PUNJABMAILUSA.COM

ਜਸਟਿਨ ਟਰੂਡੋ ਨੇ ਬੰਬਾਰਡੀਅਰ ਜਹਾਜ਼ਾਂ ‘ਤੇ 300 ਫੀਸਦੀ ਟੈਰਿਫ ਦੀਆਂ ਯੋਜਨਾਵਾਂ ਸੰਬੰਧੀ ਟਰੰਪ ਨੂੰ ਚਿਤਾਇਆ

 Breaking News

ਜਸਟਿਨ ਟਰੂਡੋ ਨੇ ਬੰਬਾਰਡੀਅਰ ਜਹਾਜ਼ਾਂ ‘ਤੇ 300 ਫੀਸਦੀ ਟੈਰਿਫ ਦੀਆਂ ਯੋਜਨਾਵਾਂ ਸੰਬੰਧੀ ਟਰੰਪ ਨੂੰ ਚਿਤਾਇਆ

ਜਸਟਿਨ ਟਰੂਡੋ ਨੇ ਬੰਬਾਰਡੀਅਰ ਜਹਾਜ਼ਾਂ ‘ਤੇ 300 ਫੀਸਦੀ ਟੈਰਿਫ ਦੀਆਂ ਯੋਜਨਾਵਾਂ ਸੰਬੰਧੀ ਟਰੰਪ ਨੂੰ ਚਿਤਾਇਆ
October 12
16:50 2017

ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਚਾਰ ਦਿਨਾਂ ਦੇ ਅਮਰੀਕਾ-ਮੈਕਸੀਕੋ ਦੌਰੇ ਦੇ ਪਹਿਲੇ ਪੜਾਅ ‘ਚ ਬੁੱਧਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਸਟਿਨ ਟਰੂਡੋ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਚਿਤਾਇਆ ਕਿ ਜੇਕਰ ਅਮਰੀਕਾ ਨੇ ਬੰਬਾਰਡੀਅਰ ਜਹਾਜ਼ਾਂ ‘ਤੇ 300 ਫੀਸਦੀ ਟੈਰਿਫ ਦੀਆਂ ਯੋਜਨਾਵਾਂ ਨੂੰ ਅੱਗੇ ਵਧਾਇਆ ਤਾਂ ਉਹ ਆਪਣੇ ਦੇਸ਼ ਦੀਆਂ ਫੌਜਾਂ ਨੂੰ ਬੋਇੰਗ ਜਹਾਜ਼ ਖਰੀਦਣ ਤੋਂ ਰੋਕ ਦੇਣਗੇ।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਉੱਤਰ ਅਮਰੀਕੀ ਫਰੀ ਟ੍ਰੇਡ ਐਗਰੀਮੈਂਟ ਬਾਰੇ ਗੱਲਬਾਤ ਲਈ ਵਾਈਟ ਹਾਊਸ ‘ਚ ਅਮਰੀਕੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ, ਜਿਥੇ ਉਨ੍ਹਾਂ ਨੇ ਬੰਬਾਰਡੀਅਰ ਦੇ ਮੁੱਦੇ ਨੂੰ ਸਿੱਧੇ ਤੌਰ ‘ਤੇ ਚੁੱਕਿਆ ਤੇ ਅਮਰੀਕੀ ਡੰਪਿੰਗ ਵਿਰੋਧੀ ਨੀਤੀ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਬੰਬਾਰਡੀਅਰ ‘ਤੇ ਐਂਟੀ-ਡੰਪਿੰਗ ਡਿਊਟੀਜ਼ ਤੋਂ ਅਸਿਹਮਤ ਹਾਂ। ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਸੀ ਤੇ ਇਸ ਨੂੰ ਨਾਕਾਰਾਤਮਕ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਇੰਗ ਨਾਲ ਕੈਨੇਡਾ ‘ਚ ਕਈ ਕਾਮਿਆਂ ਨੂੰ ਕੰਮ ਮਿਲਦਾ ਹੈ ਤੇ ਅਸੀਂ ਇਸ ਨੂੰ ਸਾਕਾਰਾਤਮਕ ਤੌਰ ‘ਤੇ ਦੇਖਦੇ ਹਾਂ।
ਇਹ ਮੁੱਦਾ ਅਮਰੀਕਾ, ਕੈਨੇਡਾ ਤੇ ਯੂ.ਕੇ. ਵਿਚਕਾਰ ਇਕ ਵਪਾਰਕ ਜੰਗ ਨੂੰ ਸੱਦਾ ਦੇ ਰਿਹਾ ਹੈ ਤੇ ਇਸ ਨਾਲ ਕੈਨੇਡਾ ਦੇ ਬੈਲਫਾਸਟ ‘ਚ ਜਹਾਜ਼ ਤਿਆਰ ਕਰਨ ਵਾਲੇ 4,000 ਵਰਕਰ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਣਗੇ। ਇਸ ਤੋਂ ਇਲਾਵਾ ਡੋਨਾਲਡ ਟਰੰਪ ਨੇ ਨਾਫਟਾ ‘ਤੇ ਗੱਲ ਕਰਦਿਆਂ ਕਿਹਾ ਕਿ ਜੇਕਰ ਨਾਫਟਾ ਡੀਲ ਫੇਲ ਹੋ ਜਾਂਦੀ ਹੈ ਤਾਂ ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮਿਲ ਕੇ ਇਸ ਲਈ ਹੋਰ ਬਿਹਤਰ ਰਸਤਾ ਤਲਾਸ਼ਣਗੇ।

About Author

Punjab Mail USA

Punjab Mail USA

Related Articles

ads

Latest Category Posts

    ਧਰਮਪ੍ਰੀਤ ਸਿੰਘ ਜੱਸੜ ਦਾ ਦੂਸਰਾ ਕਾਤਲ ਵੀ ਨਿਕਲਿਆ ਪੰਜਾਬੀ

ਧਰਮਪ੍ਰੀਤ ਸਿੰਘ ਜੱਸੜ ਦਾ ਦੂਸਰਾ ਕਾਤਲ ਵੀ ਨਿਕਲਿਆ ਪੰਜਾਬੀ

Read Full Article
    ਭਾਰਤੀ ਮੂਲ ਦੀ ਸ਼੍ਰੀ ਸੈਨੀ ਨੇ ਜਿੱਤਿਆ ‘ਮਿਸ ਇੰਡੀਆ ਯੂ. ਐੱਸ. ਏ 2017’ ਦਾ ਖਿਤਾਬ

ਭਾਰਤੀ ਮੂਲ ਦੀ ਸ਼੍ਰੀ ਸੈਨੀ ਨੇ ਜਿੱਤਿਆ ‘ਮਿਸ ਇੰਡੀਆ ਯੂ. ਐੱਸ. ਏ 2017’ ਦਾ ਖਿਤਾਬ

Read Full Article
    ਅਮਰੀਕਾ ‘ਚ ਟਰਾਂਸਜੈਂਡਰ ਨੇ ਬੱਚੇ ਨੂੰ ਦਿੱਤਾ ਜਨਮ

ਅਮਰੀਕਾ ‘ਚ ਟਰਾਂਸਜੈਂਡਰ ਨੇ ਬੱਚੇ ਨੂੰ ਦਿੱਤਾ ਜਨਮ

Read Full Article
    ਲੀਹੋਂ ਲੱਥੀ ਐੱਮਟਰੈਕ ਟਰੇਨ , 6 ਮੌਤਾਂ, 77 ਜ਼ਖਮੀ

ਲੀਹੋਂ ਲੱਥੀ ਐੱਮਟਰੈਕ ਟਰੇਨ , 6 ਮੌਤਾਂ, 77 ਜ਼ਖਮੀ

Read Full Article
    ਅਮਰੀਕਾ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ‘ਚ 13 ਫ਼ੀਸਦੀ ਦੀ ਕਮੀ

ਅਮਰੀਕਾ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ‘ਚ 13 ਫ਼ੀਸਦੀ ਦੀ ਕਮੀ

Read Full Article
    ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

Read Full Article
    ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

ਭਾਰਤੀ ਮੂਲ ਦੇ ਅਮਰੀਕੀ ਦੇ ਵੋਟ ਨੇ ਅਮਰੀਕਾ ਦਾ ਨੈੱਟ ਨਿਰਪੱਖਤਾ ਕਾਨੂੰਨ ਕੀਤਾ ਖਤਮ

Read Full Article
    ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

ਟਰੰਪ ਪ੍ਰਸ਼ਾਸਨ 2018 ਤੋਂ ਐੱਚ.-4 ਵੀਜ਼ਾ ਧਾਰਕਾਂ ਦਾ ਵਰਕ ਪਰਮਿਟ ਬੰਦ ਕਰਨ ‘ਤੇ ਕਰ ਰਿਹੈ ਵਿਚਾਰ

Read Full Article
    ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

ਕਮਲਾ ਹੈਰਿਸ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦੇ ਅਸਤੀਫ਼ੇ ਦੀ ਮੰਗ

Read Full Article
    ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਨਿਊਯਾਰਕ ‘ਚ ਭਾਰਤੀ ਮੂਲ ਦੇ ਡਾਕਟਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

Read Full Article
    ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

Read Full Article
    ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

ਐੈੱਚ-1ਬੀ ਵੀਜ਼ਾ ਧਾਰਕ ਇਕ ਤੋਂ ਜ਼ਿਆਦਾ ਕੰਪਨੀਆਂ ਲਈ ਕਰ ਸਕਦੇ ਨੇ ਕੰਮ

Read Full Article
    ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

ਅਮਰੀਕੀ ਫੌਜ ‘ਚ 1 ਜਨਵਰੀ ਤੋਂ ਹੋਵੇਗੀ ਟਰਾਂਸਜੈਂਡਰਾਂ ਦੀ ਭਰਤੀ

Read Full Article
    ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

Read Full Article
    ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

ਟਰੰਪ ਦੇ ਸੱਤਾ ਸੰਭਾਲਣ ਬਾਅਦ ਅਮਰੀਕਾ ‘ਚ ਭ੍ਰਿਸ਼ਟਾਚਾਰ ਨੂੰ ਵਧਿਆ ਮਹਿਸੂਸ ਕਰਦੇ ਨੇ ਅਮਰੀਕੀ ਨਾਗਰਿਕ

Read Full Article