PUNJABMAILUSA.COM

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

 Breaking News

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ
February 21
05:22 2018

ਅੰਮ੍ਰਿਤਸਰ, 21 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਪਹੁੰਚੇ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹਰਦੀਪ ਪੁਰੀ ਨੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ। ਏਅਰਪੋਰਟ ਦੇ ਬਾਹਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ. ਏਅਰਪੋਰਟ ਦੇ ਬਾਹਰ ਰੋਡ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪਹੁੰਚੇ। ਜਸਟਿਨ ਟਰੂਡੋ ਇਥੋਂ ਸਿੱਧਾ ਦਰਬਾਰ ਸਾਹਿਬ ਜਾਣਗੇ, ਜਿੱਥੇ ਉਹ ਨਤਮਸਤਕ ਹੋਣਗੇ। ਉਪਰੰਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੱਖ-ਵੱਖ ਸਮੇਂ ‘ਤੇ ਮੁਲਾਕਾਤ ਕਰਨਗੇ। ਜਸਟਿਨ ਟਰੂਡੋ ਨਾਲ ਉਨ੍ਹਾਂ ਦਾ ਪਰਿਵਾਰ ਵੀ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਜਸਟਿਨ ਟਰੂਡੋ ਬਾਰੇ ਭਾਰਤ ਫੇਰੀ ਦੌਰਾਨ ਪੰਜਾਬ ਦੌਰੇ ਲਈ ਬਹੁਤ ਸਾਰੇ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ। ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਜਸਟਿਨ ਟਰੂਡੋ ਨੂੰ ਮਿਲਣ ਤੋਂ ਇਨਕਾਰ ਕੀਤਾ ਸੀ। ਪਰ ਬਾਅਦ ਵਿਚ ਉਨ੍ਹਾਂ ਨੇ ਆਪ ਹੀ ਬਿਆਨ ਦੇ ਕੇ ਉਨ੍ਹਾਂ ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ। ਉਨ੍ਹਾਂ ਨੂੰ 20 ਮਿੰਟ ਦਾ ਸਮਾਂ ਜਸਟਿਨ ਟਰੂਡੋ ਨਾਲ ਮੁਲਾਕਾਤ ਕਰਨ ਲਈ ਮਿਲਿਆ। ਵਿਸ਼ਵ ਭਰ ‘ਚ ਰਹਿੰਦੇ ਸਿੱਖਾਂ ਦੀ ਨਿਗ੍ਹਾ ਜਸਟਿਨ ਟਰੂਡੋ ਦੀ ਪੰਜਾਬ ਫੇਰੀ ‘ਤੇ ਲੱਗੀ ਹੋਈ ਹੈ। ਪੰਜਾਬ ਦੇ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਦੇਖਣ ਲਈ ਦਰਬਾਰ ਸਾਹਿਬ ਦੇ ਆਲੇ-ਦੁਆਲੇ ਇਕੱਤਰ ਹੋ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article