PUNJABMAILUSA.COM

ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਤੇਜ਼ ਰਫਤਾਰ ਇਨੋਵਾ ਕਾਰ ਚੜ੍ਹੀ

April 02
12:32 2018

ਜਲੰਧਰ, 2 ਅਪ੍ਰੈਲ (ਪੰਜਾਬ ਮੇਲ)-ਸੁਪਰੀਮ ਕੋਰਟ ਵਲੋਂ ਐੱਸ.ਸੀ.\ਐੱਸ.ਟੀ. ਐਕਟ ‘ਚ ਕੀਤੇ ਬਦਲਾਅ ਦੇ ਵਿਰੋਧ ‘ਚ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਸਥਿਤ ਵੇਰਕਾ ਮਿਲਕ ਪਲਾਂਟ ਨੇੜੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਤੇਜ਼ ਰਫਤਾਰ ਇਨੋਵਾ ਕਾਰ ਚੜ੍ਹ ਗਈ। ਗੱਡੀ ਨੂੰ ਆਪਣੇ ਵੱਲ ਆਉਂਦਾ ਵੇਖ ਸਾਰੇ ਨੌਜਵਾਨ ਇਕ ਪਾਸੇ ਹੋ ਗਏ ਪਰ ਇਕ ਨੌਜਵਾਨ ਤੇਜ਼ ਰਫਤਾਰ ਇਨੋਵਾ ਦੀ ਚਪੇਟ ਵਿਚ ਆ ਗਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਡਰਾਈਵਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਨੋਵਾ ਕਾਰ ਨੂੰ ਪੂਰੀ ਤਰ੍ਹਾਂ ਤੋੜ ਭੰਨ ਦਿੱਤਾ। ਜ਼ਖਮੀ ਨੌਜਵਾਨ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ