PUNJABMAILUSA.COM

ਜੂਲੀਅਨ ਅਸਾਂਜੇ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਪਾਈ ਨਵੀਂ ਪਟੀਸ਼ਨ ਖਾਰਜ

ਜੂਲੀਅਨ ਅਸਾਂਜੇ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਪਾਈ ਨਵੀਂ ਪਟੀਸ਼ਨ ਖਾਰਜ

ਜੂਲੀਅਨ ਅਸਾਂਜੇ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਪਾਈ ਨਵੀਂ ਪਟੀਸ਼ਨ ਖਾਰਜ
February 15
16:35 2018

ਲੰਡਨ, 15 ਫਰਵਰੀ (ਪੰਜਾਬ ਮੇਲ)- ਬਰਤਾਨਵੀ ਅਦਾਲਤ ਨੇ ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜੇ ਨੂੰ ਵੱਡਾ ਝਟਕਾ ਦਿੰਦਿਆਂ ਯ.ੂਕੇ. ਅਦਾਲਤ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਜਾਰੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਕਰਦੀ ਸੱਜਰੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਆਪਣੇ ਹੁਕਮਾਂ ‘ਚ ਸਾਫ਼ ਕਰ ਦਿੱਤਾ ਕਿ ਜੇਕਰ ਉਸ ਨੇ ਇਕੁਆਡੋਰ ਦੇ ਸਫ਼ਾਰਤਖਾਨੇ ‘ਚੋਂ ਬਾਹਰ ਆਉਣ ਦਾ ਯਤਨ ਕੀਤਾ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਅਸਾਂਜ ਨੇ ਸਾਲ 2012 ਤੋਂ ਇਸ ਸਫ਼ਾਰਤਖਾਨੇ ‘ਚ ਪਨਾਹ ਲਈ ਹੋਈ ਹੈ। ਸੀਨੀਅਰ ਜ਼ਿਲ੍ਹਾ ਜੱਜ ਐਮਾ ਆਰਬਟਨੋਟ ਨੇ ਖੱਚਾਖੱਚ ਭਰੀ ਵੈਸਟਮਿਨਸਟਰ ਮੈਜਿਸਟਰੇਟੀ ਅਦਾਲਤ ਵਿਚ ਸੁਣਾਏ ਆਪਣੇ ਫ਼ੈਸਲੇ ‘ਚ ਕਿਹਾ ਕਿ ਅਸਾਂਜ ਦੇ ਵਕੀਲਾਂ ਦੀਆਂ ਦਲੀਲਾਂ ਉਸ ਨੂੰ ਅਸਾਂਜੇ ਦੇ ਹੱਕ ‘ਚ ਫ਼ੈਸਲਾ ਦੇਣ ਲਈ ਨਹੀਂ ਪ੍ਰੇਰਦੀਆਂ। ਜੱਜ ਨੇ ਕਿਹਾ, ‘ਅਸਾਂਜ ਵੱਲੋਂ ਪਿਛਲੇ ਕਈ ਸਾਲਾਂ ਤੋਂ ਆਪਣੀ ਆਜ਼ਾਦੀ ਨੂੰ ਖੁਦ ਹੀ ਸੀਮਤ ਕੀਤੇ ਜਾਣ ਦੇ ਬਾਵਜੂਦ, ਮੈਨੂੰ ਲਗਦਾ ਹੈ ਕਿ ਇਸ ਮਾਮਲੇ ‘ਚ ਉਸ (ਅਸਾਂਜੇ) ਨੂੰ ਹਿਰਾਸਤ ਵਿਚ ਰੱਖਣਾ ਸੰਤੁਲਿਤ ਜਵਾਬ ਹੈ।’ ਯਾਦ ਰਹੇ ਕਿ ਸਾਲ 2012 ਵਿਚ ਬਲਾਤਕਾਰ ਦੇ ਇਕ ਮਾਮਲੇ ‘ਚ ਸਵੀਡਨ ਪੁਲਿਸ ਨੂੰ ਦਿੱਤੀ ਉਹਦੀ ਹਵਾਲਗੀ ਤੋਂ ਬਚਣ ਲਈ ਅਸਾਂਜੇ ਨੇ ਇਕੁਆਡੋਰ ਸਫ਼ਾਰਤਖਾਨੇ ‘ਚ ਦਾਖ਼ਲ ਹੋਣ ਲਈ ਜ਼ਮਾਨਤ ਉਲੰਘ ਦਿੱਤੀ ਸੀ। ਅਸਾਂਜ ਹਾਲਾਂਕਿ ਸ਼ੁਰੂ ਤੋਂ ਹੀ ਜਿਨਸੀ ਹਮਲੇ ਤੇ ਬਲਾਤਾਕਾਰ ਦੇ ਦੋਸ਼ਾਂ ਤੋਂ ਇਨਕਾਰ ਕਰਦਾ ਆਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article