸ਼ਵ ਭਰ ਦੇ ਲੋਕ ਇਸ ਬਾਣੀ ਤੋਂ ਸੇਧ ਲੈ ਸਕਣ। ਉਨ੍ਹਾਂ ਕਿਹਾ ਕਿ ਰਣਜੋਧ ਸਿੰਘ ਨੇ ‘ਜਪੁਜੀ ਸਾਹਿਬ’ ਦੀ ਪੰਜਾਬੀ ਤੋਂ ਇਲਾਵਾ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਛਪਾਈ ਕਰਵਾ ਕੇ ਸਾਰਥਕ ਉਪਰਾਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ‘ਜਪੁਜੀ ਸਾਹਿਬ-ਏ ਪ੍ਰੇਅਰ ਬੁੱਕ’ ਨੂੰ ਲੋਕ ਅਰਪਣ ਕੀਤਾ ਤੇ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਨਵੇਂ ਬਣੇ ਮਾਤਾ ਤ੍ਰਿਪਤਾ ਹਾਲ ਦਾ ਉਦਘਾਟਨ ਵੀ ਕੀਤਾ।
ਇਸ ਮੌਕੇ ਪੇਂਟਿੰਗ ਨੁਮਾਇਸ਼ ਵੀ ਲਾਈ ਗਈ, ਜਿਸ ਵਿੱਚ ਕਾਲਜ ਦੇ ਫਾਈਨ ਆਰਟਸ ਵਿਭਾਗ ਦੀਆਂ ਵਿਦਿਆਰਥਣਾਂ ਨੇ 31 ਰਾਗਾਂ ਨੂੰ ਪੇਂਟਿੰਗਜ਼ ਰਾਹੀਂ ਦਰਸਾਇਆ। ਇਸ ਮੌਕੇ ਰਾਮਗੜ੍ਹੀਆ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਤਾਰ ਸਿੰਘ ਤੇ ਕਾਲਜ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article