PUNJABMAILUSA.COM

ਜਾਰੀ ਰਹੇਗਾ ਓਬਾਮਾਕੇਅਰ

ਜਾਰੀ ਰਹੇਗਾ ਓਬਾਮਾਕੇਅਰ

ਜਾਰੀ ਰਹੇਗਾ ਓਬਾਮਾਕੇਅਰ
March 25
21:13 2017

obamacare
ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਡੋਨਲਡ ਟਰੰਪ ਦੇ ਓਬਾਮਾਕੇਅਰ ਸਿਹਤ ਨੀਤੀ ਨੂੰ ਮਨਸੂਖ ਕਰਨ ਅਤੇ ਬਦਲਣ ਦੇ ਯਤਨਾਂ ਨੂੰ ਉਦੋਂ ਝਟਕਾ ਲੱਗਾ ਜਦੋਂ ਉਸ ਦਾ ਪ੍ਰਸ਼ਾਸਨ ਇਸ ਲਈ ਲੋੜੀਂਦਾ ਸਮਰਥਕ ਨਾ ਜੁਟਾ ਸਕਿਆ। ਨਵਾਂ ਹੈਲਥਕੇਅਰ ਬਿਲ ਪਾਸ ਕਰਵਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਇਸਨੂੰ ਵਾਪਸ ਲੈ ਲਿਆ ਗਿਆ ਹੈ। ਟਰੰਪ ਨੇ ਇਸ ਲਈ ਡੈਮੋਕਰੇਟ ਉਮੀਦਵਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ‘ਓਬਾਮਾਕੇਅਰ ਆਪਣੇ ਆਪ ਨਸ਼ਟ ਹੋ ਜਾਵੇਗਾ।’ ਟਰੰਪ ਨੇ ਕਿਹਾ ਕਿ ”ਓਬਾਮਾਕੇਅਰ ਨੂੰ ਰੱਦ ਕਰਨ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਮੈਂ ਬਹੁਤ ਕੁਝ ਸਿੱਖਿਆ ਹੈ।” ਟਰੰਪ ਨੇ ਸੰਕੇਤ ਦਿੱਤਾ ਕਿ ਹੁਣ ਉਹ ਟੈਕਸ ਸੁਧਾਰ ਵੱਲ ਆਪਣਾ ਧਿਆਨ ਕੇਂਦਰਿਤ ਕਰਨਗੇ। ਸ਼ੁੱਕਰਵਾਰ ਨੂੰ ਨਵੇਂ ਹੈਲਥਕੇਅਰ ਬਿਲ ਤੇ ਵੋਟਿੰਗ ਤੋਂ ਠੀਕ ਪਹਿਲਾਂ ਇਸਨੂੰ ਵਾਪਸ ਲੈ ਲਿਆ ਗਿਆ, ਇਸ ਪਿੱਛੇ ਵੱਡਾ ਕਾਰਨ ਰਿਪਬਲਿਕ ਮੈਂਬਰਾਂ ਵਿੱਚ ਮਤਭੇਦ ਸੀ। ਕਿਉਂਕਿ ਦੋਵੇਂ ਸਦਨਾਂ, ਹਾਊਸ ਅਤੇ ਸੀਨੇਟ ਵਿੱਚ ਰਿਪਬਲਿਕਨ ਮੈਂਬਰਾਂ ਦਾ ਬਹੁਮਤ ਹੈ ਪਰ ਜਾਣਕਾਰੀ ਮੁਤਾਬਕ 28 ਤੋਂ 35 ਮੈਂਬਰ ਟਰੰਪ ਦੇ ਨਵੇਂ ਬਿਲ ਦੇ ਖਿਲਾਫ ਸਨ। ਨਵੇਂ ਬਿਲ ਨੂੰ ਲੈ ਕੇ ਲੋਕਾਂ ਵਿੱਚ ਵੀ ਭਾਰੀ ਨਰਾਜ਼ਗੀ ਦਿਸੀ ਸੀ, ਸਰਵੇ ਵਿੱਚ ਸਿਰਫ 17 ਫੀਸਦ ਲੋਕਾਂ ਨੇ ਹੀ ਇਸਨੂੰ ਸਹੀ ਠਹਿਰਾਇਆ ਸੀ। ਜਦਕਿ ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਸੀਨ ਸਪਾਈਸਰ ਨੇ ਕਿਹਾ ਸੀ ਕਿ, ‘ਅਮਰੀਕਾ ਵਾਸੀ ਇਸ ਬਿੱਲ ਦੇ ਸਮਰਥਨ ਨਾਲ ਓਬਾਮਾਕੇਅਰ ਨੂੰ ਰੱਦ ਤੇ ਬਦਲੇ ਜਾਣ ਬਾਰੇ ਉਨ੍ਹਾਂ ਦੇ ਵਾਅਦੇ ਦੇ ਵਫ਼ਾ ਹੋਣ ਦੀ ਉਡੀਕ ਵਿੱਚ ਹਨ।’

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article