PUNJABMAILUSA.COM

ਜਲੰਧਰ ‘ਚ ਅਫ਼ਰੀਕੀ ਨੌਜਵਾਨ 50 ਲੱਖ ਦੀ ਹੈਰੋਇਨ ਸਮੇਤ ਕਾਬੂ

ਜਲੰਧਰ ‘ਚ ਅਫ਼ਰੀਕੀ ਨੌਜਵਾਨ 50 ਲੱਖ ਦੀ ਹੈਰੋਇਨ ਸਮੇਤ ਕਾਬੂ

ਜਲੰਧਰ ‘ਚ ਅਫ਼ਰੀਕੀ ਨੌਜਵਾਨ 50 ਲੱਖ ਦੀ ਹੈਰੋਇਨ ਸਮੇਤ ਕਾਬੂ
April 13
21:19 2017

crime
ਜਲੰਧਰ , 13 ਅਪ੍ਰੈਲ (ਪੰਜਾਬ ਮੇਲ)- ਪੁਲਿਸ ਨੇ ਇੱਥੇ ਅਫ਼ਰੀਕੀ ਮੂਲ ਦੇ ਇੱਕ ਨੌਜਵਾਨ ਕੋਲੋਂ ਕਰੀਬ 50 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰੀ ਵਕਤ ਨੌਜਵਾਨ ਕੋਲੋਂ ਪੁਲਿਸ ਨੇ ਤਿੰਨ ਲੱਖ ਰੁਪਏ ਕੈਸ਼ ਵੀ ਬਰਾਮਦ ਕੀਤੇ ਹਨ। ਮਿਲੀ ਅਨੁਸਾਰ ਅਫ਼ਰੀਕੀ ਮੂਲ ਦਾ ਨੌਜਵਾਨ ਫਗਵਾੜੇ ਦੀ ਯੂਨੀਵਰਸਿਟੀ ਵਿੱਚ ਪੜਾਈ ਕਰ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੀ ਉਸ ਖ਼ਿਲਾਫ਼ ਨਸਾ ਤਸਕਰੀ ਦਾ ਕੇਸ ਦਰਜ ਹੋ ਚੁੱਕਾ ਹੈ।
ਜਲੰਧਰ ਪੁਲਿਸ ਦੇ ਡੀਸੀਪੀ (ਜਾਂਚ) ਗੁਰਮੀਤ ਸਿੰਘ ਮੁਤਾਬਿਕ ਬਾਰਾਂਦਰੀ ਇਲਾਕੇ ‘ਚ ਪੁਲਿਸ ਨੇ ਨਾਕਾ ਲਾਇਆ ਸੀ ਉੱਥੇ ਇੱਕ ਅਫ਼ਰੀਕਣ ਮੂਲ ਦਾ ਨੌਜਵਾਨ ਨਾਕੇ ਦੇਖ ਕੇ ਜਦੋਂ ਵਾਪਸ ਮੁੜਨ ਲੱਗਾ ਤਾਂ ਪੁਲਿਸ ਨੇ ਉਸ ਨੂੰ ਰੋਕਿਆ ਅਤੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨੌਜਵਾਨ ਕੋਲੋਂ 100 ਗਰਾਮ ਹੈਰੋਇਨ ਬਰਾਮਦ ਹੋਈ। ਨੌਜਵਾਨ ਦੀ ਪਛਾਣ ਚਾਰਲਸ ਵਜੋਂ ਹੋਈ ਹੈ।ਪੁਲਿਸ ਚਾਰਲਸ ਦੇ ਸਾਥੀਆਂ ਦੀ ਭਾਲ ਵਿੱਚ ਜੁੱਟ ਗਈ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article