PUNJABMAILUSA.COM

ਜਾਖੜ ਨੇ ਨਗਰ ਨਿਗਮ ਚੋਣਾਂ ਲਈ ਲਾਏ ਤਿੰਨ ਨਿਗ਼ਰਾਨ

ਜਾਖੜ ਨੇ ਨਗਰ ਨਿਗਮ ਚੋਣਾਂ ਲਈ ਲਾਏ ਤਿੰਨ ਨਿਗ਼ਰਾਨ

ਜਾਖੜ ਨੇ ਨਗਰ ਨਿਗਮ ਚੋਣਾਂ ਲਈ ਲਾਏ ਤਿੰਨ ਨਿਗ਼ਰਾਨ
November 27
21:18 2017

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਨੇ ਨਗਰ ਨਿਗਮਾਂ ਚੋਣਾਂ ਲਈ ਤਿਆਰੀਆਂ ਖਿੱਚ ਲਈਆਂ ਹਨ। ਪਾਰਟੀ ਨੇ ਤਿੰਨਾਂ ਨਿਗਮਾਂ ਲਈ ਨਿਗਰਾਨ ਲਾ ਦਿੱਤੇ ਹਨ। ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਦੱਸਿਆ ਕਿ ਤਿੰਨਾਂ ਨਿਗਮਾਂ ਦੀਆਂ ਚੋਣਾਂ ਲਈ ਤਿੰਨ ਮੰਤਰੀਆਂ ਦੀ ਚੋਣ ਨਿਗਰਾਨਾਂ ਵਜੋਂ ਡਿਊਟੀ ਲਾ ਦਿੱਤੀ ਹੈ ਤੇ ਇੱਕ ਸਕਰੀਨਿੰਗ ਕਮੇਟੀ ਬਣਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੌਂਪੀ ਗਈ ਹੈ, ਜਦੋਂਕਿ ਪੀਪੀਸੀਸੀ ਦੇ ਜਨਰਲ ਸੱਕਤਰ ਸੁਰਿੰਦਰ ਘੁੰਮਣ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੀ. ਕੇ ਪੁਰੀ ਨੂੰ ਵੀ ਇਸੇ ਕਮੇਟੀ ਦਾ ਮੈਂਬਰ ਲਾਇਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦੀ ਕਮਾਨ ਸਿੱਖਿਆ ਮੰਤਰੀ ਅਰੁਣਾ ਚੌਧਰੀ, ਸੰਸਦ ਮੈਂਬਰ ਸੰਤੋਖ ਚੌਧਰੀ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਨੂੰ ਸੌਂਪੀ ਗਈ ਹੈ, ਜਦੋਂਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਜੁਗਲ ਕਿਸ਼ੋਰ ਸੰਭਾਲਣਗੇ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਲੁਧਿਆਣਾ ਕੌਂਸਲ ਚੋਣਾਂ ਪੰਦਰਾਂ-ਵੀਹ ਦਿਨਾਂ ਦੀ ਦੇਰੀ ਨਾਲ ਹੋਣਗੀਆਂ, ਜਦੋਂਕਿ ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਨਿਗਮ ਦੀਆਂ ਚੋਣਾਂ ਦਸੰਬਰ ਵਿੱਚ ਹੀ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਨਿਗਮ ਚੋਣਾਂ 20 ਦਸੰਬਰ ਤੋਂ ਪਹਿਲਾਂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਹਰੇਕ ਵਾਰਡ ਲਈ ਉਮੀਦਵਾਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ ਤੇ ਜੇਕਰ ਸਹਿਮਤੀ ਨਾ ਹੋਈ ਜਾਂ ਇਕ ਤੋਂ ਵੱਧ ਨਾਂ ਹੋਣਗੇ ਤਾਂ ਉਸ ਵਾਰਡ ਲਈ ਪੈਨਲ ਤਿਆਰ ਕਰਵਾਏ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article