PUNJABMAILUSA.COM

ਜਹਾਜ਼ ਦਾ ਟਾਇਰ ਫਟਣ ਕਾਰਨ ਸ਼ਿਕਾਗੋ ਏਅਰਪੋਰਟ ‘ਤੇ ਲੱਗੀ ਅੱਗ, 20 ਜ਼ਖ਼ਮੀ

ਜਹਾਜ਼ ਦਾ ਟਾਇਰ ਫਟਣ ਕਾਰਨ ਸ਼ਿਕਾਗੋ ਏਅਰਪੋਰਟ ‘ਤੇ ਲੱਗੀ ਅੱਗ, 20 ਜ਼ਖ਼ਮੀ

ਜਹਾਜ਼ ਦਾ ਟਾਇਰ ਫਟਣ ਕਾਰਨ ਸ਼ਿਕਾਗੋ ਏਅਰਪੋਰਟ ‘ਤੇ ਲੱਗੀ ਅੱਗ, 20 ਜ਼ਖ਼ਮੀ
October 29
19:46 2016

ddd
ਸ਼ਿਕਾਗੋ, 29 ਅਕਤੂਬਰ (ਪੰਜਾਬ ਮੇਲ)- ਇੱਥੇ ਦੇ ਓਹਾਰੇ ਇੰਟਰਨੈਸ਼ਨਲ ਏਅਰਪੋਰਟ ‘ਤੇ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਜਹਾਜ਼ ਦੇ ਇਕ ਇੰਜਣ ਵਿਚ ਲੱਗ ਗਈ। ਏਅਰਪੋਰਟ ਅਥਾਰਿਟੀ ਦੇ ਮੁਤਾਬਕ, ਹਾਦਸਾ ਜਹਾਜ਼ ਦੇ ਟੇਕ ਆਫ਼ ਕਰਨ ਤੋਂ ਠੀਕ ਪਹਿਲਾਂ ਹੋਇਆ। ਇਸ ਤੋਂ ਬਾਅਦ ਯਾਤਰੀਆਂ ਨੂੰ ਜਹਾਜ਼ ਦੇ ਐਮਰਜੈਂਸੀ ਗੇਟ ਤੋਂ ਫੌਰਨ ਉਤਾਰ ਲਿਆ ਗਿਆ। ਹਾਲਾਂਕਿ ਖ਼ਬਰ ਹੈ ਕਿ ਇਸ ਹਾਦਸੇ ਵਿਚ 20 ਲੋਕ ਜ਼ਖ਼ਮੀ ਹੋਏ ਹਨ। ਭਾਰਤੀ ਸਮੇਂ ਦੇ ਮੁਤਾਬਕ ਹਾਦਸਾ ਸ਼ਨਿੱਚਰਵਾਰ ਸਵੇਰੇ 4 ਵਜੇ ਵਾਪਰਿਆ। ਜਹਾਜ਼ ਅਮਰੀਕਾ ਦੇ ਮਿਆਮੀ ਜਾ ਰਿਹਾ ਸੀ। ਇਸ ਵਿਚ 161 ਯਾਤਰੀ ਅਤੇ 9 ਜਹਾਜ਼ ਅਮਲੇ ਦੇ ਮੈਂਬਰ ਸਨ। ਫੈਡਰਲ ਐਵੀਏਸ਼ਨ ਐਡਮਨਿਸਟਰੇਸ਼ਨ ਦੀ ਸਪੋਕਸਪਰਸਨ ਐਲਿਜ਼ਾਬੈਥ ਕੋਰੀ ਦੇ ਮੁਤਾਬਕ ਸ਼ਿਕਾਗੋ ਦੇ ਏਬੀਜੀ ਨਿਊਜ਼ ਸਟੇਸ਼ਨ ਤੋਂ ਜਾਰੀ ਫੁਟੇਜ ਵਿਚ ਜਹਾਜ਼ ਨੂੰ ਅੱਗ ਦੀ ਲਪਟਾਂ ਅਤੇ ਧੂੰਏਂ ਵਿਚ ਘਿਰਿਆ ਦੇਖਿਆ ਜਾ ਸਕਦਾ ਹੈ। ਫਾਇਰ ਵਿਭਾਗ ਦੇ ਮੁਤਾਬਕ ਉਨ੍ਹਾਂ ਨੇ 20 ਲੋਕਾਂ ਨੂੰ ਹਸਪਤਾਲ ਭੇਜਿਆ ਹੈ। ਜ਼ਿਆਦਾਤਰ ਲੋਕਾਂ ਨੂੰ ਭੱਜਦੇ ਸਮੇਂ ਪੈਰ ਵਿਚ ਸੱਟਾਂ ਲੱਗੀਆਂ ਹਨ।
ਫੈਡਰਲ ਐਵੀਏਸ਼ਨ ਐਡਮਨਿਸਟਰੇਸ਼ਨ ਨੇ ਹਾਦਸੇ ਦੀ ਵਜ੍ਹਾ ਟਾਇਰ ਬਲਾਸਟ ਹੋਣਾ ਦੱਸਿਆ ਹੈ। ਹਾਲਾਂਕਿ ਐਫਏਏ ਦੇ ਸਪੋਕਸਪਰਸਨ ਟੋਨੀ ਮੋਲੀਨਾਰੋ ਨੇ ਇਸ ਨੂੰ ਸ਼ੁਰੂਆਤੀ ਰਿਪੋਰਟ ਕਿਹਾ ਹੈ, ਜੋ ਜਹਾਜ਼ ਦੇ ਪਾਇਲਟ ਦੀ ਜਾਣਕਾਰੀ ‘ਤੇ ਆਧਾਰਤ ਹੈ। ਉਧਰ ਅਮਰੀਕਨ ਏਅਰਲਾਈਨਜ਼ ਨੇ ਕਿਹਾ ਕਿ ਹਾਦਸਾ ਇੰਜਣ ਵਿਚ ਆਈ ਖਰਾਬੀ ਦੀ ਵਜ੍ਹਾ ਕਾਰਨ ਹੋਇਆ ਹੈ। ਸ਼ਿਕਾਗੋ ਫਾਇਰ ਵਿਭਾਗ ਦੇ ਅਫ਼ਸਰ ਟਿਮੋਥੀ ਨੇ ਦੱਸਿਆ ਕਿ ਉਨ੍ਹਾਂ ਨੇ ਜਹਾਜ਼ ਦੇ ਇੱਕ ਇੰਜਣ ਵਿਚ ਅੱਗ ਲੱਗੀ ਵੇਖੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article