PUNJABMAILUSA.COM

ਜਲੰਧਰ ਦੀ ਰਹਿਣ ਵਾਲੀ ਗੁਰਮਿਹਰ ਕੌਰ ਨੂੰ ਫਿਰ ਤੋਂ ਮਿਲੀ ਕੌਮਾਂਤਰੀ ਪਛਾਣ

ਜਲੰਧਰ ਦੀ ਰਹਿਣ ਵਾਲੀ ਗੁਰਮਿਹਰ ਕੌਰ ਨੂੰ ਫਿਰ ਤੋਂ ਮਿਲੀ ਕੌਮਾਂਤਰੀ ਪਛਾਣ

ਜਲੰਧਰ ਦੀ ਰਹਿਣ ਵਾਲੀ ਗੁਰਮਿਹਰ ਕੌਰ ਨੂੰ ਫਿਰ ਤੋਂ ਮਿਲੀ ਕੌਮਾਂਤਰੀ ਪਛਾਣ
October 14
17:04 2017

ਜਲੰਧਰ, 14 ਅਕਤੂਬਰ (ਪੰਜਾਬ ਮੇਲ)- ਕਾਰਗਿਲ ਦੇ ਸ਼ਹੀਦ ਕੈਪਟਨ ਮਨਦੀਪ ਹੈਰੀ ਦੀ ਧੀ ਅਤੇ ਦਿੱਲੀ ਯੂਨੀਵਰਸਿਟੀ ‘ਚ ਮਸ਼ਹੂਰ ਵਿਦਿਆਰਥਣ ਗੁਰਮਿਹਰ ਕੌਰ ਇਨੀਂ ਦਿਨੀਂ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਹੈ। ਉਸ ਦੇ ਸੁਰਖੀਆਂ ‘ਚ ਹੋਣ ਦਾ ਕਾਰਨ ਉਸ ਦਾ ਨਾਂ ਅਮਰੀਕਾ ਦੀ ‘ਟਾਈਮਜ਼ ਮੈਗਜ਼ੀਨ’ ਦੀ ‘ਲੀਡਰਸ ਆਫ ਦੀ ਈਅਰ 2017’ ‘ਚ ਆਉਣਾ ਹੈ। ਗੁਰਮਿਹਰ ਨੂੰ ਅਮਰੀਕਾ ਦੀ ਹਫਤੇਵਾਰ ਮੈਗਜ਼ੀਨ ‘ਟਾਈਮਜ਼’ ਨੇ ‘ਨੈਕਸਟ ਜੈਨਰੇਸ਼ਨ ਲੀਡਰਾਂ’ ‘ਚ ਚੁਣਿਆ ਹੈ। ਜ਼ਿਕਰਯੋਗ ਹੈ ਕਿ ਮੈਗਜ਼ੀਨ ਨੇ 10 ਅਜਿਹੇ ਨੌਜਵਾਨਾਂ ਦੀ ਚੋਣ ਕੀਤੀ ਹੈ, ਜਿਸ ‘ਚ ਭਾਰਤ ਵਿੱਚੋਂ ਇਕੱਲੀ ਗੁਰਮਿਹਰ ਕੌਰ ਚੁਣੀ ਗਈ ਹੈ, ਜਿਸ ਨੇ ਬੋਲਣ ਦੀ ਆਜ਼ਾਦੀ ਦੀ ਮੁੱਦੇ ਨੂੰ ਦੁਨਿਆ ਭਰ ‘ਚ ਚੁੱਕਿਆ ਸੀ।
ਜਲੰਧਰ ਦੇ ਅਰਬਨ ਅਸਟੇਟ ‘ਚ ਰਹਿਣ ਵਾਲੀ ਗੁਰਮਿਹਰ ਕੌਰ ਟਾਈਮ ਮੈਗਜ਼ੀਨ ਵੱਲੋਂ ਦਿੱਤੀ ਗਈ ਚੋਣ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਉਸ ਨੂੰ ਆਪਣਿਆਂ ਨੇ ਤਾਂ ਮਾਣ ਬਖਸ਼ਿਆ ਨਹੀਂ ਪਰ ਬਾਹਰਲਿਆਂ ਨੇ ਉਸ ਨੂੰ ਪੂਰਾ ਆਦਰ ਸਤਿਕਾਰ ਦਿੱਤਾ ਹੈ। ਉਸ ਨੇ ਕਿਹਾ ਕਿ ਇਸ ਚੋਣ ਨੇ ਉਸ ਵਿੱਚ ਨਵੀਂ ਊਰਜਾ ਭਰ ਦਿੱਤੀ ਹੈ। ਉਹ ਤਾਂ ਇਕ ਆਮ ਕਾਲਜ ਦੀ ਵਿਦਿਆਰਥਣ ਵਾਂਗ ਆਪਣਾ ਜੀਵਨ ਜਿਊਣਾ ਚਾਹੁੰਦੀ ਹੈ। ਜਦੋਂ ਵੀ ਉਸ ਦਾ ਜੀਵਨ ਆਮ ਵਰਗਾ ਹੁੰਦਾ ਹੈ ਤਾਂ ਕੁਝ ਨਾ ਕੁਝ ਅਜਿਹਾ ਵਾਪਰ ਜਾਂਦਾ ਹੈ, ਜਿਸ ਨਾਲ ਉਹ ਸੁਰਖੀਆਂ ‘ਚ ਆ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਗੁਰਮਿਹਰ ਨੇ ਆਰ.ਐੱਸ.ਐੱਸ. ਦੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵੱਲੋਂ ਦਿੱਤੀਆਂ ਗਈਆਂ ਧਮਕੀਆਂ ਦਾ ਦਲੇਰੀ ਨਾਲ ਮੁਕਾਬਲਾ ਕੀਤਾ ਸੀ। ਉਸ ਨੇ ਟਾਈਮ ਮੈਗਜ਼ੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਸ ਨੂੰ ਇਸ ਮੈਗਜ਼ੀਨ ਨੇ ਇਕ ਕੌਮਾਂਤਰੀ ਪਛਾਣ ਦਿੱਤੀ ਹੈ ਅਤੇ ਉਸ ਨੂੰ ਇਹ ਵੀ ਮਹਿਸੂਸ ਕਰਵਾਇਆ ਹੈ ਕਿ ਆਪਣੇ ਦੇਸ਼ ਨੇ ਤਾਂ ਉਸ ਨੂੰ ਸਮਝਿਆ ਹੀ ਨਹੀਂ ਪਰ ਦੂਜਿਆਂ ਨੇ ਉਸ ਨੂੰ ਬਾਖੂਬੀ ਪਛਾਣ ਲਿਆ ਹੈ। ਗੁਰਮਿਹਰ ਨੇ ਕਿਹਾ ਕਿ ਰਾਜਨੀਤੀ ‘ਚ ਆ ਕੇ ਲੀਡਰ ਬਣਨ ਦਾ ਕੋਈ ਇਰਾਦਾ ਨਹੀਂ ਹੈ। ਉਹ ਸਮਾਜ ਲਈ ਕੁਝ ਕਰਨਾ ਚਾਹੁੰਦੀ ਹੈ, ਜਿਸ ਦੇ ਲਈ ਉਹ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕੀਤਾ ਜੋ ਦੁਖ ਦੀ ਘੜੀ ‘ਚ ਉਸ ਦੇ ਨਾਲ ਖੜ੍ਹੇ ਰਹੇ ਅਤੇ ਖਾਸ ਕਰਕੇ ਆਪਣੀ ਮਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article