PUNJABMAILUSA.COM

ਜਾਅਲੀ ਇਮੀਗ੍ਰੇਸ਼ਨ ਕੰਪਨੀ ਦਾ ਸ਼ਿਕਾਰ ਹੋਏ ਦਿੱਲੀ, ਹਰਿਆਣਾ, ਜੰਮੂ ਕਸ਼ਮੀਰ ਦੇ ਨੌਜਵਾਨ

ਜਾਅਲੀ ਇਮੀਗ੍ਰੇਸ਼ਨ ਕੰਪਨੀ ਦਾ ਸ਼ਿਕਾਰ ਹੋਏ ਦਿੱਲੀ, ਹਰਿਆਣਾ, ਜੰਮੂ ਕਸ਼ਮੀਰ ਦੇ ਨੌਜਵਾਨ

ਜਾਅਲੀ ਇਮੀਗ੍ਰੇਸ਼ਨ ਕੰਪਨੀ ਦਾ ਸ਼ਿਕਾਰ ਹੋਏ ਦਿੱਲੀ, ਹਰਿਆਣਾ, ਜੰਮੂ ਕਸ਼ਮੀਰ ਦੇ ਨੌਜਵਾਨ
June 04
15:28 2018

ਖਰੜ, 4 ਜੂਨ (ਪੰਜਾਬ ਮੇਲ)- ਜਾਅਲੀ ਇਮੀਗ੍ਰੇਸ਼ਨ ਕੰਪਨੀ ਦਾ ਸ਼ਿਕਾਰ ਹੋਏ ਦਿੱਲੀ, ਹਰਿਆਣਾ, ਜੰਮੂ ਕਸ਼ਮੀਰ ਤੋਂ ਪੁੱਜੇ ਪੀੜਤਾਂ ਨੇ ਅੱਜ ਇੰਮੀਗ੍ਰੇਸ਼ਨ ਕੰਪਨੀ ਖਿਲਾਫ ਧਰਨਾ ਦਿੱਤਾ। ਗੱਲਬਾਤ ਕਰਦਿਆਂ ਰਾਮ ਫਲ ਕੈਥਲ, ਅਵਤਾਰ ਸਿੰਘ ਮੋਗਾ, ਮੁਹੰਮਦ ਤਨਵੀਰ ਦਿੱਲੀ, ਮੁਹੰਮਦ ਇਫਰਾਨ ਦਿੱਲੀ, ਜਸਵੀਰ ਸਿੰਘ ਕੈਥਲ, ਸੁਖਵਿੰਦਰ ਸਿੰਘ ਕੈਥਲ ਨੇ ਦੱਸਿਆ ਕਿ ਉਨ੍ਹਾਂ ਖਰੜ ਸਥਿਤ ਵਿੰਗਜ਼ ਐਜੂਕੇਸ਼ਨਲ ਅਬਰੋਡ ਨਾਮਕ ਕੰਪਨੀ ਜਿਸ ਨੇ ਲਾਇਸੈਂਸ ਸਮੇਤ ਅਖਬਾਰ ਵਿਚ ਮਕਾਊ ਦੇ ਦੋ ਸਾਲਾਂ ਵਰਕ ਪਰਮਟ ਵੀਜ਼ਾ ਸਬੰਧੀ ਇਸ਼ਤਿਹਾਰ ਦਿੱਤਾ ਸੀ ਤਾਂ ਉਨ੍ਹਾਂ ਕੰਪਨੀ ਕੋਲ ਆਪਣੇ ਪਾਸਪੋਰਟ ਸਮੇਤ 1 ਲੱਖ 80 ਹਜ਼ਾਰ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਜਮਾਂ ਕਰਵਾਏ। ਕੰਪਨੀ ਵਲੋਂ ਉਨ੍ਹਾਂ ਨੂੰ ਦੋ ਸਾਲ ਦਾ ਵਰਕ ਪਰਮਿਟ, ਹਵਾਈ ਟਿਕਟਾਂ ਦੇ ਦਿੱਤੀਆਂ ਅਤੇ ਉਹ 1 ਜੂਨ ਨੂੰ ਜਦੋਂ ਖੁਸ਼ੀ-ਖੁਸ਼ੀ ਦਿੱਲੀ ਏਅਰਪੋਰਟ ਤੇ ਵਰਕ ਪਰਮਿਟ ਸਮੇਤ ਪੁਜੇ ਤਾਂ ਜਦੋਂ ਉਨ੍ਹਾਂ ਏਅਰਪੋਰਟ ਵਿਚ ਏਅਰ ਲਾਈਨ ਦੇ ਮੁਲਾਜ਼ਮਾਂ ਨੂੰ ਹਵਾਈ ਟਿਕਟਾਂ ਅਤੇ ਪਰਮਿਟ ਦਿਖਾਏ ਤਾਂ ਉਨ੍ਹਾਂ ਕਿਹਾ ਕਿ ਹਵਾਈ ਟਿਕਟਾਂ ਅਤੇ ਪਰਮਟ ਜਾਅਲੀ ਹਨ ਤਾਂ ਉਹ ਹੱਕੇ-ਬੱਕੇ ਰਹਿ ਗਏ।
ਜਦੋਂ ਉਹ ਖਰੜ ਉਕਤ ਕੰਪਨੀ ਦੇ ਦਫਤਰ ਵਿਚ ਪੁਜੇ ਤਾਂ ਕੰਪਨੀ ਨੂੰ ਤਾਲਾ ਲੱਗਾ ਹੋਇਆ ਸੀ ਅਤੇ ਜੋ ਮੋਬਾਇਲ ਫੋਨ ਉਨ੍ਹਾਂ ਨੂੰ ਦਿੱਤੇ ਹੋਏ ਸਨ ਉਹ ਵੀ ਬੰਦ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਕੰਪਨੀ ਮਾਲਕ ਦਾ ਕਾਰ ਨੰਬਰ, ਪਾਸਪੋਰਟ ਦੀ ਫੋਟੋ ਕਾਪੀ ਉਨ੍ਹਾਂ ਆਪਣੀਆਂ ਦਰਖਾਸਤਾਂ ਸਮੇਤ ਸਦਰ ਪੁਲਿਸ ਨੂੰ ਕਾਰਵਾਈ ਕਰਨ ਲਈ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਵਤਾਰ ਸਿੰਘ ਵਾਸੀ ਮੋਗਾ ਨੇ ਦੱਸਿਆ ਕਿ ਜਦੋਂ ਇਮੀਗ੍ਰੇਸ਼ਨ ਲਾਇਸੈਂਸ ਨੰਬਰ ਨੂੰ ਚੈੱਕ ਕੀਤਾ ਤਾਂ ਲਾਇਸੈਂਸ ਨੰਬਰ 1 ਮੁੰਬਈ ਦੀ ਕੰਪਨੀ ਦਾ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਕੋਈ ਵੀ ਬ੍ਰਾਂਚ ਪੰਜਾਬ ਵਿਚ ਨਹੀਂ ਹੈ। ਕੰਪਨੀ ਵਲੋਂ ਕਿਸੀ ਹੋਰ ਕੰਪਨੀ ਦਾ ਨੰਬਰ ਚੋਰੀ ਕਰਕੇ ਇਸ਼ਤਿਹਾਰ ਵਿਚ ਦਿੱਤਾ ਹੋਇਆ ਸੀ।
ਇਸ ਸਬੰਧੀ ਸੰਪਰਕ ਕਰਨ ‘ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਭਗਵੰਤ ਸਿੰਘ ਨੇ ਆਖਿਆ ਕਿ ਸਮੇਂ-ਸਮੇਂ ਸਿਰ ਇਮੀਗ੍ਰੇਸ਼ਨ ਕੰਪਨੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਪਿਛਲੇ ਦਿਨੀਂ ਜਾਅਲੀ ਇਮੀਗ੍ਰੇਸ਼ਨ ਕੰਪਨੀ ਚਲਾਉਂਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਸੀ ਪਰ ਇਹ ਮਸਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਜੇਕਰ ਇਸ ਮਾਮਲੇ ਵਿਚ ਦਰਖਾਸਤ ਆਉਂਦੀ ਹੈ ਤਾਂ ਇੰਮੀਗ੍ਰੇਸ਼ਨ ਕੰਪਨੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article