PUNJABMAILUSA.COM

ਜਾਨਲੇਵਾ ਹਾਦਸੇ ‘ਚ ਪੰਜਾਬੀ ਜੇਲ੍ਹ ਤੋਂ ਬੱਚਿਆ

ਜਾਨਲੇਵਾ ਹਾਦਸੇ ‘ਚ ਪੰਜਾਬੀ ਜੇਲ੍ਹ ਤੋਂ ਬੱਚਿਆ

ਜਾਨਲੇਵਾ ਹਾਦਸੇ ‘ਚ ਪੰਜਾਬੀ ਜੇਲ੍ਹ ਤੋਂ ਬੱਚਿਆ
December 16
13:38 2015

25
ਯੂਨੀਅਨ ਸਿਟੀ, 16 ਦਸੰਬਰ (ਪੰਜਾਬ ਮੇਲ)- ਪਿਛਲੇ ਸਾਲ ਕੈਲੀਫੋਰਨੀਆ ਦੀ ਹਾਈਵੇ 17 ਉਪਰ ਖਤਰਨਾਕ ਹਾਦਸਾ ਕਰਨ ਵਾਲੇ ਪੰਜਾਬੀ ਨੂੰ ਅਦਾਲਤ ਨੇ ਜੇਲ੍ਹ ਦੀ ਸਜ਼ਾ ਤੋਂ ਬਖਸ਼ ਦਿੱਤਾ। ਪਰ ਰਵਿੰਦਰਪਾਲ ਸਿੰਘ ਨੇ 3 ਸਾਲ ਨੇਕ ਚੱਲਣੀ ਉਪਰ ਰਹਿ ਕੇ ਕਰੜੀਆਂ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ ਅਤੇ 400 ਘੰਟੇ ਕਮਿਊਨਟੀ ਸੇਵਾ ਵੀ ਕਰੇਗਾ।
ਯੂਨੀਅਨ ਸਿਟੀ ਦਾ 25 ਸਾਲਾ ਰਵਿੰਦਰਪਾਲ ਸਿੰਘ 20 ਜੁਲਾਈ 2014 ਵਾਲੇ ਦਿਨ ਡਬਲ ਟਰਾਲਾ ਸੀਮੈਂਟ ਬੱਜਰੀ ਲੈ ਕੇ ਜਾ ਰਿਹਾ ਸੀ, ਜਦੋਂ ਬਰੇਕਾਂ ਨਾ ਲੱਗਣ ਉਸਦੇ ਟਰੱਕ ਨੇ 14 ਗੱਡੀਆਂ ਭੰਨ ਦਿੱਤੀਆਂ ਸਨ ਅਤੇ ਇਕ ਕਾਰ ਉਪਰ ਟਰੱਕ ਦੇ ਪਲਟ ਜਾਣ ਕਾਰਨ 25 ਸਾਲਾ ਇੰਜੀਨੀਅਰ ਡੈਨੀਅਲ ਮੈਕਗੁਰੀ ਦੀ ਮੌਤ ਹੋ ਗਈ ਸੀ।
ਰਵਿੰਦਰਪਾਲ ਨੂੰ ਹੱਤਿਆ ਦੇ ਦੋਸ਼ ‘ਚ ਚਾਰਜਸ਼ੀਟ ਕੀਤਾ ਗਿਆ ਸੀ ਪਰ ਉਸਨੇ ਆਪਣਾ ਗੁਨਾਹ ਸਵੀਕਾਰ ਕਰ ਲਿਆ ਅਤੇ ਅਦਾਲਤ ‘ਚ ਮੈਕਗੁਰੀ ਦੇ ਪਰਿਵਾਰ ਸਮੇਤ ਜ਼ਖਮੀ ਹੋਣ ਵਾਲਿਆਂ ਤੋਂ ਹੱਥ ਜੋੜ ਕੇ ਮਾਫੀ ਮੰਗ ਲਈ। ਮਾਨਯੋਗ ਜੱਜ ਨੇ ਇਸ ਲਈ ਉਸਨੂੰ ਨਰਮ ਸਜ਼ਾ ਦਿੱਤੀ ਹੈ। ਡੈਨੀਅਲ ਦੇ ਮਾਂ-ਬਾਪ ਨੇ ਵੀ ਉਸਨੂੰ ਮਾਫ ਕਰ ਦਿੱਤਾ ਹੈ। ਰਵਿੰਦਪਾਲ ਦੇ ਇਕਬਾਲ ਜੁਰਮ ਪਿੱਛੋਂ ਹੁਣ ਪੀੜਤ ਪਰਿਵਾਰਾਂ ਲਈ ਹਰਜਾਨੇ ਦਾ ਕੇਸ ਸੁਖਾਲਾ ਹੋ ਗਿਆ ਹੈ। ਮੈਕਗੁਰੀ ਦੇ ਮਾਪਿਆਂ ਸਮੇਤ 6 ਵਿਅਕਤੀਆਂ ਨੇ ਰਵਿੰਦਰਪਾਲ ਅਤੇ ਉਸਦੇ ਟਰੱਕ ਦੀ ਮਾਲਕ ਸੈਣੀ ਬ੍ਰਦਰਜ਼ ਟਰੱਕਿੰਗ ਕੰਪਨੀ ਵਿਰੁੱਧ ਭਾਰੀ ਹਰਜਾਨੇ ਦਾ ਮੁਕੱਦਮਾ ਦਾਇਰ ਕੀਤਾ ਹੋਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article