PUNJABMAILUSA.COM

ਜੇਕਰ ਟਰੰਪ ਨਾਫਟਾ ਕਰਦੇ ਹਨ ਤਾਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ‘ਚ ਲੱਖਾਂ ਨੌਕਰੀਆਂ ਹਣਗੀਆਂ ਪ੍ਰਭਾਵਿਤ : ਟਰੂਡੋ

 Breaking News

ਜੇਕਰ ਟਰੰਪ ਨਾਫਟਾ ਕਰਦੇ ਹਨ ਤਾਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ‘ਚ ਲੱਖਾਂ ਨੌਕਰੀਆਂ ਹਣਗੀਆਂ ਪ੍ਰਭਾਵਿਤ : ਟਰੂਡੋ

ਜੇਕਰ ਟਰੰਪ ਨਾਫਟਾ ਕਰਦੇ ਹਨ ਤਾਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ‘ਚ ਲੱਖਾਂ ਨੌਕਰੀਆਂ ਹਣਗੀਆਂ ਪ੍ਰਭਾਵਿਤ  : ਟਰੂਡੋ
February 10
21:36 2018

ਵਾਸ਼ਿੰਗਟਨ/ਟੋਰਾਂਟੋ, 10 ਫਰਵਰੀ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਦੇ ਦੌਰੇ ‘ਤੇ ਹਨ, ਜਿੱਥੇ ਪਹਿਲਾਂ ਉਨ੍ਹਾਂ ਯੂਨੀਵਰਸਿਟੀ ਆਫ ਸ਼ਿਕਾਗੋ ”ਚ ਨਾਫਟਾ ਅਤੇ ਕਈ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ ਤਾਂ ਉਥੇ ਹੀ ਕੈਲੇਫੋਰਨੀਆਂ ‘ਚ ਸ਼ੁੱਕਰਵਾਰ ਨੂੰ ਨਾਫਟਾ ‘ਤੇ ਚਰਚਾ ਕਰਦੇ ਹੋਏ ਜਸਟਿਨ ਟਰੂਡੋ ਨੇ ਕਿਹਾ ਕਿ ‘ਟ੍ਰੇਡ ਕੋਈ ਹਾਕੀ ਦੀ ਖੇਡ ਨਹੀਂ ਹੈ’, ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਫਟਾ ਨੂੰ ਲੈ ਕੇ ਇਸ ‘ਤੇ ਬਿਆਨ ‘ਤੇ ਦੇ ਰਹੇ ਹਨ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਉਹ ਫ੍ਰੀ ਟ੍ਰੇਡ ਨੂੰ ਖਤਮ ਕਰਨਾ ਚਾਹੁੰਦੇ ਹਨ, ਜਿਸ ਨਾਲ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ‘ਚ ਹੋਣ ਵਾਲਾ ਫ੍ਰੀ ਟ੍ਰੇਡ ਬੰਦ ਹੋ ਜਾਵੇਗਾ। ਟਰੂਡੋ ਨੇ ਕਿਹਾ ਕਿ ਜੇਕਰ ਟਰੰਪ ਅਜਿਹਾ ਕਰਦੇ ਹਨ ਤਾਂ ਅਮਰੀਕਾ ਨੂੰ ਇਸ ਦਾ ਨੁਕਸਾਨ ਹੀ ਹੋਵੇਗਾ, ਜੇਕਰ ਉਹ ਨਾਫਟਾ ਕਰਦੇ ਹਨ ਤਾਂ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ‘ਚ ਲੱਖਾਂ ਨੌਕਰੀਆਂ ਪ੍ਰਭਾਵਿਤ ਹਣਗੀਆਂ।
ਉਨ੍ਹਾਂ ਟਰੰਪ ਵੱਲੋਂ ਚਲਾਏ ‘ਅਮਰੀਕਾ ਫਸਟ’ ਅਭਿਆਨ ‘ਤੇ ਜ਼ਿਕਰ ਕਰਦੇ ਹੋਏ ਕਿਹਾ ਕਿ ਜੇਕਰ ਟਰੰਪ ਨੂੰ ਨਾਫਟਾ ਖਤਮ ਕਰਦੇ ਹਨ ਤਾਂ ਉਨ੍ਹਾਂ ਦੇ ਇਸ ਅਭਿਆਨ ਨਾਲ ਅਮਰੀਕੀਆਂ ਦਾ ਨੁਕਸਾਨ ਹੋਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਟਰੰਪ ਨਾਫਟਾ ਨੂੰ ਲੈ ਕੇ ਕਈ ਤਰ੍ਹਾਂ ਦੇ ਬਿਆਨ ਦੇ ਚੁੱਕੇ ਹਨ। ਪਹਿਲਾਂ ਉਨ੍ਹਾਂ ਮੈਕਸੀਕੋ ਬਾਰਡਰ ‘ਤੇ ਕੰਧ ਬਣਾ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋ ਰਹੇ ਲੋਕਾਂ ‘ਤੇ ਕਾਰਵਾਈ ਕਰਨ ਬਾਰੇ ਗੱਲ ਕਹੀ ਸੀ ਅਤੇ ਤਾਂ ਉਥੇ ਹੀ ਹੁਣ ਟਰੰਪ ਵੱਲੋਂ ਨਾਫਟਾ ਜਿਸ ਨਾਲ ਮੈਕੀਸਕੋ, ਕੈਨੇਡਾ ਅਤੇ ਅਮਰੀਕਾ ‘ਚ ਫ੍ਰੀ-ਟ੍ਰੇਡ ਕੀਤਾ ਜਾਂਦਾ ਹੈ ਉਹ ਉਸ ਨੂੰ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਹੈ ਨੁਕਸਾਨਦੇਹ ਸਾਬਤਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article