PUNJABMAILUSA.COM

ਜੇਲ੍ਹ ’ਚ ਗੈਂਗਸਟਰ ਮੁੰਨਾ ਬਜਰੰਗੀ ਦੀ ਗੋਲੀਆਂ ਮਾਰ ਕੇ ਹੱਤਿਆ

ਜੇਲ੍ਹ ’ਚ ਗੈਂਗਸਟਰ ਮੁੰਨਾ ਬਜਰੰਗੀ ਦੀ ਗੋਲੀਆਂ ਮਾਰ ਕੇ ਹੱਤਿਆ

ਜੇਲ੍ਹ ’ਚ ਗੈਂਗਸਟਰ ਮੁੰਨਾ ਬਜਰੰਗੀ ਦੀ ਗੋਲੀਆਂ ਮਾਰ ਕੇ ਹੱਤਿਆ
July 09
21:37 2018

ਬ਼ਾਗਪਤ, 9 ਜੁਲਾਈ (ਪੰਜਾਬ ਮੇਲ)- ਖ਼ਤਰਨਾਕ ਗੈਂਗਸਟਰ ਪ੍ਰੇਮ ਪ੍ਰਕਾਸ਼ ਸਿੰਘ ਉਰਫ਼ ਮੁੰਨਾ ਬਜਰੰਗੀ ਦਾ ਅੱਜ ਇੱਥੋਂ ਦੀ ਜ਼ਿਲ੍ਹਾ ਜੇਲ੍ਹ ਵਿੱਚ ਗੋਲੀ ਮਾਰ ਕੇ ਕਤਲ਼ ਕਰ ਦਿੱਤਾ ਗਿਆ ਹੈ। ਉਸ ਨੂੰ ਕੱਲ੍ਹ ਝਾਂਸੀ ਜੇਲ੍ਹ ਵਿੱਚੋਂ ਇੱਥੇ ਲਿਆਂਦਾ ਗਿਆ ਸੀ ਤੇ ਅੱਜ ਬਹੁਜਨ ਸਮਾਜ ਪਾਰਟੀ ਦੇ ਇਕ ਵਿਧਾਇਕ ਕੋਲੋਂ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਸਥਾਨਕ ਅਦਾਲਤ ’ਚ ਉਸ ਦੀ ਪੇਸ਼ੀ ਸੀ। ਬਜਰੰਗੀ ਨੂੰ ਸਾਬਕਾ ਭਾਜਪਾ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ।
ਬਜਰੰਗੀ ਦੀ ਕਥਿਤ ਹੱਤਿਆ ਕਰਨ ਵਾਲੇ ਦੀ ਪਛਾਣ ਸੁਨੀਲ ਰਾਠੀ ਵਜੋਂ ਦੱਸੀ ਗਈ ਹੈ, ਜੋ ਖੁ਼ਦ ਇਕ ਗੈਂਗਸਟਰ ਹੈ। ਉਹ ਪਿਛਲੇ ਸਾਲ 31 ਜੁਲਾਈ ਤੋਂ ਬਾਗਪਤ ਦੀ ਜੇਲ੍ਹ ’ਚ ਬੰਦ ਹੈ। ਰਾਠੀ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਨੇ ਕਤਲ ਦੀ ਇਸ ਵਾਰਦਾਤ ਨੂੰ ‘ਗੰਭੀਰ’ ਦਸਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
ਵਧੀਕ ਡਾਇਰੈਕਟਰ ਜਨਰਲ (ਜੇਲ੍ਹਾਂ) ਚੰਦਰਪ੍ਰਕਾਸ਼ ਨੇ ਦੱਸਿਆ ਕਿ ਘਟਨਾ ਮਗਰੋਂ ਇਕ ਜੇਲ੍ਹ ਅਧਿਕਾਰੀ ਸਣੇ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ। ਗੈਂਗਸਟਰ ਦੀ ਪਤਨੀ ਨੇ ਹਾਲ ਹੀ ਵਿੱਚ ਕੀਤੀ ਇਕ ਮੀਡੀਆ ਕਾਨਫ਼ਰੰਸ ਵਿੱਚ ਦੋਸ਼ ਲਾਇਆ ਸੀ ਕਿ ਉਸ ਦੇ ਪਤੀ ਦੀ ਹੱਤਿਆ ਦੀ ਸਾਜਿਸ਼ ਘੜੀ ਜਾ ਰਹੀ ਹੈ।
ਉੱਤਰ ਪ੍ਰਦੇਸ਼ ਨਾਲ ਸਬੰਧਤ ਗੈਂਗਸਟਰ ਮੁੰਨਾ ਬਜਰੰਗੀ, ਜਿਸ ਦਾ ਅਸਲੀ ਨਾਂ ਪ੍ਰੇਮ ਪ੍ਰਕਾਸ਼ ਸਿੰਘ ਸੀ, ਹੱਤਿਆ ਤੇ ਫ਼ਿਰੌਤੀ ਦੇ ਲਗਭਗ 40 ਮਾਮਲਿਆਂ ਵਿੱਚ ਨਾਮਜ਼ਦ ਸੀ। ਕਾਬੂ ਕੀਤੇ ਜਾਣ ਤੋਂ ਪਹਿਲਾਂ ਉਸ ਦੇ ਸਿਰ ’ਤੇ ਸੱਤ ਲੱਖ ਰੁਪਏ ਦਾ ਇਨਾਮ ਸੀ ਤੇ ਕਹਿੰਦੇ-ਕਹਾਉਂਦੇ ਗੈਂਗਸਟਰ ਵੀ ਉਸ ਦੇ ਨਾਂ ਤੋਂ ਥਰ-ਥਰ ਕੰਬਦੇ ਸਨ। ਉਸ ਨੇ ਰਾਜਨੀਤੀ ਵਿੱਚ ਵੀ ਕਿਸਮਤ ਅਜ਼ਮਾਈ ਤੇ ‘ਅਪਨਾ ਦਲ’ ਦੇ ਉਮੀਦਵਾਰ ਵੱਜੋਂ 2012 ਦੀ ਯੂਪੀ ਵਿਧਾਨ ਸਭਾ ਚੋਣ ਮਰੀਆਹੂ (ਜੋਨਪੁਰ) ਇਲਾਕੇ ਤੋਂ ਉਹ ਹਾਰ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article