PUNJABMAILUSA.COM

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

 Breaking News

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ
July 14
09:18 2018

ਸੇਂਟ ਲੁਈਸ, 14 ਜੁਲਾਈ (ਪੰਜਾਬ ਮੇਲ)-ਬੱਚਿਆਂ ਲਈ ਪ੍ਰਾਡਕਟ ਬਣਾਉਣ ਵਾਲੀ ਮਸ਼ਹੂਰ ਕੰਪਨੀ ਜਾਨਸਨ ਐਂਡ ਜਾਨਸਨ ਨੂੰ ਅਮਰੀਕਾ ਦੀ ਇਕ ਅਦਾਲਤ ਨੇ 22 ਔਰਤਾਂ ਨੂੰ 470 ਕਰੋੜ ਡਾਲਰ (ਲਗਭਗ 32 ਹਜ਼ਾਰ ਕਰੋੜ ਰੁਪਏ) ਹਰਜਾਨਾ ਦੇਣ ਲਈ ਕਿਹਾ ਹੈ। ਇਨ੍ਹਾਂ ਔਰਤਾਂ ਨੇ ਜਾਨਸਨ ਐਂਡ ਜਾਨਸਨ ਦੇ ਟੈਲਕਮ ਪਾਊਡਰ ਵਿਚ ਐਸਬਸਟਸ ਹੋਣ ਅਤੇ ਇਸ ਦੀ ਵਰਤੋਂ ਨਾਲ ਗੁਪਤ ਅੰਗ ‘ਤੇ ਕੈਂਸਰ ਹੋਣ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਵਿਚ ਫ਼ੈਸਲਾ ਸੁਣਾਉਂਦੇ ਹੋਏ ਮਿਸੌਰੀ ਦੀ ਅਦਾਲਤ ਨੇ ਔਰਤਾਂ ਨੂੰ ਹਰਜਾਨਾ ਦੇਣ ਨੂੰ ਕਿਹਾ ਹੈ। ਜਾਨਸਾਨ ਐਂਡ ਜਾਨਸਨ ਪਾਊਡਰ ਦੀ ਵਰਤੋਂ ਨਾਲ ਕੈਂਸਰ ਹੋਣ ਦੇ ਮਾਮਲੇ ਵਿਚ ਕਈ ਵਾਰ ਕੰਪਨੀ ‘ਤੇ ਜੁਰਮਾਨਾ ਲਗਾਇਆ ਜਾ ਚੁੱਕਾ ਹੈ ਪ੍ਰੰਤੂ ਇਹ ਇਸ ਲਈ ਹੁਣ ਤਕ ਦਾ ਸਭ ਤੋਂ ਵੱਡਾ ਆਰਥਿਕ ਦੰਡ ਹੈ। ਇਸ ਸਮੇਂ ਕੰਪਨੀ ‘ਤੇ ਲਗਭਗ 9 ਹਜ਼ਾਰ ਮੁਕੱਦਮੇ ਚੱਲ ਰਹੇ ਹਨ। ਇਨ੍ਹਾਂ ਵਿਚ ਪਾਊਡਰ ਦੀ ਵਰਤੋਂ ਨਾਲ ਕੈਂਸਰ ਹੋਣ ਅਤੇ ਇਸ ਵਿਚ ਐਸਬਸਟਸ ਹੋਣ ਦੇ ਦੋਸ਼ ਲਗਾਏ ਗਏ ਹਨ। ਇਸਤਗਾਸਾ ਪੱਖ ਦੇ ਵਕੀਲ ਮਾਰਕ ਲੈਨੀਅਰ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਇਸ ਗੱਲ ਨੂੰ ਜਾਣਦੀ ਸੀ ਕਿ ਉਸ ਦੇ ਟੈਲਕਮ ਪਾਊਡਰ ਵਿਚ ਐਸਬਸਟਸ ਮਿਲਿਆ ਹੋਇਆ ਹੈ। ਇਸ ਦੇ ਬਾਵਜੂਦ ਉਪਭੋਗਤਾਵਾਂ ਨੂੰ ਇਸ ਪ੍ਰਤੀ ਆਗਾਹ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਇਸ ਤਰ੍ਹਾਂ ਨਾਲ ਖ਼ਤਰੇ ਵਿਚ ਨਹੀਂ ਪਾਇਆ ਜਾ ਸਕਦਾ ਹੈ। ਇਹ ਸਹੀ ਨਹੀਂ ਹੈ। ਲਗਪਗ ਪੰਜ ਹਫ਼ਤਿਆਂ ਤਕ ਚਲੀ ਸੁਣਵਾਈ ਦੌਰਾਨ ਦੋਨਾਂ ਪੱਖਾਂ ਨੇ ਆਪਣੇ ਵੱਲੋਂ ਮਾਹਿਰ ਪੇਸ਼ ਕੀਤੇ। ਹਾਲਾਂਕਿ ਅਦਾਲਤ ਦੇ ਫ਼ੈਸਲੇ ‘ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਕੰਪਨੀ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਸਹੀ ਤਰੀਕੇ ਨਾਲ ਨਹੀਂ ਹੋਈ ਹੈ ਅਤੇ ਉਹ ਫ਼ੈਸਲੇ ਨੂੰ ਚੁਣੌਤੀ ਦੇਣਗੇ। ਅਦਾਲਤ ਦਾ ਫ਼ੈਸਲਾ ਆਉਣ ਪਿੱਛੋਂ ਸ਼ੇਅਰ ਬਾਜ਼ਾਰ ਵਿਚ ਜਾਨਸਨ ਐਂਡ ਜਾਨਸਨ ਦੇ ਸ਼ੇਅਰ ਦਾ ਮੁੱਲ ਡਿੱਗ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article