PUNJABMAILUSA.COM

ਜੈਕਾਰਿਆਂ ਦੀ ਗੂੰਜ ਨਾਲ ਦਸ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ

ਜੈਕਾਰਿਆਂ ਦੀ ਗੂੰਜ ਨਾਲ ਦਸ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ

ਜੈਕਾਰਿਆਂ ਦੀ ਗੂੰਜ ਨਾਲ ਦਸ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ
January 17
04:39 2016

11
ਸ੍ਰੀ ਆਨੰਦਪੁਰ ਸਾਹਿਬ, 16 ਜਨਵਰੀ (ਪੰਜਾਬ ਮੇਲ) – ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਵੱਖ ਵੱਖ ਥਾਵਾਂ ਤੋਂ 10 ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਜਿਨ੍ਹਾਂ ਦਾ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ।
ਇੱਥੇ ਪੁੱਜੇ ਨਗਰ ਕੀਰਤਨਾਂ ਵਿੱਚ ਗੁਰਦੁਆਰਾ ਸ੍ਰੀ ਕੋਟ ਸਾਹਿਬ ਕੀਰਤਪੁਰ ਸਾਹਿਬ, ਗੁਰਦੁਆਰਾ ਸ੍ਰੀ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ, ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿੰਡ ਬਾਹਮਣਮਾਜਰਾ, ਗੁਰਦੁਆਰਾ ਸਾਹਿਬ ਪਿੰਡ ਚੰਦਪੁਰ ਬੇਲਾ, ਗੁਰਦੁਆਰਾ ਸਾਹਿਬ ਪਿੰਡ ਬਹਿਲੀ, ਗੁਰਦੁਆਰਾ ਸਿੰਘ ਸਭਾ ਲਾਲਪੁਰ ਬੜਵਾ, ਗੁਰਦੁਆਰਾ ਝਿੜੀ ਸਾਹਿਬ ਪਿੰਡ ਬਸਾਲੀ ਨੂਰਪੁਰਬੇਦੀ, ਗੁਰਦੁਆਰਾ ਬਿਭੌਰ ਸਾਹਿਬ ਨੰਗਲ, ਗੁਰਦੁਆਰਾ ਥੜਾ ਸਾਹਿਬ ਪਿੰਡ ਲੋਧੀਪੁਰ ਅਤੇ ਐਸਜੀਐਸ ਖਾਲਸਾ ਸਕੂਲ ਤੋਂ ਅਾਰੰਭ ਹੋਏ ਨਗਰ ਕੀਰਤਨ ਸ਼ਾਮਲ ਸਨ। ਇਸ ਮੌਕੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਆਪਣੇ ਬੈਂਡ ਸਮੇਤ ਨਗਰ ਕੀਰਤਨ ਵਿੱਚ ਪੁੱਜੇ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਨੇ ਸਾਰੀ ਸੰਗਤ ਨੂੰ ਦਸਮ ਪਿਤਾ ਵੱਲੋਂ ਬਖ਼ਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਅਤੇ ਬਾਣੇ ਦੇ ਧਾਰਨੀ ਬਣਨ ਲੲੀ ਕਿਹਾ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਦੀਪਮਾਲਾ ਕੀਤੀ ਗਈ। ਇਸ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਵਟ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰੰਸੀਪਲ ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਜਥੇਦਾਰ ਸੰਤੋਖ ਸਿੰਘ, ਮੇੈਨੇਜਰ ਰਣਬੀਰ ਸਿੰਘ, ਮਹਿੰਦਰ ਸਿੰਘ ਵਾਲੀਆ ਤੇ ਠੇਕੇਦਾਰ ਗੁਰਨਾਮ ਸਿੰਘ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

    ਲੋਕ ਸਭਾ ’ਚ ‘ਭਾਰੀ ਗੜਬੜ’ ਕਰਨ ਦੇ ਦੋਸ਼ ਹੇਠ ਕਾਂਗਰਸ ਦੇ ਛੇ ਮੈਂਬਰਾਂ ਮੁਅੱਤਲ

ਲੋਕ ਸਭਾ ’ਚ ‘ਭਾਰੀ ਗੜਬੜ’ ਕਰਨ ਦੇ ਦੋਸ਼ ਹੇਠ ਕਾਂਗਰਸ ਦੇ ਛੇ ਮੈਂਬਰਾਂ ਮੁਅੱਤਲ

Read Full Article
    ਐਚ.ਐਸ.ਪ੍ਰਣਯ ਨੇ ਅਮਰੀਕੀ ਓਪਨ ਗ੍ਰਾਂ ਪ੍ਰੀ ਬੈਡਮਿੰਟਨ ਖ਼ਿਤਾਬ  ਜਿੱਤਿਆ

ਐਚ.ਐਸ.ਪ੍ਰਣਯ ਨੇ ਅਮਰੀਕੀ ਓਪਨ ਗ੍ਰਾਂ ਪ੍ਰੀ ਬੈਡਮਿੰਟਨ ਖ਼ਿਤਾਬ ਜਿੱਤਿਆ

Read Full Article
    ਪੰਜਾਬੀ ਟੈਕਸੀ ਡਰਾਈਵਰ ਨੂੰ ਆਸਟ੍ਰੇਲੀਆ ਦੇ ਇਮੀਗ੍ਰੇਸ਼ਨ ਮੰਤਰੀ ਨੇ ਭਾਰਤ ਵਾਪਸ ਭੇਜਿਆ

ਪੰਜਾਬੀ ਟੈਕਸੀ ਡਰਾਈਵਰ ਨੂੰ ਆਸਟ੍ਰੇਲੀਆ ਦੇ ਇਮੀਗ੍ਰੇਸ਼ਨ ਮੰਤਰੀ ਨੇ ਭਾਰਤ ਵਾਪਸ ਭੇਜਿਆ

Read Full Article
    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

Read Full Article
    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

Read Full Article
    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

ਇਰਾਕ ਵਲੋਂ ਅਮਰੀਕੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਖਾਰਜ

Read Full Article
    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

Read Full Article
    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

Read Full Article

Latest Posts

    ਲੋਕ ਸਭਾ ’ਚ ‘ਭਾਰੀ ਗੜਬੜ’ ਕਰਨ ਦੇ ਦੋਸ਼ ਹੇਠ ਕਾਂਗਰਸ ਦੇ ਛੇ ਮੈਂਬਰਾਂ ਮੁਅੱਤਲ

ਲੋਕ ਸਭਾ ’ਚ ‘ਭਾਰੀ ਗੜਬੜ’ ਕਰਨ ਦੇ ਦੋਸ਼ ਹੇਠ ਕਾਂਗਰਸ ਦੇ ਛੇ ਮੈਂਬਰਾਂ ਮੁਅੱਤਲ

Read Full Article