PUNJABMAILUSA.COM

ਜਲਦ ਰਿਹਾਅ ਹੋਵੇਗੀ ਤਲਵਾਰ ਜੋੜੀ

 Breaking News

ਜਲਦ ਰਿਹਾਅ ਹੋਵੇਗੀ ਤਲਵਾਰ ਜੋੜੀ

ਜਲਦ ਰਿਹਾਅ ਹੋਵੇਗੀ ਤਲਵਾਰ ਜੋੜੀ
October 13
22:01 2017

ਗਾਜ਼ੀਆਬਾਦ/ਨੌਇਡਾ, 13 ਅਕਤੂਬਰ (ਪੰਜਾਬ ਮੇਲ)- ਆਪਣੀ ਧੀ ਆਰੁਸ਼ੀ ਤੇ ਨੌਕਰ ਹੇਮਰਾਜ ਦੇ ਕਤਲ ਕੇਸ ਵਿੱਚੋਂ ਬਰੀ ਕੀਤੇ ਰਾਜੇਸ਼ ਤੇ ਨੁਪੁਰ ਤਲਵਾਰ ਦੀ ਜੋੜੀ ਆਉਂਦੇ ਸੋਮਵਾਰ ਨੂੰ ਦਾਸਨਾ ਜੇਲ੍ਹ ਵਿੱਚੋਂ ਰਿਹਾਅ ਹੋ ਸਕਦੀ ਹੈ। ਤਲਵਾਰ ਜੋੜੀ ਦੇ ਵਕੀਲ ਤਨਵੀਰ ਮੀਰ ਅਹਿਮਦ ਨੇ ਦੱਸਿਆ ਕਿ ਇਸ ਜੋੜੀ ਦੇ ਅੱਜ ਰਿਹਾਅ ਹੋਣ ਦੀ ਕੋਈ ਸੰਭਾਵਨਾ ਨਹੀਂ ਸੀ ਕਿਉਂਕਿ ਹਾਲੇ ਤੱਕ ਉਨ੍ਹਾਂ ਨੂੰ ਅਦਾਲਤੀ ਫ਼ੈਸਲੇ ਦੀ ਕਾਪੀ ਹੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਰਿਹਾਈ ਆਉਂਦੇ ਸੋੋਮਵਾਰ ਨੂੰ ਹੀ ਹੋ ਸਕਦੀ ਹੈ ਕਿਉਂਕਿ ਭਲਕੇ ਦੂੁਜਾ ਸ਼ਨਿਚਰਵਾਰ ਹੈ। ਤਲਵਾਰ ਜੋੜੀ ਨਵੰਬਰ 2013 ਤੋਂ ਇਸ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਸੁਪਰਡੈਂਟ ਦਾ ਕਹਿਣਾ ਹੈ ਕਿ ਹਾਲੇ ਤੱਕ ਅਦਾਲਤ ਦੇ ਨਿਰਦੇਸ਼ ਨਹੀਂ ਮਿਲੇ ਹਨ, ਜਦੋਂ ਵੀ ਨਿਰਦੇਸ਼ ਮਿਲਦੇ ਹਨ, ਰਿਹਾਈ ਹੋ ਜਾਵੇਗੀ।
ਉਧਰ ਅਲਾਹਬਾਦ ਹਾਈ ਕੋਰਟ ਨੇ ਆਰੁਸ਼ੀ ਕਤਲ ਕੇਸ ਸਬੰਧੀ ਟਰਾਇਲ ਕੋਰਟ ਦੇ ਜੱਜ ਦੇ ਫ਼ੈਸਲੇ ਵਿੱਚ ਮੀਨ-ਮੇਖ ਕੱਢਦਿਆਂ ਕਿਹਾ ਕਿ ਜੱਜ ਨੇ ਇੱਕ ਫ਼ਿਲਮ ਨਿਰਦੇਸ਼ਕ ਵਾਂਙ ਕੰਮ ਕਰਦਿਆਂ ਗਲਪੀ ਤਸੱਵਰ ਸਿਰਜਿਆ, ਗ਼ਲਤ ਦ੍ਰਿਸ਼ਟਾਂਤ ਨੂੰ ਵਰਤਦਿਆਂ ਕਾਨੂੰਨ ਦੇ ਮੁੱਢਲੇ ਸਿਧਾਂਤਾਂ ਨੂੰ ਨਜ਼ਰਅੰਦਾਜ਼ ਕੀਤਾ। ਇੱਕ ਹੋਰ ਰਿਪੋਰਟ ਮੁਤਾਬਕ ਜਿਹੜੇ ਫਲੈਟ (ਐਲ-32 ਜਲਵਾਯੂ ਵਿਹਾਰ, ਨੌਇਡਾ) ਵਿੱਚ ਸੰਨ 2008 ਵਿੱਚ ਆਰੁਸ਼ੀ ਤੇ ਹੇਮਰਾਜ ਦਾ ਕਤਲ ਹੋਇਆ ਸੀ, ਉਸ ਵਿੱਚ ਹੁਣ ਕੋਈ ਹੋਰ ਪਰਿਵਾਰ ਰਹਿ ਰਿਹਾ ਹੈ। ਸੰਭਾਵਨਾ ਹੈ ਕਿ ਤਲਵਾਰ ਜੋੜੀ ਰਿਹਾਈ ਤੋਂ ਬਾਅਦ ਨੁਪੁਰ ਤਲਵਾਰ ਦੇ ਪਿਤਾ ਦੇ ਇੱਥੇ ਸੈਕਟਰ 25 ਸਥਿਤ ਘਰ ਵਿੱਚ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article