PUNJABMAILUSA.COM

ਜੇ.ਈ. ਪਤਨੀ ਤੇ ਪੁੱਤਰ ਨੂੰ ਗੋਲੀਆਂ ਮਾਰ ਫਰਾਰ

ਜੇ.ਈ. ਪਤਨੀ ਤੇ ਪੁੱਤਰ ਨੂੰ ਗੋਲੀਆਂ ਮਾਰ ਫਰਾਰ

ਜੇ.ਈ. ਪਤਨੀ ਤੇ ਪੁੱਤਰ ਨੂੰ ਗੋਲੀਆਂ ਮਾਰ ਫਰਾਰ
February 11
07:23 2018

ਬਠਿੰਡਾ, 11 ਫਰਵਰੀ (ਪੰਜਾਬ ਮੇਲ)- ਪਾਵਰਕਾਮ ਦਾ ਮੌਜੂਦਾ ਜੇ. ਈ. ਅੱਜ ਸਵੇਰੇ ਆਪਣੀ ਪਤਨੀ ਤੇ ਪੁੱਤਰ ਨੂੰ ਗੋਲੀਆਂ ਮਾਰ ਕੇ ਰਿਵਾਲਵਰ ਸਣੇ ਫਰਾਰ ਹੋ ਗਿਆ, ਜੋ ਕਿ ਮਾਨਸਿਕ ਤੌਰ ‘ਤੇ ਵੀ ਪਰੇਸ਼ਾਨ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਜੇ. ਈ. ਪਵਨ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ ਦੀ ਆਪਣੀ ਪਤਨੀ ਰੇਨੂੰ ਬਾਲਾ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ‘ਤੇ ਉਹ ਗੁੱਸੇ ‘ਚ ਭੜਕ ਗਿਆ ਤੇ ਲਾਇਸੰਸੀ ਰਿਵਾਲਰ ਆਪਣੀ ਪਤਨੀ ‘ਤੇ ਤਾਣ ਦਿੱਤੀ। ਬਚਾਅ ਕਰਨ ਖਾਤਰ ਉਨ੍ਹਾਂ ਦਾ ਪੁੱਤਰ ਸਾਹਿਲ ਕੁਮਾਰ ਆਪਣੇ ਪਿਤਾ ਨੂੰ ਸਮਝਾਉਣ ਲੱਗਾ ਪਰ ਜੇ. ਈ. ਨੇ ਦੋਵਾਂ ‘ਤੇ ਗੋਲੀ ਚਲਾ ਦਿੱਤੀ, ਜੋ ਕਿ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਤੇ ਜੇ. ਈ. ਖੁਦ ਮੌਕੇ ਤੋਂ ਫਰਾਰ ਹੋ ਗਿਆ। ਆਸਪਾਸ ਦੇ ਲੋਕ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚੇ ਤੇ ਖੂਨ ਨਾਲ ਲਥਪਥ ਮਾਂ-ਪੁੱਤ ਨੂੰ ਸਿਵਲ ਹਸਪਤਾਲ ਪਹੁੰਚਾਇਆ। ਪਤਾ ਲੱਗਾ ਕਿ ਜੇ. ਈ. ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ, ਜਿਸ ਦਾ ਬਕਾਇਦਾ ਇਲਾਜ਼ ਵੀ ਚੱਲ ਰਿਹਾ ਹੈ ਫਿਰ ਵੀ ਉਹ ਡਿਊਟੀ ‘ਤੇ ਤਾਇਨਾਤ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਇਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ ਪਰ ਇਸ ਨੂੰ ਬਚਾਅ ਲਿਆ ਗਿਆ। ਇਸ ਦੇ ਬਾਵਜੂਦ ਪੁਲਸ ਨੇ ਉਕਤ ਜੇ. ਈ. ‘ਤੇ ਕੋਈ ਕਾਰਵਾਈ ਨਹੀਂ ਕੀਤੀ ਤੇ ਨਾ ਹੀ ਉਸ ਦੇ ਹਥਿਆਰ ਵਾਪਸ ਕਰਵਾਏ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਰਿਵਾਰਲਰ ਜੇ.ਈ. ਘਟਨਾ ਤੋਂ ਬਾਅਦ ਇਕ ਰਿਵਾਲਵਰ ਆਪਣੇ ਨਾਲ ਲੈ ਕੇ ਫਰਾਰ ਹੋ ਗਿਆ ਹੈ, ਜਦ ਇਕ ਹੋਰ ਬੰਦੂਕ ਉਸ ਦੇ ਘਰ ਵੀ ਪਈ ਹੈ। ਥਾਣਾ ਕੈਨਾਲ ਕਾਲੌਨੀ ਦੇ ਮੁਖੀ ਨੇ ਦੱਸਿਆ ਕਿ ਉਹ ਫਰਾਰ ਜੇ. ਈ. ਦੀ ਭਾਲ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article