PUNJABMAILUSA.COM

ਜੀ.ਐਸ.ਟੀ. ਨੇ ਪਾਇਆ ਸੋਨੇ ਦੀ ਕੀਮਤ ‘ਤੇ ਅਸਰ

ਜੀ.ਐਸ.ਟੀ. ਨੇ ਪਾਇਆ ਸੋਨੇ ਦੀ ਕੀਮਤ ‘ਤੇ ਅਸਰ

ਜੀ.ਐਸ.ਟੀ. ਨੇ ਪਾਇਆ ਸੋਨੇ ਦੀ ਕੀਮਤ ‘ਤੇ ਅਸਰ
July 18
02:33 2017

ਨਵੀਂ ਦਿੱਲੀ, 17 ਜੁਲਾਈ (ਪੰਜਾਬ ਮੇਲ)– ਗੁਡਸ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਲਾਗੂ ਹੋਣ ਤੋਂ ਬਾਅਦ ਸੋਨਾ 1000 ਰੁਪਏ ਤੱਕ ਸਸਤਾ ਹੋ ਗਿਆ ਹੈ। ਜੀ.ਐੱਸ.ਟੀ. ਤਹਿਤ ਸੋਨੇ ‘ਤੇ 3 ਫੀਸਦੀ ਅਤੇ ਮੇਕਿੰਗ ਚਾਰਜ ‘ਤੇ 5 ਫੀਸਦੀ ਟੈਕਸ ਲਾਏ ਜਾਣ ਨਾਲ ਸੋਨੇ ਦੀ ਡਿਮਾਂਡ ‘ਚ ਕਮੀ ਆਈ ਹੈ, ਜਿਸ ਦਾ ਅਸਰ ਇਸ ਦੀਆਂ ਕੀਮਤਾਂ ‘ਤੇ ਪਿਆ ਹੈ। ਲੱਗਦਾ ਹੈ ਕਿ ਦੀਵਾਲੀ ਤੋਂ ਪਹਿਲਾਂ ਲੋਕਾਂ ਦੀ ‘ਦੀਵਾਲੀ’ ਲੱਗੇਗੀ। ਕਮੋਡਿਟੀ ਐਕਸਪਰਟਸ ਦਾ ਕਹਿਣਾ ਹੈ ਕਿ ਸੋਨੇ ਦੀਆਂ ਕੀਮਤਾਂ ‘ਤੇ ਅੱਗੇ ਵੀ ਦਬਾਅ ਬਣਿਆ ਰਹੇਗਾ ਅਤੇ 1 ਤੋਂ 2 ਮਹੀਨਿਆਂ ‘ਚ ਸੋਨਾ ਡਿਗ ਕੇ 25,000 ਰੁਪਏ ਦੇ ਲੈਵਲ ‘ਤੇ ਆ ਸਕਦਾ ਹੈ। ਵਾਅਦਾ ਬਾਜ਼ਾਰ ‘ਚ ਫਿਲਹਾਲ ਸੋਨੇ ਦੀ ਕੀਮਤ 27,996 ਰੁਪਏ ਪ੍ਰਤੀ 10 ਗ੍ਰਾਮ ਹੈ।
ਗਲੋਬਲ ਲੈਵਲ ‘ਤੇ ਕਮਜ਼ੋਰ ਡਿਮਾਂਡ ਅਤੇ ਫੈਡ ਵੱਲੋਂ ਅੱਗੇ ਵੀ ਵਿਆਜ ਦਰਾਂ ‘ਚ ਵਾਧੇ ਦੇ ਸੰਕੇਤ ਦਿੱਤੇ ਜਾਣ ਨਾਲ ਸੋਨੇ ਦੀਆਂ ਕੀਮਤਾਂ ਰੇਂਜ ਬਾਊਂਡ ‘ਚ ਆ ਗਈਆਂ ਹਨ। ਉਥੇ ਗਲੋਬਲ ਇਕਵਿਟੀ ‘ਚ ਮਜ਼ਬੂਤੀ, ਘਰੇਲੂ ਪੱਧਰ ‘ਤੇ ਜੀ.ਐੱਸ.ਟੀ. ਦੀ ਵਜ੍ਹਾ ਨਾਲ ਡਿਮਾਂਡ ‘ਚ ਕਮੀ ਨਾਲ ਸੋਨੇ ਦੀਆਂ ਕੀਮਤਾਂ ‘ਤੇ ਅੱਗੇ ਵੀ ਪ੍ਰੈਸ਼ਰ ਰਹਿਣ ਦੀ ਉਮੀਦ ਹੈ। ਕਮੋਡਿਟੀ ਐਕਸਪਰਟਸ ਦਾ ਕਹਿਣਾ ਹੈ ਕਿ ਅਗਲੇ 2 ਮਹੀਨਿਆਂ ਲਈ ਸੋਨੇ ਦਾ ਆਊਟਲੁਕ ਨੈਗੇਟਿਵ ਦਿਖ ਰਿਹਾ ਹੈ।
ਕਾਰੋਬਾਰੀਆਂ ਨੂੰ ਟੈਕਸ ਕੰਪਲਾਇੰਸ ਨਾਲ ਪਵੇਗਾ ਜੂਝਣਾ : ਵਰਲਡ ਗੋਲਡ ਕੌਂਸਲ (ਡਬਲਯੂ.ਜੀ.ਸੀ.) ਨੇ ਵੀ ਆਪਣੀ ਰਿਪੋਰਟ ‘ਚ ਕਿਹਾ ਹੈ ਕਿ ਭਾਰਤ ‘ਚ ਸੋਨੇ ‘ਤੇ ਟੈਕਸ ‘ਚ ਵਾਧੇ ਨਾਲ ਡਿਮਾਂਡ ‘ਤੇ ਪ੍ਰੈਸ਼ਰ ਵਧ ਸਕਦਾ ਹੈ। ਡਬਲਯੂ.ਜੀ.ਸੀ. ਨੂੰ ਲੱਗਦਾ ਹੈ ਕਿ ਘੱਟ ਤੋਂ ਘੱਟ ਸ਼ਾਰਟ ਟਰਮ ‘ਚ ਇੰਡਸਟਰੀ ਨੂੰ ਚੈਲੇਂਜ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਛੋਟੇ ਕਾਰੀਗਰਾਂ ਤੇ ਰਿਟੇਲਰਾਂ ਨੂੰ ਟੈਕਸ ਕੰਪਲਾਇੰਸ ਨੂੰ ਅਪਣਾਉਣ ‘ਚ ਜੂਝਣਾ ਪੈ ਸਕਦਾ ਹੈ। ਇਸ ਦਾ ਅਸਰ ਸੋਨੇ ਦੀ ਵਿਕਰੀ ‘ਤੇ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article