PUNJABMAILUSA.COM

ਜਿੰਮੀ ਸੰਧੂ ਦੇ ਦੇਸ਼ ਨਿਕਾਲੇ ਦਾ ਫੈਸਲਾ ਰਾਖਵਾਂ

ਜਿੰਮੀ ਸੰਧੂ ਦੇ ਦੇਸ਼ ਨਿਕਾਲੇ ਦਾ ਫੈਸਲਾ ਰਾਖਵਾਂ

ਜਿੰਮੀ ਸੰਧੂ ਦੇ ਦੇਸ਼ ਨਿਕਾਲੇ ਦਾ ਫੈਸਲਾ ਰਾਖਵਾਂ
December 09
10:15 2015

ਵੈਨਕੂਵਰ, 9 ਦਸੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਵੈਨਕੂਵਰ ਇਲਾਕੇ ਦੇ ਨਾਮੀ ਗੈਂਗਸਟਰਾਂ ਨਾਲ ਵਾਹ ਰੱਖਣ ਵਾਲੇ ਐਬਟਸਫੋਰਡ ਦੇ 26 ਸਾਲਾ ਪੰਜਾਬੀ ਨੂੰ ਦੇਸ਼ ਨਿਕਾਲਾ ਦੇਣ ਲਈ ਇਮੀਗ੍ਰੇਸ਼ਨ ਰਫਿਊਜੀ ਬੋਰਡ ਨੇ ਸੁਣਵਾਈ ਮੁਕੰਮਲ ਕਰ ਲਈ ਹੈ। ਜਿੰਮੀ ਸੰਧੂ ਬਾਰੇ ਸਰਕਾਰੀ ਵਕੀਲ ਨੇ ਤਰਕ ਦਿੱਤਾ ਹੈ ਕਿ ਉਹ ਕੈਨੇਡੀਅਨ ਕਾਨੂੰਨ ਦੀ ਉਲੰਘਣਾ ਕਾਰਨ ਦੇਸ਼ ਨਿਕਾਲੇ ਦਾ ਹੱਕਦਾਰ ਹੈ।
ਜਿੰਮੀ ਸੰਧੂ ਬਾਰੇ ਦੱਸਿਆ ਗਿਆ ਹੈ ਕਿ ਉਹ ਦੋ ਵਾਰ ਕੁੱਟਮਾਰ ਦੀਆਂ ਵਾਰਦਾਤਾਂ ਵਿਚ ਸਜ਼ਾ ਪਾ ਚੁੱਕਿਆ ਹੈ। ਇਸ ਤੋਂ ਇਲਾਵਾ ਉਸਨੂੰ ਐਬਟਸਫੋਰਡ ਦੇ ਇਕ ਖਤਰਨਾਕ ਗੈਂਗਸਟਰ ਮੈਟ ਕੈਂਬਲ ਦੇ ਕਤਲ ਦੇ ਦੋਸ਼ ‘ਚ ਚਾਰਜਸ਼ੀਟ ਕੀਤਾ ਗਿਆ ਸੀ ਪਰ ਸਬੂਤਾਂ ਦੀ ਘਾਟ ਕਾਰਨ ਮੁਕੱਦਮਾ ਅੱਗੇ ਨਹੀਂ ਜਾ ਸਕਿਆ। ਸਰਕਾਰੀ ਵਕੀਲ ਸਿਆਨ ਕੇਰੀ ਦਾ ਕਹਿਣਾ ਹੈ ਕਿ ਉਸ ‘ਚ ਸੁਧਾਰ ਦੀ ਕੋਈ ਆਸ ਨਹੀਂ। ਉਸਦਾ ਰਿਕਾਰਡ ਵੇਖਦੇ ਹੋਏ ਉਸਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇ। ਬਚਾਅ ਪੱਖ ਦੇ ਵਕੀਲ ਨੇ ਅਪੀਲ ਕੀਤੀ ਹੈ ਕਿ ਸੰਧੂ ਨੂੰ ਸੁਧਰ ਜਾਣ ਦਾ ਇਕ ਮੌਕਾ ਦਿੱਤਾ ਜਾਵੇ। ਉਸਦੀ ਤਿੰਨ ਮਹੀਨਾ ਪਹਿਲਾਂ ਸ਼ਾਦੀ ਹੋਈ ਹੈ ਅਤੇ ਉਹ ਵੈਨਕੂਵਰ ਛੱਡਕੇ ਐਡਮਿੰਟਨ ਰਹਿਣ ਲੱਗ ਪਿਆ ਹੈ। ਉਹੋ 7 ਸਾਲ ਦੀ ਉਮਰ ‘ਚ ਕੈਨੇਡਾ ਆਇਆ ਸੀ। ਭਾਰਤ ਮੋੜੇ ਜਾਣਾ ਉਸ ਲਈ ਦੋਹਰੀ ਸਜ਼ਾ ਹੋਵੇਗੀ। ਇਮੀਗ੍ਰੇਸ਼ਨ ਜੱਜ ਮੈਰੀਅਨੇ ਕਿੰਗਮਾ ਨੇ ਅਗਲੇ ਹਫਤੇ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article