PUNJABMAILUSA.COM

ਜਲੰਧਰ ਏੇਰੀਏ ਦੀ ਸਮਾਜ ਸੇਵੀ ਸ਼ਖਸੀਅਤ ਨਿਰਮਲ ਦਾਸ ਜੀ ਅਮਰੀਕਾ ਫੇਰੀ ‘ਤੇ

ਜਲੰਧਰ ਏੇਰੀਏ ਦੀ ਸਮਾਜ ਸੇਵੀ ਸ਼ਖਸੀਅਤ ਨਿਰਮਲ ਦਾਸ ਜੀ ਅਮਰੀਕਾ ਫੇਰੀ ‘ਤੇ

ਜਲੰਧਰ ਏੇਰੀਏ ਦੀ ਸਮਾਜ ਸੇਵੀ ਸ਼ਖਸੀਅਤ ਨਿਰਮਲ ਦਾਸ ਜੀ ਅਮਰੀਕਾ ਫੇਰੀ ‘ਤੇ
May 24
09:54 2017

Sant Nirmal Dassਮਨਟੀਕਾ, 24 ਮਈ (ਪੰਜਾਬ ਮੇਲ)- ਸਮਾਜ ਸੇਵੀ ਨਿਰਮਲ ਦਾਸ ਜੀ ਅੱਜਕੱਲ੍ਹ ਕੁਝ ਦਿਨਾਂ ਲਈ ਅਮਰੀਕਾ ਫੇਰੀ ‘ਤੇ ਆਏ ਹੋਏ ਹਨ। ਆਪ ਜੀ ਪਿਛਲੇ ਕਈ ਦਹਾਕਿਆਂ ਤੋਂ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿਚ ਦਿਨ-ਰਾਤ ਇਕ ਕਰਕੇ ਸੇਵਾ ਕਰ ਰਹੇ ਹਨ। ਦੁਆਬੇ ਦੇ ਇਲਾਕੇ ਵਿਚ ਪਿੰਡ ਰਾਏਪੁਰ ਵਿਚ ਆਪ ਜੀ ਸ਼ਹੀਦਾਂ ਦੀ ਜਗ੍ਹਾ ਬਾਬੇ ਜੋੜੇ ਅਸਥਾਨ ਉਪਰ ਸੇਵਾ ਕਰ ਰਹੇ ਹਨ। ਆਪ ਜੀ ਨੇ ਗੁਰੂ ਦੀ ਮੇਹਰ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 75 ਕਰੋੜ ਰੁਪਏ ਦੀ ਲਾਗਤ ਨਾਲ ਇਕ ਹਸਪਤਾਲ ਬਣਾਇਆ, ਜਿਸ ਵਿਚ ਗਰੀਬ ਲੋਕ ਆਪਣੀਆਂ ਸਿਹਤ-ਸਹੂਲਤਾਂ ਹਾਸਲ ਕਰ ਰਹੇ ਹਨ। ਆਪ ਜੀ ਛੋਟੇ ਬੱਚਿਆਂ ਦਾ ਇਕ ਸਕੂਲ ਵੀ ਚਲਾ ਰਹੇ ਹਨ, ਜਿੱਥੋਂ ਬੱਚੇ ਆਪਣੀ ਮਾਂ ਬੋਲੀ ਪੰਜਾਬੀ ਅਤੇ ਗੁਰਬਾਣੀ ਕੀਰਤਨ ਸਿੱਖ ਰਹੇ ਹਨ। ਜਿੱਥੇ ਆਪ ਜੀ ਨੇ ਹਸਪਤਾਲ ਸਕੂਲ ਬਣਵਾਏ, ਉਥੇ ਨਗਰ ਦੀ ਆਲੇ-ਦੁਆਲੇ ਸੜਕਾਂ ਦਾ ਜਾਲ ਵਿਚ ਵਿਛਾਇਆ ਹੈ। ਇਸ ਵੇਲੇ ਆਪ ਜੀ ਵਲੋਂ ਤਕਰੀਬਨ 300 ਦੇ ਕਰੀਬ ਸਿੱਖੀ ਦੇ ਕੇਂਦਰ ਬਣਾ ਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਲੋਕਾਂ ਤੱਕ ਪਹੁੰਚਾਣ ਤੱਕ ਸੇਵਾਵਾਂ ਨਿਭਾਅ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਆਪ ਜੀ ਨਾਲ ਇੰਟਰਵਿਊ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਤੁਸੀਂ ਉਨ੍ਹਾਂ ਨਾਲ ਫੋਨ ਨੰਬਰ : 209-702-2301 ‘ਤੇ ਗੱਲਬਾਤ ਕਰ ਸਕਦੇ ਹੋ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article