PUNJABMAILUSA.COM

ਜਰਖੜ ਹਾਕੀ ਅਕੈਡਮੀ ਦੇ ਉੱਪ ਚੇਅਰਮੈਨ ਜਗਜੀਤ ਸਿੰਘ ਸੰਧੂ ਨਹੀਂ ਰਹੇ

ਜਰਖੜ ਹਾਕੀ ਅਕੈਡਮੀ ਦੇ ਉੱਪ ਚੇਅਰਮੈਨ ਜਗਜੀਤ ਸਿੰਘ ਸੰਧੂ ਨਹੀਂ ਰਹੇ

ਜਰਖੜ ਹਾਕੀ ਅਕੈਡਮੀ ਦੇ ਉੱਪ ਚੇਅਰਮੈਨ ਜਗਜੀਤ ਸਿੰਘ ਸੰਧੂ ਨਹੀਂ ਰਹੇ
April 22
21:01 2016

jagjit sandhu
ਲੁਧਿਆਣਾ, 22 ਅਪ੍ਰੈਲ (ਪੰਜਾਬ ਮੇਲ)- ਉੱਘੇ ਖੇਡ ਪ੍ਰਮੋਟਰ, ਜਰਖੜ ਹਾਕੀ ਅਕੈਡਮੀ ਦੇ ਉੱਪ ਚੇਅਰਮੈਨ ਅਤੇ ਪੀ.ਏ.ਯੂ. ਸਕੂਲ ਦੇ ਲੈਕਚਰਾਰ ਜਗਜੀਤ ਸਿੰਘ ਸੰਧੂ ਦਾ ਬੀਬੀ ਰਾਤ ਵਿੰਦਾਤਾਂ ਹਸਪਤਾਲ ਗੁੜਗਾਉਂ ਵਿਖੇ ਦੇਹਾਂਤ ਹੋ ਗਿਆ। ਉਹ ਲੀਵਰ ਦੀ ਬਿਮਾਰੀ ਤੋਂ ਪੀੜਤ ਸਨ। 53 ਸਾਲਾਂ ਜਗਜੀਤ ਸਿੰਘ ਸੰਧੂ ਆਪਣੇ ਪਿੱਛੇ ਬਿਰਧ ਮਾਤਾ, ਧਰਮ ਪਤਨੀ, ਦੋ ਬੇਟੇ ਅਤੇ ਇਕ ਬੇਟੀ ਨੂੰ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ ਦੇ ਪਿੰਡ ਸੁਨੇਤ ਦੇ ਸ਼ਮਸ਼ਾਨ ਘਾਟ ਵਿਖੇ ਹੋਇਆ, ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਨੇ ਦਿਖਾਈ। ਇਸ ਮੌਕੇ ਸਿੱਖਿਆ ਵਿਭਾਗ, ਖੇਡ ਜਗਤ ਦੀਆਂ ਉੱਘੀਆਂ ਸਖਸ਼ੀਅਤਾਂ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਜਗਜੀਤ ਸਿੰਘ ਸੰਧੂ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ। ਜਗਜੀਤ ਸਿੰਘ ਸੰਧੂ ਜੋ ਆਪ ਖੁਦ ਕੌਮੀ ਪੱਧਰ ਦੇ ਰਿਕਾਰਡ ਧਾਰਕ ਐਥਲੀਟ ਸਨ। ਪਿਛਲੇ ਇਕ ਦਹਾਕੇ ਤੋਂ ਉਹ ਜਰਖੜ ਖੇਡਾਂ ਅਤੇ ਜਰਖੜ ਹਾਕੀ ਅਕੈਡਮੀ ਵਿਚ ਇਕ ਵਧੀਆ ਖੇਡ ਪ੍ਰਮੋਟਰ ਵਜੋਂ ਆਪਣੀ ਭੂਮਿਕਾ ਨਿਭਾਅ ਰਹੇ ਸਨ। ਜਰਖੜ ਹਾਕੀ ਅਕੈਡਮੀ ਨੇ ਉੱਪ ਚੇਅਰਮੈਨ ਸਨ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਜਰਖੜ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ, ਗੁਰਵਿੰਦਰ ਸਿਘ, ਕਿਲ੍ਹਾ ਰਾਏਪੁਰ, ਰੁਪਿੰਦਰ ਸਿੰਘ ਰਵੀ ਡਿਪਟੀ ਡਾਇਰੈਕਟਰ ਖੇਡ ਵਿਭਾਗ, ਦਰੋਣਾ ਚਾਰੀਆ ਐਵਾਰਡੀ ਕੋਚ ਬਲਦੇਵ ਸਿੰਘ ਆਦਿ ਹੋਰ ਖੇਜ ਜਗਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਸੰਧੂ ਪਰਿਵਾਰ ਨਾਸ ਹਮਦਰਦੀ ਦਾ ਇਜ਼ਹਾਰ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article