PUNJABMAILUSA.COM

ਜਾਟ ਅੰਦੋਲਨ : ਰਿਪੋਰਟ ਵਿਚ ਹਰਿਆਣਾ ਪੁਲਿਸ ਚੁਣੌਤੀ ਦਾ ਸਾਹਮਣਾ ਕਰਨ ‘ਚ ਨਾਕਾਬਿਲ ਕਰਾਰ

ਜਾਟ ਅੰਦੋਲਨ : ਰਿਪੋਰਟ ਵਿਚ ਹਰਿਆਣਾ ਪੁਲਿਸ ਚੁਣੌਤੀ ਦਾ ਸਾਹਮਣਾ ਕਰਨ ‘ਚ ਨਾਕਾਬਿਲ ਕਰਾਰ

ਜਾਟ ਅੰਦੋਲਨ : ਰਿਪੋਰਟ ਵਿਚ ਹਰਿਆਣਾ ਪੁਲਿਸ ਚੁਣੌਤੀ ਦਾ ਸਾਹਮਣਾ ਕਰਨ ‘ਚ ਨਾਕਾਬਿਲ ਕਰਾਰ
May 14
07:55 2016

jaat
ਚੰਡੀਗੜ੍ਹ, 14 ਮਈ (ਪੰਜਾਬ ਮੇਲ)-ਹਰਿਆਣਾ ‘ਚ ਜਾਟ ਰਾਖਵਾਂਕਰਣ ਅੰਦੋਲਨ ਦੌਰਾਨ ਹੋਈ ਹਿੰਸਾ ‘ਚ ਅਫਸਰਾਂ ਦੀ ਭੂਮਿਕਾ ਦੀ ਜਾਂਚ ਲਈ ਗਠਤ ਪ੍ਰਕਾਸ਼ ਸਿੰਘ ਕਮੇਟੀ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ।71 ਦਿਨ ‘ਚ ਤਿਆਰ ਹੋਈ 100 ਪੇਜ਼ਾਂ ਦੀ ਇਸ ਜਾਂਚ ਰਿਪੋਰਟ ‘ਚ ਜਿਥੇ ਪੁਲਿਸ ‘ਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਦੰਗਿਆਂ ‘ਚ ਭੂਮਿਕਾ ‘ਤੇ ਸਵਾਲ ਚੁੱਕੇ ਗਏ ਹਨ।ਉਥੇ ਹੀ ਹਰਿਆਣਾ ਪੁਲਿਸ ਨੂੰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ‘ਚ ਨਾਕਾਬਿਲ ਕਰਾਰ ਦਿੱਤਾ ਗਿਆ ਹੈ।
ਰਿਪੋਰਟ ‘ਚ ਪ੍ਰਕਾਸ਼ ਸਿੰਘ ਨੇ ਪੁਲਿਸ ਸੁਧਾਰ ਦੇ ਉਪਾਅ ਤੁਰੰਤ ਪ੍ਰਭਾਵ ਨਾਲ ਕਰਨ ਦੀ ਸਲਾਹ ਸਰਕਾਰ ਨੂੰ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਡੀਜੀਪੀ ਪ੍ਰਕਾਸ਼ ਸਿੰਘ ਦੀ ਤਿੰਨ ਮੈਂਬਰੀ ਕਮੇਟੀ ਨੇ ਸ਼ੁੱਕਰਵਾਰ ਸਵੇਰੇ ਲਗਭਗ 11:00 ਵਜੇ ਮੁੱਖ ਮੰਤਰੀ ਦੇ ਮੁੱਖ ਸਕੱਤਰ ਆਰ.ਕੇ. ਖੁੱਲਰ ਅਤੇ ਗ੍ਰਹਿ ਸਕੱਤਰ ਪੀ.ਕੇ. ਦਾਸ ਨਾਲ ਮੁਲਾਕਾਤ ਕਰਨ ਦੇ ਮਗਰੋਂ ਮੁੱਖ ਮੰਤਰੀ ਨੂੰ ਆਪਣੀ ਇਹ ਰਿਪੋਰਟ ਸੌਂਪੀ ਹੈ।ਇਹ ਰਿਪੋਰਟ ਦੋ ਹਿੱਸਿਆਂ ‘ਚ ਹੈ, ਇਸ ‘ਚ 40 ਪੇਜ਼ ਬੇਹੱਦ ਗੋਪਤ ਹਨ, ਜਿਨ੍ਹਾਂ ‘ਚ ਸੀਆਈਡੀ ਅਤੇ ਹੋਰ ਗੁਪਤ ਏਜੰਸੀਆਂ ਦੀਆਂ ਅਸਫਲਤਾਵਾਂ ਦਾ ਵਿਸਥਾਰ ਨਾਲ ਖੁਲਾਸਾ ਕੀਤਾ ਗਿਆ ਹੈ।ਸਾਬਕਾ ਡੀਜੀਪੀ ਪ੍ਰਕਾਸ਼ ਸਿੰਘ ਨੇ ਆਪਣੀ ਰਿਪੋਰਟ ‘ਚ ਸਾਫ ਤੌਰ ‘ਤੇ ਕਿਹਾ ਹੈ ਕਿ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਹਰਿਆਣਾ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਜਾਤੀਵਾਦ ‘ਚ ਪੂਰੀ ਤਰ੍ਹਾਂ ਨਾਲ ਜਕੜੇ ਹੋਏ ਸੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਦੰਗਿਆਂ ‘ਚ ਬਚਾਉਣ ਦੀ ਬਜਾਏ ਖੁਦ ਦੀ ਹਿਫਾਜ਼ਤ ਕਰਨਾ ਜ਼ਿਆਦਾ ਜ਼ਰੂਰੀ ਸਮਝਿਆ। ਪ੍ਰਕਾਸ਼ ਕਮੇਟੀ ਨੇ ਸਰਕਾਰ ਨੂੰ ਸੌਂਪੀ ਰਿਪੋਰਟ ‘ਚ ਮੰਨਿਆ ਕਿ ਪੁਲਿਸ ਅਫਸਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਦੌਰਾਨ ਇਹ ਸਵੀਕਾਰ ਕਰਨ ‘ਚ ਕੋਈ ਗੁਰੇਜ਼ ਨਹੀਂ ਕੀਤਾ ਕਿ ਉਹ ਆਪਣੀ ਜਾਨ ਬਚਾਉਣ ਲਈ ਮੌਕਾ ਛੱਡ ਕਰ ਕੇ ਭੱਜ ਖੜੇ ਹੋਏ ਸੀ।ਪ੍ਰਕਾਸ਼ ਕਮੇਟੀ ਨੇ ਆਪਣੀ ਰਿਪੋਰਟ ‘ਚ ਲਗਭਗ ਅੱਧਾ ਦਰਜਨ ਪੁਲਿਸ ਅਧਿਕਾਰੀਆਂ ‘ਚ ਪ੍ਰਸ਼ਾਸਨਿਕ ਅਫਸਰਾਂ ਦੀ ਭੂਮਿਕਾ ‘ਤੇ ਸਵਾਲ ਖੜੇ ਕਰਦਿਆਂ ਉਨ੍ਹਾਂ ਅਫਸਰਾਂ ਨੂੰ ਥਾਪੜਾ ਦਿੱਤਾ ਹੈ ਜਿਨ੍ਹਾਂ ਨੇ ਦੰਗਿਆਂ ‘ਚ ਅਹਿਮ ਭੂਮਿਕਾ ਨਿਭਾਈ।ਅਜਿਹੇ ਅਫਸਰ ਜਿਥੇ ਵੀ ਦੰਗਾ ਹੋਇਆ, ਉਥੇ ਮੌਕੇ ‘ਤੇ ਖੜੇ ਨਜਰ ਆਏ। ਪ੍ਰਕਾਸ਼ ਕਮੇਟੀ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਜੇ ਪੁਲਿਸ ਸੁਧਾਰ ਨਹੀਂ ਹੋਇਆ ਤਾਂ ਭਵਿੱਖ ‘ਚ ਸੂਬਾ ਪੁਲਿਸ ਕਿਸੇ ਚੁਣੌਤੀ ਦਾ ਸਾਹਮਣਾ ਨਹੀਂ ਕਰ ਸਕੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article