PUNJABMAILUSA.COM

ਜੇਕਰ ਦਿੱਲੀ ਪੂਰਨ ਰਾਜ ਹੁੰਦਾ, ਤਾਂ ਅਜਿਹਾ ਪ੍ਰਸ਼ਾਸਨ ਦਿੰਦੇ ਕਿ ਪੂਰੀ ਦੁਨੀਆਂ ਦੇਖਦੀ : ਕੇਜਰੀਵਾਲ

ਜੇਕਰ ਦਿੱਲੀ ਪੂਰਨ ਰਾਜ ਹੁੰਦਾ, ਤਾਂ ਅਜਿਹਾ ਪ੍ਰਸ਼ਾਸਨ ਦਿੰਦੇ ਕਿ ਪੂਰੀ ਦੁਨੀਆਂ ਦੇਖਦੀ : ਕੇਜਰੀਵਾਲ

ਜੇਕਰ ਦਿੱਲੀ ਪੂਰਨ ਰਾਜ ਹੁੰਦਾ, ਤਾਂ ਅਜਿਹਾ ਪ੍ਰਸ਼ਾਸਨ ਦਿੰਦੇ ਕਿ ਪੂਰੀ ਦੁਨੀਆਂ ਦੇਖਦੀ : ਕੇਜਰੀਵਾਲ
October 15
14:42 2017

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਮੇਲ)- ਦਿੱਲੀ ਮੈਟਰੋ ਦਾ ਕਿਰਾਇਆ ਵਧਾਉਣ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਸਕੱਤਰ ਐੱਮ.ਐੱਮ. ਕੁਟੀ ਦਰਮਿਆਨ ਟਕਰਾਅ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਕੁਟੀ ਨੇ ਮੈਟਰੋ ਕਿਰਾਇਆ ਵਧਾਉਣ ਦੇ ਮਾਮਲੇ ਨਾਲ ਜੁੜੇ ਮੈਟਰੋ ਪ੍ਰਬੰਧਨ ਦੇ ਦਸਤਾਵੇਜ਼ਾਂ ਦੀ ਜਾਂਚ ਦਾ ਆਦੇਸ਼ ਜਾਰੀ ਕਰਨ ਦੇ ਕੇਜਰੀਵਾਲ ਦੇ ਨਿਰਦੇਸ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਕੇਜਰੀਵਾਲ ਨੇ ਕੁਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਦਿੱਲੀ ਪੂਰਨ ਰਾਜ ਹੁੰਦਾ ਤਾਂ ਗਵਰਨੈਂਸ (ਪ੍ਰਸ਼ਾਸਨ) ਦਾ ਅਜਿਹਾ ਮਾਡਲ ਤਿਆਰ ਕਰ ਕੇ ਦਿਖਾਉਂਦੇ ਕਿ ਪੂਰੀ ਦੁਨੀਆ ਦੇਖਦੀ।
ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਕਿਹਾ ਕਿ ਮੈਟਰੋ ਕਿਰਾਇਆ ਵਧਣ ਤੋਂ ਰੋਕ ਕੇ ਜਾਂਚ ਕਰਵਾ ਲੈਂਦੇ ਹਾਂ ਪਰ ਜਵਾਬ ‘ਚ ਚਿੱਠੀ ਆਇਆ ਕਿ 3 ਹਜ਼ਾਰ ਕਰੋੜ ਦਾ ਨੁਕਸਾਨ ਹਰ ਸਾਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਲਈ ਅਸੀਂ ਡੇਢ-ਡੇਢ ਹਜ਼ਾਰ ਕਰੋੜ ਰੁਪਏ ਦੇਣ ਲਈ ਤਿਆਰ ਹੋ ਗਏ ਤਾਂ ਕਿ ਦਿੱਲੀ ਦੇ ਲੋਕ ਮੈਟਰੋ ਇਸਤੇਮਾਲ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਟੇਸ਼ਨ ‘ਤੇ ਪੈਰ ਰੱਖਣ ਦੀ ਜਗ੍ਹਾ ਨਹੀਂ ਹੁੰਦੀ ਸੀ ਪਰ ਹੁਣ ਮੈਟਰੋ ਖਾਲੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਮੈਟਰੋ ਦਾ ਕੀ ਫਾਇਦਾ ਜੋ ਖਾਲੀ ਰਹੇ ਜਾਂ ਜਨਤਾ ਜਿਸ ਦੀ ਵਰਤੋਂ ਨਾ ਕਰ ਸਕੇ।
ਕੇਜਰੀਵਾਲ ਨੇ ਕਿਹਾ ਕਿ ਮੈਂ ਸੰਘਰਸ਼ ਕਰ ਰਿਹਾ ਹਾਂ, ਅੰਦਰ ਲੜਨਾ ਪੈ ਰਿਹਾ ਹੈ, ਕਹਿੰਦੇ ਹਨ ਦਿੱਲੀ ਅੱਧਾ ਰਾਜ ਹੈ ਪਰ ਮੈਂ ਤਾਂ ਕਹਿੰਦਾ ਹਾਂ ਇਕ ਚੌਥਾਈ ਰਾਜ ਵੀ ਨਹੀਂ ਹੈ। ਸਰਕਾਰ ਨੂੰ ਕੋਈ ਪਾਵਰ ਨਹੀਂ ਦੇ ਰੱਖੀ ਹੈ, ਇਸ ਦੇ ਬਾਵਜੂਦ ਉਹ ਕਰ ਕੇ ਦਿਖਾਇਆ ਜੋ 70 ਸਾਲਾਂ ‘ਚ ਨਹੀਂ ਹੋਇਆ, ਜੇਕਰ ਦਿੱਲੀ ਪੂਰਾ ਰਾਜ ਹੁੰਦਾ ਤਾਂ ਬਹੁਤ ਕੁਝ ਕਰ ਕੇ ਦਿਖਾਉਂਦੇ। ਆਪਣੀ ਗੱਡੀ ਚੋਰੀ ਹੋਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਕੱਤਰੇਤ ਦੇ ਨੇੜੇ ਗੱਡੀ ਚੋਰੀ ਹੋ ਜਾਂਦੀ ਤਾਂ ਛੋਟੀ ਗੱਲ ਸੀ, ਪੁਰਾਣੀ ਗੱਡੀ ਸੀ, ਕੋਈ ਵੱਡੀ ਗੱਲ ਨਹੀਂ ਸੀ ਪਰ ਦਿੱਲੀ ਦੇ ਮੁੱਖ ਮੰਤਰੀ ਦੀ ਗੱਡੀ ਸਕੱਤਰੇਤ ਤੋਂ ਚੋਰੀ ਹੋ ਜਾਵੇ ਤਾਂ ਦਿੱਲੀ ‘ਚ ਕਿਸ ਤਰ੍ਹਾਂ ਦੀ ਪੁਲਸ ਜਾਂ ਕਾਨੂੰਨ ਵਿਵਸਥਾ ਹੈ। ਲੋਕਾਂ ਨੂੰ ਲੱਗੇਗਾ ਕਿ ਜਦੋਂ ਮੁੱਖ ਮੰਤਰੀ ਦੀ ਗੱਡੀ ਚੋਰੀ ਹੋ ਗਈ ਤਾਂ ਆਪਣੀ ਗੱਡੀ ਦਾ ਕੀ ਭਰੋਸਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article