PUNJABMAILUSA.COM

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ
June 26
10:07 2019

-ਪੰਜਾਬ ਤੋਂ ਪੱਤਰਕਾਰ ਬਲਤੇਜ ਪੰਨੂ ਵੀ ਹੋਣਗੇ ਸ਼ਾਮਲ
ਫਰਿਜ਼ਨੋਂ, 26 ਜੂਨ (ਪੰਜਾਬ ਮੇਲ)- ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਫਰਿਜ਼ਨੋਂ ਵਲੋਂ ਸਿੱਖ ਇਤਿਹਾਸ ਅਤੇ ਪੰਜਾਬੀ ਸੱਭਿਆਚਾਰ ਦੇ ਉੱਘੇ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਅਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ, ਦਿਨ ਸ਼ਨਿੱਚਰਵਾਰ ਤੋਂ 17 ਜੁਲਾਈ ਬੁੱਧਵਾਰ ਤੱਕ ਲਾਈ ਜਾ ਰਹੀ ਹੈ। ਉੱਘੇ ਪੱਤਰਕਾਰ ਬਲਤੇਜ ਪੰਨੂ ਨੁਮਾਇਸ਼ ਦਾ ਉਦਘਾਟਨ ਕਰਨ ਤੋਂ ਇਲਾਵਾ ਪੱਤਰਕਾਰੀ ਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਸਾਂਝੇ ਕਰਨਗੇ।
ਫਰਿਜ਼ਨੋਂ ਇਲਾਕੇ ਵਿਚ ਪਹਿਲੀ ਵਾਰ ਲਾਈ ਜਾ ਰਹੀ ਆਪਣੀ ਕਿਸਮ ਦੀ ਇਸ 5 ਰੋਜ਼ਾ ਨੁਮਾਇਸ਼ ਵਿਚ ਜਰਨੈਲ ਸਿੰਘ ਦੇ ਸ਼ਾਹਕਾਰ ਚਿੱਤਰ ਸ਼ਾਮਲ ਹੋਣਗੇ ਅਤੇ ਬਹੁਤ ਸਾਰੀਆਂ ਪੇਟਿੰਗਜ਼ ਅਤੇ ਉਨ੍ਹਾਂ ਦੇ ਰੀਪ੍ਰਿੰਟ ਵਿਕਰੀ ਲਈ ਵੀ ਉਪਲੱਭਧ ਹੋਣਗੇ। ਇਸ ਦੌਰਾਨ ਲਾਈ ਜਾਣ ਵਾਲੀ ਵਰਕਸ਼ਾਪ ਵਿਚ ਜਰਨੈਲ ਆਰਟਸ ਸਰੀ, ਕੈਨੇਡਾ ਦੀਆਂ ਕਲਾ ਅਧਿਆਪਕ ਬਲਜੀਤ ਕੌਰ ਅਤੇ ਨੀਤੀ ਕੌਰ ਬੱਚਿਆਂ ਨੂੰ ਚਿੱਤਰਕਾਰੀ ਦੇ ਵੱਖ-ਵੱਖ ਪਹਿਲੂਆਂ ਬਾਰੇ ਸਿੱਖਿਆ ਦੇਣਗੀਆਂ।
ਉਦਘਾਟਨੀ ਸਮਾਰੋਹ ਸ਼ਨਿੱਚਰਵਾਰ ਬਾਅਦ ਦੁਪਹਿਰ 3:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਵੇਗਾ, ਜਿਸ ‘ਚ ਸਰੋਤਿਆਂ ਨਾਲ ”ਰੂਬਰੂ” ਦੌਰਾਨ ਜਰਨੈਲ ਸਿੰਘ ਅਪਣੇ ਚਿੱਤਰਕਾਰੀ ਜੀਵਨ ਬਾਰੇ ਅਨੁਭਵ ਸਾਂਝੇ ਕਰਨਗੇ।
ਪੰਜਾਬੀ ਰੇਡੀਓ ਯੂ.ਐੱਸ.ਏ. ਦੇ ਫਰਿਜ਼ਨੋ ਸਟੂਡੀਓ ਕੰਪਲੈਕਸ ਸਥਿਤ ਪੰਜਾਬੀ ਕਲਚਰਲ ਸੈਂਟਰ (Punjabi 3ultural 3enter ”S1 ੨੧੨੫ N 2arton 1ve, 6R5SNO, 31) ਵਿਖੇ ਲਾਈ ਜਾ ਰਹੀ ਨੁਮਾਇਸ਼ ਦਾ ਸਮਾਂ ਰੋਜ਼ਾਨਾ ਸਵੇਰੇ 10:30 ਵਜੇ ਤੋਂ ਸ਼ਾਮ 6:30 ਵਜੇ ਤੱਕ ਅਤੇ ਕਲਾ ਵਰਕਸ਼ਾਪ ਦਾ ਸਮਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਹੋਵੇਗਾ।
ਚਿੱਤਰਕਾਰੀ ਵਰਕਸ਼ਾਪ ਲਈ ਰਜਿਸਰਟੇਸ਼ਨ ਕਰਾਉਣ ਅਤੇ ਹੋਰ ਜਾਣਕਾਰੀ ਦਲਜੀਤ ਸਿੰਘ ਸਰਾ ਨਾਲ 559-403-9290 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article