PUNJABMAILUSA.COM

ਜਾਂਚ ਕਮਿਸ਼ਨ ਕੋਲ ਸਾਬਕਾ ਐੱਸ.ਐੱਸ.ਪੀ. ਨਹੀਂ ਆਇਆ, ਕਮਿਸ਼ਨ ਨੂੰ ਮੋਗੇ ਜਾਣਾ ਪਿਆ

ਜਾਂਚ ਕਮਿਸ਼ਨ ਕੋਲ ਸਾਬਕਾ ਐੱਸ.ਐੱਸ.ਪੀ. ਨਹੀਂ ਆਇਆ, ਕਮਿਸ਼ਨ ਨੂੰ ਮੋਗੇ ਜਾਣਾ ਪਿਆ

ਜਾਂਚ ਕਮਿਸ਼ਨ ਕੋਲ ਸਾਬਕਾ ਐੱਸ.ਐੱਸ.ਪੀ. ਨਹੀਂ ਆਇਆ, ਕਮਿਸ਼ਨ ਨੂੰ ਮੋਗੇ ਜਾਣਾ ਪਿਆ
February 17
09:37 2016

4
ਮੋਗਾ, 17 ਫਰਵਰੀ (ਪੰਜਾਬ ਮੇਲ)- ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਅਤੇ ਧਮਕੀ ਭਰੇ ਪੋਸਟਰ ਲਾਉਣ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜੁਡੀਸ਼ਲ ਜਾਂਚ ਕਰ ਰਹੇ ਰਿਟਾਇਰਡ ਜਸਟਿਸ ਜੋਰਾ ਸਿੰਘ ਟੀਮ ਸਮੇਤ ਮੋਗਾ ਪਹੁੰਚ ਗਏ ਸਨ। ਕਮੀਸ਼ਨ ਵੱਲੋਂ ਸਾਬਕਾ ਐੱਸ.ਐੱਸ.ਪੀ. ਨੂੰ ਬਿਆਨ ਦਰਜ ਕਰਾਉਣ ਅਤੇ ਮੌਜੂਦਾ ਐੱਸ.ਐੱਸ.ਪੀ. ਨੂੰ ਰਿਕਾਰਡ ਦੇਣ ਲਈ ਵਾਰ-ਵਾਰ ਸੰਮਨ ਕੀਤਾ ਗਿਆ, ਪਰ ਉਹ ਕਿਸੇ ਵੀ ਤਰੀਕ ‘ਤੇ ਚੰਡੀਗੜ੍ਹ ਉਨ੍ਹਾਂ ਦੇ ਦਫਤਰ ਨਹੀਂ ਪਹੁੰਚੇ। ਦੋ ਪੁਲਿਸ ਅਫਸਰਾਂ ਨੂੰ ਫਿਰ ਸੰਮਨ ਕਰਕੇ ਜਸਿਟਸ ਜੋਰਾ ਸਿੰਘ ਪੂਰੇ ਦਫਤਰੀ ਸਟਾਫ ਦੇ ਨਾਲ ਮੋਗਾ ਆ ਗਏ। ਮੋਗਾ ਦੇ ਪੀ.ਡਬਲਯੂ.ਡੀ. ਰੈਸਟ ਹਾਊਸ ਵਿਚ ਕਮਿਸ਼ਨ ਦੋਵਾਂ ਦੀ ਉਡੀਕ ਕਰਦਾ ਰਿਹਾ। ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਬਿਆਨ ਦੇਣ ਉਨ੍ਹਾਂ ਦੇ ਸਾਹਮਣੇ ਪਹੁੰਚੇ। ਕਮਿਸ਼ਨ ਦੇ ਚੇਅਰਮੈਨ ਅਤੇ ਹਾਈ ਕੋਰਟ ਦੇ ਰਿਟਾਇਰਡ ਜਸਟਿਸ ਜੋਰਾ ਸਿੰਘ ਨੇ ਉਨ੍ਹਾਂ ਦਾ ਹਲਫੀਆ ਬਿਆਨ ਲੈਣ ਪਿੱਛੋਂ ਉਸ ਨੂੰ ਡੂੰਘਾਈ ਨਾਲ ਜਾਂਚਣ ਦੇ ਬਾਅਦ ਸਾਬਕਾ ਐੱਸ.ਐੱਸ.ਪੀ. ਤੋਂ ਸਵਾਲ ਜਵਾਬ ਵੀ ਕੀਤੇ, ਪਰ ਉਨ੍ਹਾਂ ਨੂੰ ਐੱਸ.ਐੱਸ.ਪੀ. ਦਫਤਰ ਤੋਂ ਪੂਰਾ ਰਿਕਾਰਡ ਨਹੀਂ ਮਿਲਿਆ। ਵਰਨਣਯੋਗ ਹੈ ਕਿ ਬਰਗਾੜੀ ‘ਚ ਪਹਿਲਾਂ ਧਮਕੀ ਭਰੇ ਪੋਸਟਰ ਲਾਉਣ, ਫਿਰ ਇਸੇ ਪਿੰਡ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਤੇ ਫਿਰ ਕੋਟਕਪੂਰਾ ਵਿਚ ਪੁਲਿਸ ਦੀ ਫਾਈਰਿਗ ਦੇ ਕੇਸਾਂ ਦੀ ਜਾਂਚ ਲਈ ਜਸਟਿਸ ਜੋਰਾ ਸਿੰਘ ਦੀ ਅਗਵਾਈ ਵਿਚ ਜੁਡੀਸ਼ਲ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article