PUNJABMAILUSA.COM

ਜਹਾਜ਼ ‘ਚ ਸੁੱਤੇ ਸਿੱਖ ਵਿਅਕਤੀ ਨੂੰ ਅੱਤਵਾਦੀ ਕਹਿ ਕੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਪ੍ਰੋ. ਬਡੂੰਗਰ ਵੱਲੋਂ ਨਿੰਦਾ

June 26
15:32 2017

ਅੰਮ੍ਰਿਤਸਰ, 26 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਅਮਰੀਕਾ ‘ਚ ਹਵਾਈ ਜਹਾਜ਼ ‘ਤੇ ਸਫ਼ਰ ਕਰ ਰਹੇ ਇੱਕ ਸਿੱਖ ਵਿਅਕਤੀ ਦੀ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨਾ ਅਤੇ ਉਸ ਸਿੱਖ ਵਿਅਕਤੀ ਨੂੰ ਅੱਤਵਾਦੀ ਕਹਿਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਸਿੰਘ ਸਾਬਤ-ਸੂਰਤ ਸਰੂਪ ‘ਚ ਦੁਨੀਆਂ ਭਰ ਵਿਚ ਵੱਖ-ਵੱਖ ਬੁਲੰਦੀਆਂ ‘ਤੇ ਪੁੱਜੇ ਹਨ ਤੇ ਅੱਜ ਸਿੱਖ ਦਸਤਾਰ ਕਰਕੇ ਪੂਰੀ ਦੁਨੀਆਂ ‘ਚ ਜਾਣੇ ਜਾਂਦੇ ਹਨ, ਜਿਸ ਦੀ ਮਿਸਾਲ ਵਿਦੇਸ਼ਾਂ ‘ਚ ਸਿੱਖਾਂ ਵੱਲੋਂ ਉੱਚੇ-ਉੱਚੇ ਮੁਕਾਮ ਹਾਸਲ ਕਰਨਾ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਮਰੀਕਾ ਦੀ ਪ੍ਰਸਿੱਧ ਟ੍ਰਿਨਿਟੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਦਾ ਸਿੱਖ ਧਰਮ ਬਾਰੇ ਪੜ੍ਹਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਪਰ ਉਸੇ ਦੇਸ਼ ਵਿਚ ਸਿੱਖ ਪ੍ਰੋਫ਼ੈਸਰ ਦੀ ਜਹਾਜ਼ ਵਿਚ ਸਫ਼ਰ ਕਰਦਿਆਂ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਅੱਤਵਾਦੀ ਕਹਿਣ ਵਾਲੇ ਵਿਅਕਤੀ ਦੀ ਘਟੀਆ ਸੋਚ ਦਾ ਨਤੀਜਾ ਸਾਹਮਣੇ ਆਇਆ ਹੈ, ਜੋ ਅਤਿ ਨਿੰਦਣਯੋਗ ਤੇ ਨਾ-ਸਹਿਣਯੋਗ ਹੈ। ਉਨ੍ਹਾਂ ਸਬੰਧਤ ਦੇਸ਼ ਦੀ ਸਰਕਾਰ ਪਾਸੋਂ ਮੰਗ ਕੀਤੀ ਕਿ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰਿਆਂ ਸਬੰਧੀ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਤਾਂ ਜੋ ਵਿਦੇਸ਼ਾਂ ‘ਚ ਸਿੱਖਾਂ ਨਾਲ ਜਾਣ-ਬੁੱਝ ਕੇ ਕੀਤੀਆਂ ਜਾ ਰਹੀਆਂ ਨਾ ਸਹਿਣਯੋਗ ਘਟੀਆ ਹਰਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article