PUNJABMAILUSA.COM

ਜਵੱਦੀ ਟਕਸਾਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ।

ਜਵੱਦੀ ਟਕਸਾਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ।

ਜਵੱਦੀ ਟਕਸਾਲ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ।
January 17
03:49 2016

DSCN72041
ਲੁਧਿਆਣਾ, 16 ਜਨਵਰੀ (ਪ੍ਰਿਤਪਾਲ ਸਿੰਘ ਪਾਲੀ/ਪੰਜਾਬ ਮੇਲ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਸਿੱਖ ਕੌਮ ਨੂੰ ਸਿੰਘ ਹੋਣ ਦਾ ਮਾਣ ਬਖ਼ਸ਼ਿਆ । ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ‘ਤੇ ਚੱਲ ਕੇ ਹੀ ਗੁਰੂ ਸਾਹਿਬ ਦੀਆਂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ।ਇਹ ਪ੍ਰਗਟਾਵਾ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਨੌਜਵਾਨ ਪੀੜ੍ਹੀ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ ।ਉਹਨਾਂ ਸਿੱਖ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ।ਇਸ ਮੌਕੇ ਜੱਵਦੀ ਟਕਸਾਲ ਦੇ ਵਿਦਿਆਰਥੀ ਭਾਈ ਬਖਸ਼ੀਸ਼ ਸਿੰਘ, ਭਾਈ ਜਸਪਾਲ ਸਿੰਘ, ਭਾਈ ਸਿਮਰਨ, ਭਾਈ ਹਰਦੀਪ ਸਿੰਘ ਅਤੇ ਭਾਈ ਸੁਖਚੈਨ ਸਿੰਘ ਦੇ ਨੇ ਗੁਰਬਾਣੀ ਸ਼ਬਦ ਨਾਲ ਸੰਗਤਾਂ ਨੂੰ ਗੁਰੂ ਚਰਣਾਂ ਨਾਲ ਜੋੜਿਆ । ਇਨ੍ਹਾਂ ਤੋਂ ਬਾਅਦ ਗਿਆਨੀ ਕੰਵਲ ਸਿੰਘ ਜੀ ਬੱਦੋਵਾਲ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਗਿ: ਗੁਰਵਿੰਦਰ ਸਿੰਘ, ਸ੍ਰ: ਮਨਜੀਤ ਸਿੰਘ, ਡਾ: ਜੋਗੀੰਦਰ ਸਿੰਘ, ਡਾ: ਮੇਜਰ ਸਿੰਘ, ਸ੍ਰ: ਨੈਬ ਸਿੰਘ ਹਾਜਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article