PUNJABMAILUSA.COM

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਕਰ ਰਿਹਾ ਹੈ ਜਾਂਚ : ਕੈਪਟਨ ਅਮਰਿੰਦਰ ਸਿੰਘ

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਕਰ ਰਿਹਾ ਹੈ ਜਾਂਚ : ਕੈਪਟਨ ਅਮਰਿੰਦਰ ਸਿੰਘ

ਜਸਟਿਸ ਰਣਜੀਤ ਸਿੰਘ ਕਮਿਸ਼ਨ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਕਰ ਰਿਹਾ ਹੈ ਜਾਂਚ : ਕੈਪਟਨ ਅਮਰਿੰਦਰ ਸਿੰਘ
June 02
17:32 2018

ਚੰਡੀਗੜ੍ਹ, 2 ਜੂਨ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਅਤੇ ਕੁਝ ਪੰਥਕ ਸੰਗਠਨਾਂ ਵੱਲੋਂ ਬਰਗਾੜੀ ਮਾਮਲੇ ਬਾਰੇ ਆਪਣੀ ਸਰਕਾਰ ਦੇ ਨਾਕਾਮ ਰਹਿਣ ਦੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲਾ ਕਮਿਸ਼ਨ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਜਾਂਚ ਕਰ ਰਿਹਾ ਹੈ, ਜਿਨ੍ਹਾਂ ‘ਚ ਫਰੀਦਕੋਟ ਜ਼ਿਲੇ ਦੇ ਕੋਟਕਪੂਰਾ ਦੀ ਉਹ ਘਟਨਾ ਵੀ ਸਾਮਲ ਹੈ, ਜਿਸ ‘ਚ ਦੋ ਵਿਅਕਤੀ ਮਾਰੇ ਗਏ ਸਨ।
ਇਸ ਮੁੱਦੇ ਤੋਂ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ ਕਰ ਰਹੇ ਆਮ ਆਦਮੀ ਪਾਰਟੀ ਅਤੇ ਹੋਰਨਾਂ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਨਾ ਸਿਰਫ ਕਮਿਸ਼ਨ ਨੇ ਬੇਅਦਬੀ ਦੇ ਪਹਿਲੇ ਕੇਸਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਹੈ ਸਗੋਂ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਦੀਆਂ ਨਵੀਂਆਂ ਘਟਨਾਵਾਂ ‘ਚ ਸ਼ਾਮਲ ਦੋਸ਼ੀਆਂ ਵਿਰੁੱਧ ਵੀ ਸਰਕਾਰ ਵੱਲੋਂ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ ਦਾ ਸਮਰਥਨ ਪ੍ਰਾਪਤ ਕੁਝ ਪੰਥਕ ਆਗੂ ਪੀੜਤਾਂ ਨੂੰ ਨਿਆਂ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਕਮਿਸ਼ਨ ਅਤੇ ਸਰਕਾਰ ਦੇ ਯਤਨਾਂ ਨੂੰ ਕਮਜ਼ੋਰ ਕਰਨ ਦੀਆਂ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਅਪ੍ਰੈਲ 2017 ‘ਚ ਕੀਤੀ ਗਈ ਸੀ ਅਤੇ ਇਸ ਨੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡਾਂ ਦੇ ਨਾਲ ਨਾਲ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਡੂੰਘਿਆਈ ‘ਚ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਮੇਂ ਸਬੂਤਾਂ ਨੂੰ ਇਕੱਤਰ ਕਰਨ ਲਈ ਘਟਨਾ ਵਾਲੀਆਂ ਥਾਵਾਂ ਦਾ ਦੌਰਾ ਕਰ ਰਹੇ ਹਨ। ਤਿੰਨ ਹੋਰ ਕੇਸ ਜੋ ਸਾਰੇ 2015 ਨਾਲ ਸੰਬੰਧਤ ਹਨ, ਸੀ. ਬੀ. ਆਈ. ਕੋਲ ਪੈਂਡਿੰਗ ਪਏ ਹਨ, ਜਿਨ੍ਹਾਂ ਦੀ ਉਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ‘ਚ ਸ਼੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਨੂੰ ਸਹਿਯੋਗ ਦੇਣ ਦੀ ਥਾਂ ਇਸ ਨੂੰ ਖਤਮ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਸਪਸ਼ਟ ਹੈ ਕਿ ਬਾਦਲਾਂ ਦੀ ਅਗਵਾਈ ‘ਚ ਅਕਾਲੀਆਂ ਨੂੰ ਕਮਿਸਨ ਦੀ ਜਾਂਚ ਦਾ ਡਰ ਹੈ ਕਿਉਂਕਿ ਇਹ ਕਮਿਸ਼ਨ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਪਿਛਲੀਆਂ ਸਾਜਿਸ਼ਾਂ ਦੀ ਬਹੁਤ ਹੀ ਬਰੀਕੀ ‘ਚ ਜਾ ਕੇ ਜਾਂਚ ਕਰ ਰਿਹਾ ਹੈ ਜੋ ਸੂਬੇ ਨੂੰ ਅਸਥਿਰ ਕਰਨ ਲਈ ਰਚੀਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਜਾਂਚ ‘ਚ ਸਾਹਮਣੇ ਆਉਣ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਜ਼ਰੂਰ ਬਣਦੀ ਸਜ਼ਾ ਦਿਵਾਈ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article