PUNJABMAILUSA.COM

ਜਲੰਧਰ ‘ਚ ਰਾਣਾ ਗੁਰਮੀਤ ਤੇ ਗੁਰਦਾਸਪੁਰ ‘ਚ ਨਵਜੋਤ ਸਿੱਧੂ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

August 13
17:28 2018

ਜਲੰਧਰ, 13 ਅਗਸਤ (ਪੰਜਾਬ ਮੇਲ)- 15 ਅਗਸਤ ਨੂੰ ਦੇਸ਼ ਭਰ ‘ਚ 71ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਜਲੰਧਰ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਡੀ. ਸੀ. ਵਿਪੁਲ ਉੱਜਵਲ ਨੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ ‘ਚ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਗੁਰਦਾਸਪੁਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਜਲੰਧਰ ‘ਚ ਗੁਰੂ ਨਾਨਕ ਦੇਵ ਸਟੇਡੀਅਮ ਅਤੇ ਗੁਰਦਾਸਪੁਰ ‘ਚ ਸਰਕਾਰੀ ਕਾਲਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਟੇਡੀਅਮ ਅੰਦਰ ਸੁਤੰਰਤਤਾ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ ‘ਚ ਉਕਤ ਸਟੇਡੀਅਮਾਂ ‘ਚ ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ ਵੀ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ