PUNJABMAILUSA.COM

ਜਰਖੜ ਖੇਡਾਂ ‘ਤੇ ਕੰਵਰ ਗਰੇਵਾਲ ਦਾ ਲੱਗੇਗਾ ਖੁੱਲਾ ਅਖਾੜਾ

ਜਰਖੜ ਖੇਡਾਂ ‘ਤੇ ਕੰਵਰ ਗਰੇਵਾਲ ਦਾ ਲੱਗੇਗਾ ਖੁੱਲਾ ਅਖਾੜਾ

ਜਰਖੜ ਖੇਡਾਂ ‘ਤੇ ਕੰਵਰ ਗਰੇਵਾਲ ਦਾ ਲੱਗੇਗਾ ਖੁੱਲਾ ਅਖਾੜਾ
January 03
21:07 2016

3 Jaunaury 1
ਖੇਡਾਂ 20 ਤੋਂ, ਫਿਲਮ ਕਲਾਕਾਰ ਯੋਗਰਾਜ, ਗ੍ਰੇਟ ਖਲੀ, ਕੇ.ਡੀ. ਚੌਧਰੀ, ਚੰਦਰ ਸ਼ੇਖਰ ਸਮੇਤ 8 ਸਖਸ਼ੀਅਤਾਂ ਦਾ ਹੋਵੇਗਾ ਸਨਮਾਨ
ਨੌਰਥ ਇੰਡੀਆ ਬਾਡੀਬਿਲੰਡਗ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ
ਲੁਧਿਆਣਾ, 3 ਜਨਵਰੀ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਕਲੱਬ ਜਰਖੜ ਵੱਲੋਂ 30ਵਾਂ ਕੋਕਾਕੋਲਾ, ਏਵਨ ਸਾਈਕਲ ਕੌਮੀ ਪੱਧਰ ਦਾ ਜਰਖੜ ਫੈਸਟੀਵਲ 20 ਤੋਂ 23 ਜਨਵਰੀ ਤੱਕ ਚਾਰ ਕਰੋੜ ਦੀ ਲਾਗਤ ਨਾਲ ਬਣੇ ਬਹੁਮੰਤਵੀ ਸਟੇਡੀਅਮ ਜਰਖੜ ਵਿਖੇ ਹੋਵੇਗਾ। ਕਲੱਬ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਇਸ ਵਰ•ੇ ਦੀਆਂ ਖੇਡਾਂ ‘ਚ ਪਹਿਲੀ ਵਾਰ ਹੋ ਰਹੇ ਨੌਰਥ ਇਡੀਆ ਬਾਡੀਬਿਲਡੰਗ ਮੁਕਾਬਲੇ ਜਿੱਥੇ ਮੁੱਖ ਖਿੱਚਾ ਦਾ ਕੇਂਦਰ ਹੋਣਗੇ, ਉੱਥੇ ਹਾਕੀ, ਕਬੱਡੀ, ਵਾਲੀਵਾਲ, ਬਾਸਕਟ ਬਾਲ, ਹੈਂਡਬਾਲ, ਅਥਲੈਟਿਕ, ਸਾਈਕਲਿੰਗ, ਅਸਟਰੋਟਰਫ 7-ਏ ਸਾਈਡ ਹਾਕੀ ਮੁੰਡੇ ਅਤੇ ਕੁੜੀਆ ਆਦਿ ਖੇਡਾਂ ਦੇ ਮੁਕਾਬਲੇ ਹੋਣਗੇ।
ਕਲੱਬ ਦੇ ਪ੍ਰਧਾਨ ਐਡਵੋਕਟ ਹਰਕੰਮਲ ਸਿੰਘ, ਸਰਪੰਚ ਦਪਿੰਦਰ ਸਿੰਘ ਨੇ ਦੱਸਿਆ ਕਿ ਮਾਡਰਨ ਪੇਂਡੂ ਮਿੰਨੀ ਓਲਪਿੰਕ ਵਜੋਂ ਜਾਣੀਆਂ ਜਾਂਦੀਆਂ ਜਰਖੜ ਖੇਡਾਂ ਫਾਈਨਲ ਸਮਾਰੋਹ ‘ਤੇ ਫਿਲਮ ਕਲਾਕਾਰ ਯੋਗਰਾਜ, ਦਲੀਪ ਕੁਮਾਰ ਪਹਿਲਵਾਨ ਦਿ ਗ੍ਰੇਟ ਖਲੀ, ਊਰਜਾ ਨਿਗਮ ਦੇ ਚੇਅਰਮੈਨ ਸ਼੍ਰੀ ਕੇ.ਡੀ. ਚੌਧਰੀ, ਖੇਡ ਪ੍ਰਮੋਟਰ ਸ਼੍ਰੀ ਚੰਦਰ ਸ਼ੇਖਰ ਸਾਬਕਾ ਡੀਜੀਪੀ, ਪੱਤਰਕਾਰ ਅਜਾਇਬ ਸਿੰਘ ਗਰਚਾ ਇੰਗਲੈਂਡ, ਹਾਕੀ ਸਟਾਰ ਅਮਨਦੀਪ ਕੌਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਉੱਘੇ ਸਮਾਜਸੇਵੀ ਹਰਦਿਆਲ ਸਿੰਘ ਅਮਨ ਆਦਿ ਸਖਸ਼ੀਅਤਾਂ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ ਹੋਵੇਗਾ। ਖੇਡਾਂ ਦਾ ਉਦਘਾਟਨੀ ਸਮਾਰੋਹ 21 ਜਨਵਰੀ ਨੂੰ ਦੁਪਹਿਰ 1 ਵਜੇ ਹੋਵੇਗਾ, ਇਸ ਮੌਕੇ ਵੱਖ-ਵੱਖ ਟੀਮਾਂ ਦਾ ਮਾਰਚ ਪਾਸਟ, ਸੱਭਿਆਚਾਰਕ ਵਨੰਗੀਆਂ ਤੋਂ ਇਲਾਵਾ ਉਭੱਰਦੇ ਕਲਾਕਾਰ ਮਨਮੋਹਣ ਵਾਰਿਸ, ਸੀ.ਜੇ. ਬੱਲੀ, ਹੈਪੀ ਜੱਸੋਵਾਲ, ਅੰਗਰੇਜ ਅਲੀ, ਗੁਰਿੰਦਰ ਰਾਏ, ਲਵੀ ਢੀਂਡਸਾ, ਅਨਮੋਲ ਗਗਨ, ਸਲੀਨਾ ਆਦਿ ਹੋਰ ਕਲਾਕਾਰਾਂ ਦਾ ਖੁੱਲ•ਾ ਅਖਾੜਾ ਲੱਗੇਗਾ ਤੇ ਸੱਭਿਆਚਾਰਕ ਪ੍ਰੋਗਰਾਮ ਸਵ. ਜਗਦੇਵ ਸਿੰਘ ਜੱਸੋਵਾਲ ਦੀ ਯਾਦ ਨੂੰ ਸਮਰਪਿਤ ਹੋਵੇਗਾ, ਜਦਕਿ 23 ਜਨਵਰੀ ਨੂੰ ਫਾਈਨਲ ਸਮਾਰੋਹ ‘ਤੇ ਉੱਘੇ ਕਲਾਕਾਰ ਕੰਵਰ ਗਰੇਵਾਲ ਦਾ ਖੁੱਲ•ਾ ਅਖਾੜਾ ਲੱਗੇਗਾ ਜਦਕਿ ਲੋਕ ਗਾਇਕ ਬੱਬੂ ਮਾਨ ਵਿਸੇਸ਼ ਮਹਿਮਾਨ ਵਜੋਂ ਪੁਜੱਣਗੇ। ਜਰਖੜ ਖੇਡਾਂ ਦੇ ਜੇਤੂਆਂ ਨੂੰ ਜਿੱਥੇ ਏਵਨ ਸਾਈਕਲ ਕੰਪਨੀ ਵੱਲੋਂ 111 ਸਾਈਕਲ ਇਨਾਮ ਵਜੋਂ ਵੰਡੇ ਜਾਣਗੇ, ਉੱਥੇ ਹਿਰੋ ਮੋਟੋ ਕੋਪ ਵੱਲੋਂ ਹਾਕੀ ਦੀਆਂ ਜੇਤੂ ਟੀਮਾਂ ਨੂੰ 2 ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਵੋਤਮ ਖਿਡਾਰੀ ਨੂੰ ਮੋਟਰ ਸਾਈਕਲ ਇਨਾਮ ਵਜੋਂ ਦਿੱਤਾ ਜਾਵੇਗਾ, ਜਦਕਿ ਕੋਕਾਕੋਲ ਕੰਪਨੀ ਖੇਡਾਂ ਦੀ ਮੁੱਖ ਸਪਾਂਸਰ ਹੋਵੇਗੀ। ਖੇਡਾਂ ਦੀਆਂ ਤਿਆਰੀਆਂ ਪੂਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਅੱਜ ਦੀ ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਸ਼ਿਵਾਲਿਕ, ਦਲਜੀਤ ਸਿੰਘ ਜਰਖੜ ਕੈਨੇਡਾ, ਐਡਵੋਕੇਟ ਰੌਬਿਨ ਸਿੱਧੂ, ਜਗਜੀਤ ਸਿੰਘ ਸੰਧੂ, ਮਨਮਿੰਦਰ ਹੈਪੀ, ਤਜਿੰਦਰ ਸਿੰਘ, ਦਲਜੀਤ ਸਿੰਘ ਰਾਜੂ, ਰਣਜੀਤ ਸਿੰਘ ਦੁਲੇਅ, ਗੁਰਸਤਿੰਦਰ ਸਿੰਘ ਪ੍ਰਗਟ, ਪਰਮਜੀਤ ਸਿੰਘ ਨੀਟੂ, ਸ਼ਿੰਗਾਰਾ ਸਿੰਘ ਜਰਖੜ, ਸੰਦੀਪ ਸਿੰਘ ਪੰਧੇਰ, ਮਨਦੀਪ ਸਿੰਘ, ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਮਨਮੋਹਣ ਜੋਧਾ ਸਿਆਟਲ, ਬਰਜਿੰਦਰ ਸਿੰਘ ਲਤਾਲਾ ਅਮਰੀਕਾ, ਹਰਪਾਲ ਸਿੰਘ ਲਹਿਲ ਆਦਿ ਹੋਰ ਪ੍ਰਬੰਧਕ ਵੱਡੀ ਗਿਣਤੀ ਵਿਚ ਹਾਜਰ ਸਨ।
ਫੋਟੋ ਕੈਪਸ਼ਨ : ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਜਰਖੜ ਖੇਡਾਂ ਦੀ ਮੀਟਿੰਗ ਬਾਅਦ ਚੇਅਰਮੈਨ ਨਰਿੰਦਰਪਾਲ ਸਿੱਧੂ ਅਤੇ ਹੋਰ ਪ੍ਰਬੰਧਕ ਸਾਂਝੀ ਤਸਵੀਰ ਦੌਰਾਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article