PUNJABMAILUSA.COM

ਜਾਨਲੇਵਾ ਹਾਦਸੇ ‘ਚ ਵਿਨੀਪੈਗ ਦਾ ਪੰਜਾਬੀ ਚਾਰਜ

ਜਾਨਲੇਵਾ ਹਾਦਸੇ ‘ਚ ਵਿਨੀਪੈਗ ਦਾ ਪੰਜਾਬੀ ਚਾਰਜ

ਜਾਨਲੇਵਾ ਹਾਦਸੇ ‘ਚ ਵਿਨੀਪੈਗ ਦਾ ਪੰਜਾਬੀ ਚਾਰਜ
January 20
10:52 2016

Janleva hadse chਵਿਨੀਪੈਗ, 20 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਪੂਰਬੀ ਕੈਨੇਡਾ ਦੀ ਹਾਈਵੇ 11 ਉਪਰ ਵਾਪਰੇ ਇਕ ਹਾਦਸੇ ‘ਚ ਪੰਜਾਬੀ ਟਰੱਕ ਚਾਲਕ ਨੇ 61 ਸਾਲਾ ਡਰਾਇਵਰ ਦੀ ਜਾਨ ਲੈ ਲਈ।
ਵਿਨੀਪੈਗ ਦੇ 29 ਸਾਲਾ ਜਸਵੀਰ ਸਿੰਘ ਨੂੰ ਖਤਰਨਾਕ ਹਾਦਸਾ ਕਰਨ ਅਤੇ ਖਤਰਨਾਕ ਡਰਾਇਵਿੰਗ ਕਰਨ ਦੇ ਦੋਸ਼ਾਂ ‘ਚ ਚਾਰਜਸ਼ੀਟ ਕਰ ਲਿਆ ਗਿਆ ਹੈ।
ਓਨਟਾਰੀਓ ਸਟੇਟ ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਓਨਟਾਰੀਓ ਦੇ ਐਥਸਨ ਟਾਊਨ ਨੇੜੇ ਹਾਈਵੇ 11 ਉਪਰ ਉਸ ਸਮੇਂ ਵਾਪਰਿਆ, ਜਦੋਂ ਜਸਵੀਰ ਸਿੰਘ ਦੀ ਟਰੱਕ ਸੰਤੁਲਨ ਵਿਗੜ ਜਾਣ ਕਾਰਨ ਸੈਂਟਰ ਲਾਈਨ ਪਾਰ ਕਰਕੇ ਦੂਜੇ ਪਾਸਿਓਂ ਆ ਰਹੇ ਟਰੱਕ ਨਾਲ ਜਾ ਟਕਰਾਇਆ। ਲੈਚਫੋਰਡ ਸ਼ਹਿਰ ਦੇ ਟਰੱਕ ਚਾਲਕ 61 ਸਾਲ ਗੈਰੀ ਮੈਸਿੰਜਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਜਸਵੀਰ ਸਿੰਘ ਨੂੰ ਹਸਪਤਾਲ ਭਰਤੀ ਕਰਾਉਣਾ ਪਿਆ। ਹਸਪਤਾਲ ‘ਚ ਛੁੱਟੀ ਮਿਲਣ ਉਪਰੰਤ ਜਸਵੀਰ ਸਿੰਘ ਨੂੰ ਚਾਰਜ ਕਰ ਲਿਆ ਗਿਆ। ਇਸ ਹਾਦਸੇ ਕਾਰਨ ਹਾਈਵੇ 11 ਘਟੋ-ਘੱਟ ਪੰਜ ਘੰਟੇ ਬੰਦ ਰਹੀ। ਓਨਟਾਰਿਓ ਸਟੇਟ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article