PUNJABMAILUSA.COM

ਜਰਖੜ ਖੇਡ ਫੈਸਟੀਵਲ ਦੀਆਂ ਤਰੀਕਾਂ ਐਲਾਨੀਆਂ, ਖੇਡਾਂ 20 ਤੋਂ 23 ਜਨਵਰੀ

ਜਰਖੜ ਖੇਡ ਫੈਸਟੀਵਲ ਦੀਆਂ ਤਰੀਕਾਂ ਐਲਾਨੀਆਂ, ਖੇਡਾਂ 20 ਤੋਂ 23 ਜਨਵਰੀ

ਜਰਖੜ ਖੇਡ ਫੈਸਟੀਵਲ ਦੀਆਂ ਤਰੀਕਾਂ ਐਲਾਨੀਆਂ, ਖੇਡਾਂ 20 ਤੋਂ 23 ਜਨਵਰੀ
December 13
21:23 2015

image1
ਫਿਲਮੀ ਕਲਾਕਾਰ ਯੋਗਰਾਜ ਸਿੰਘ, ਕ੍ਰਿਕਟਰ ਹਰਭਜਨ ਸਮੇਤ 8 ਸਖਸ਼ੀਅਤਾਂ ਦਾ ਹੋਵੇਗਾ ਸਨਮਾਨ
ਲੁਧਿਆਣਾ, 13 ਦਸੰਬਰ (ਪੰਜਾਬ ਮੇਲ) –ਅੰਤਰਰਾਸ਼ਟਰੀ ਪੱਧਰ ‘ਤੇ ਨਾਮਨਾ ਖੱਟ ਚੁੱਕੀਆਂ ਮਾਡਰਨ ਪੇਂਡੂ ਮਿੰਨੀ ਓਲਪਿੰਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ 30ਵਾਂ ਜਰਖੜ ਖੇਡ ਫੈਸਟੀਵਲ ਅਗਲੇ ਵਰ੍ਹੇ 20 ਤੋਂ 23 ਜਨਵਰੀ ਤੱਕ ਸਾਢੇ 4 ਕਰੋੜ ਦੀ ਲਾਗਤ ਨਾਲ ਬਣੇ ਬਹੁਮੰਤਵੀ ਸਟੇਡੀਅਮ ਵਿਤ ਹੋਣਗੀਆਂ। ਕਲੱਬ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਪ੍ਰਧਾਨ ਐਡਵੋਕੇਟ ਹਰਕੰਵਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਹਾਕੀ, ਕਬੱਡੀ, ਬਾਲੀਵਾਲ, ਬਾਸਕਟਬਾਲ, ਹੈਂਡਬਾਲ, ਕੁਸ਼ਤੀ, ਸਾਈਕਲਿੰਗ, ਅਥਲੈਟਿਕਸ ਆਦਿ ਖੇਡਾਂ ਦੇ ਮੁਕਾਬਲੇ ਹੋਣਗੇ। ਹਾਕੀ ਅਤੇ ਕਬੱਡੀ ਲਈ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਸਰਪੰਚ ਦੀਪਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਦੇ ਉਦਘਾਟਨੀ ਸਮਾਰੋਹ ‘ਤੇ 21 ਜਨਵਰੀ ਨੂੰ ਪੰਜਾਬ ਦੇ ਉੱਘੇ ਗਾਇਕਾਂ ਦਾ ਖੁੱਲ੍ਹਾ ਅਖਾੜਾ ਲੱਗੇਗਾ, ਜਿਨ੍ਹਾਂ ਵਿਚ ਮੁਹੰਮਦ ਸਦੀਕ, ਕਨਵਰ ਗਰੇਵਾਲ, ਹਰਭਜਨ ਮਾਨ, ਕੁਲਵਿੰਦਰ ਗਿੱਲ, ਪੀਟੀਸੀ ਦੇ ਸਰਵੋਤਮ ਗਾਇਕ ਸੀ.ਜੇ. ਮੱਲ੍ਹੀ ਅਤੇ ਹੋਰ ਉਭੱਰਦੇ ਗਾਇਕ ਆਪਣੀ ਗਾਇਕੀ ਦਾ ਰੰਗ ਬਨਣਗੇ। ਖੇਡਾਂ ਦੇ ਫਾਈਨਲ ਸਮਾਰੋਹ ‘ਤੇ ਉÎਘੇ ਫਿਲਮ ਕਲਾਕਾਰ ਯੋਗਰਾਜ ਸਿੰਘ, ਕ੍ਰਿਕਟਰ ਹਰਭਜਨ ਸਿੰਘ, ਹਾਕੀ ਸਟਾਰ ਅਮਨਦੀਪ ਕੌਰ, ਭਾਰਤੀ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ, ਸਾਬਕਾ ਡੀਜੀਪੀ ਚੰਦਰ ਸ਼ੇਖਰ ਸਮੇਤ 8 ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਜਦਕਿ ਹਾਕੀ ਸਟਾਰ ਗੁਰਬਾਜ ਸਿੰਘ ਜਰਖੜ ਖੇਡਾਂ ਦੇ ਬ੍ਰਾਂਡ ਅੰਬੈਸਡਰ ਹੋਣਗੇ। ਅੱਜ ਦੀ ਮੀਟਿੰਗ ਵਿਚ ਕਲੱਬ ਦੇ ਮੁੱਖ ਸਰਪ੍ਰਸਤ ਬਾਈ ਸੁਰਜੀਤ ਸਿੰਘ ਸਾਹਨੇਵਾਲ, ਇੰਸਪੈਕਟਰ ਬਲਵੀਰ ਸਿੰਘ, ਪਰਮਜੀਤ ਸਿੰਘ ਨੀਟੂ, ਪਹਿਲਵਾਨ ਹਰਮੇਲ ਸਿੰਘ, ਮਨਮਿੰਦਰ ਸਿੰਘ ਹੈਪੀ, ਸੰਦੀਪ ਸਿੰਘ ਪੰਧੇਰ, ਸ਼ਿੰਗਾਰਾ ਸਿੰਘ ਜਰਖੜ, ਭਾਗ ਸਿੰਘ ਨੰਦਪੁਰ, ਤਜਿੰਦਰ ਸਿੰਘ, ਜਸਮੇਲ ਸਿੰਘ ਨੋਕਵਾਲ, ਬਲਜੀਤ ਸਿੰਘ ਰਾਜੂ, ਗਰਸਤਿੰਦਰ ਸਿੰਘ ਪ੍ਰਗਟ, ਮੀਡੀਆ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ, ਸਕੱਤਰ ਜਗਦੀਪ ਸਿੰਘ ਕਾਹਲੋਂ ਆਦਿ ਹੋਰ ਪ੍ਰਬੰਧਕ ਹਾਜਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article