PUNJABMAILUSA.COM

ਜਹਾਜ਼ ‘ਚ ਝਟਕਿਆਂ ਕਾਰਨ 17 ਯਾਤਰੀ ਹੋਏ ਫੱਟੜ

ਜਹਾਜ਼ ‘ਚ ਝਟਕਿਆਂ ਕਾਰਨ 17 ਯਾਤਰੀ ਹੋਏ ਫੱਟੜ

ਜਹਾਜ਼ ‘ਚ ਝਟਕਿਆਂ ਕਾਰਨ 17 ਯਾਤਰੀ ਹੋਏ ਫੱਟੜ
January 06
10:30 2016

18
ਵੈਨਕੂਵਰ, 6 ਜਨਵਰੀ (ਪੰਜਾਬ ਮੇਲ)-ਬੀਤੇ ਦਿਨੀਂ ਤੜਕਸਾਰ ਚੀਨ ਦੇ ਸ਼ਹਿਰ ਸ਼ੰਘਾਈ ਤੋਂ ਟੋਰਾਂਟੋ ਜਾ ਰਹੇ ਏਅਰ ਕੈਨੇਡਾ ਦੇ ਜਹਾਜ਼ ਨੂੰ ਦਰਪੇਸ਼ ਕਿਸੇ ਸਮੱਸਿਆ ਕਾਰਨ ਵੱਡੇ ਝਟਕੇ ਲੱਗਣ ਲੱਗੇ ਜਿਸ ਕਾਰਨ 17 ਯਾਤਰੀ ਸੀਟਾਂ ਤੋਂ ਡਿੱਗ ਕੇ ਜਾਂ ਮਚੀ ਘਬਰਾਹਟ ਕਾਰਨ ਫੱਟੜ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਹਾਜ਼ ਵਿਚ 332 ਯਾਤਰੀ ਅਤੇ ਅਮਲੇ ਦੇ 19 ਮੈਂਬਰ ਸਵਾਰ ਸਨ। ਗਿਆਰਾਂ ਘੰਟੇ ਦੀ ਉਡਾਣ ਬਾਅਦ ਜਦੋਂ ਜਹਾਜ਼ ਬੀ.ਸੀ. ਦੇ ਉਪਰੋਂ ਲੰਘ ਰਿਹਾ ਸੀ ਤਾਂ ਕਿਸੇ ਕਾਰਨ ਜਹਾਜ਼ ਅਚਾਨਕ ਝਟਕੇ ਖਾਣ ਲੱਗਾ। ਇਕਦਮ ਸ਼ੁਰੂ ਹੋਏ ਵੱਡੇ ਝਟਕਿਆਂ ਕਾਰਨ ਅਮਲੇ ਵਲੋਂ ਯਾਤਰੀਆਂ ਨੂੰ ਖ਼ਬਰਦਾਰ ਕਰਨ ਦਾ ਮੌਕਾ ਹੀ ਨਾ ਮਿਲਿਆ ਤੇ ਉਹ ਯਾਤਰੀ ਜਿਨ੍ਹਾਂ ਸੀਟ ਬੈਲਟਾਂ ਨਹੀਂ ਸੀ ਲਾਈਆਂ ਹੋਈਆਂ, ਵਿਚੋਂ ਕੁੱਝ ਸੀਟਾਂ ਤੋਂ ਡਿਗ ਕੇ ਫੱਟੜ ਹੋ ਗਏ। ਪਾਇਲਟ ਨੇ ਜਹਾਜ਼ ਨੂੰ ਉੱਤਰ ਦਿਸ਼ਾ ਵੱਲ ਲਿਜਾ ਕੇ ਹੰਗਾਮੀ ਹਾਲਤ ਵਿਚ ਕੈਲਗਰੀ ਹਵਾਈ ਅੱਡੇ ਉਤੇ ਸੁਰੱਖਿਅਤ ਉਤਾਰ ਲਿਆ। ਜ਼ਖ਼ਮੀ ਹੋਏ ਯਾਤਰੀਆਂ ਨੂੰ ਕੈਲਗਰੀ ਦੇ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ ਤੇ ਬਾਕੀ ਯਾਤਰੀਆਂ ਲਈ ਹੋਰ ਪ੍ਰਬੰਧ ਕਰਕੇ ਉਨ੍ਹਾਂ ਨੂੰ ਮੰਜ਼ਲ ਉੱਤੇ ਪਹੁੰਚਾਇਆ ਗਿਆ। ਏਅਰ ਕੈਨੇਡਾ ਨੇ ਅਜੇ ਇਸਦੇ ਕਾਰਨਾਂ ਦੀ ਅਧਿਕਾਰਤ ਜਾਣਕਾਰੀ ਤਾਂ ਨਹੀ ਦਿਤੀ, ਪਰ ਤਕਨੀਕੀ ਸੂਤਰਾਂ ਦਾ ਮੰਨਣਾ ਹੈ ਕਿ ਜਾਂ ਤਾਂ ਜਹਾਜ਼ ਦੇ ਕੰਟਰੋਲ ਸਿਸਟਮ ਵਿਚ ਕੋਈ ਵੱਡੀ ਖਰਾਬੀ ਆਈ ਹੋ ਸਕਦੀ ਹੈ ਜਾਂ ਜਹਾਜ਼ ਨੂੰ ਐਨੀ ਉਚਾਈ ਉੱਤੇ ਹਵਾ ਦੇ ਮਿਜ਼ਾਜ਼ ਨਾਲ ਦੋ ਚਾਰ ਹੋਣਾ ਪਿਆ ਹੋਵੇਗਾ, ਜੋ ਕਦੇ-ਕਦਾਈਂ ਅਚਾਨਕ ਵਾਪਰਦਾ ਹੈ ਤੇ ਪਾਇਲਟ ਇਸਨੂੰ ਅਗਾÀੂਂ ਜਾਣ ਵੀ ਨਹੀਂ ਸਕਦੇ ਹੁੰਦੇ। ਇਸਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਜਿਸ ਤੋਂ ਸਾਰਾ ਪਤਾ ਲੱਗੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article